By G-Kamboj on
INDIAN NEWS, News, World News

ਵਾਸ਼ਿੰਗਟਨ, 1 ਦਸੰਬਰ : ਡੋਨਲਡ ਟਰੰਪ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਅਗਲੇ ਸਾਲ 20 ਜਨਵਰੀ ਨੂੰ ਸਹੁੰ ਚੁੱਕਣਗੇ ਪਰ ਉਨ੍ਹਾਂ ਨੇ ਪਹਿਲਾਂ ਹੀ ਬਰਿੱਕਸ ਦੇਸ਼ਾਂ (BRICS countries) ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ ਹੈ। ਟਰੰਪ ਨੇ ਇਨ੍ਹਾਂ ਦੇਸ਼ਾਂ ਨੂੰ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਨੇ ਕਿਸੇ ਹੋਰ ਕਰੰਸੀ ਦਾ ਸਮਰਥਨ ਕੀਤਾ ਤਾਂ ਉਨ੍ਹਾਂ ’ਤੇ ਸੌ ਫੀਸਦੀ ਟੈਰਿਫ […]
By G-Kamboj on
INDIAN NEWS, News

ਕੋਜ਼ੀਕੋਡ (ਕੇਰਲਾ), 1 ਦਸੰਬਰ- ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ’ਤੇ ਉਦਯੋਗਪਤੀ ਗੌਤਮ ਅਡਾਨੀ ਨਾਲ ਵੱਖਰੀ ਤਰ੍ਹਾਂ ਦਾ ਵਿਵਹਾਰ ਕਰਨ ਅਤੇ ਵਾਇਨਾਡ ਵਿੱਚ ਢਿੱਗਾਂ ਡਿੱਗਣ ਦੀ ਘਟਨਾ ਦੇ ਪੀੜਤਾਂ ਨੂੰ ਬਣਦੀ ਸਹਾਇਤਾ ਮੁਹੱਈਆ ਨਾ ਕਰ ਕੇ ਉਨ੍ਹਾਂ ਨਾਲ ਭੇਦਭਾਵ ਕਰਨ ਦਾ […]
By G-Kamboj on
ENTERTAINMENT, INDIAN NEWS, News

ਮੁੰਬਈ, 1 ਦਸੰਬਰ- ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਸ਼ਲੀਲ ਫਿਲਮਾਂ ਦੀ ਕਥਿਤ ਵੰਡ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਬੌਲੀਵੁਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਤੇ ਕਾਰੋਬਾਰੀ ਰਾਜ ਕੁੰਦਰਾ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਕੁੰਦਰਾ ਨੂੰ 2 ਦਸੰਬਰ ਜਾਂ ਹਫ਼ਤੇ ਦੇ ਕਿਸੇ ਹੋਰ ਦਿਨ ਇਸ ਮਾਮਲੇ ਦੇ ਜਾਂਚ ਅਧਿਕਾਰੀ ਸਾਹਮਣੇ ਪੇਸ਼ […]
By G-Kamboj on
INDIAN NEWS, News

ਸੰਭਲ (ਉੱਤਰ ਪ੍ਰਦੇਸ਼), 1 ਦਸੰਬਰ : ਇੱਥੋਂ ਦੀ ਮੁਗਲ ਕਾਲ ਦੀ ਜਾਮਾ ਮਸਜਿਦ ਦੇ ਸਰਵੇਖਣ ਦੌਰਾਨ ਹਿੰਸਾ ਦੇ ਮਾਮਲੇ ਦੀ ਜਾਂਚ ਕਰਨ ਲਈ ਅੱਜ ਤਿੰਨ ਮੈਂਬਰੀ ਨਿਆਂਇਕ ਕਮਿਸ਼ਨ ਇੱਥੇ ਪਹੁੰਚਿਆ।ਜਾਣਕਾਰੀ ਅਨੁਸਾਰ ਤਿੰਨ ਮੈਂਬਰੀ ਕਮਿਸ਼ਨ ਵਿਚੋਂ ਅੱਜ ਦੋ ਮੈਂਬਰ ਹੀ ਪੁੱਜੇ ਤੇ ਉਨ੍ਹਾਂ ਜਾਮਾ ਮਸਜਿਦ ਦੇ ਬਾਹਰ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਟੀਮ ਮਸਜਿਦ ਅੰਦਰ ਗਈ […]
By G-Kamboj on
INDIAN NEWS, News

ਪਾਤੜਾਂ, 1 ਦਸੰਬਰ- ਢਾਬੀ ਗੁਜਰਾਂ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕਿ ਸਰਕਾਰ ਉਨ੍ਹਾਂ ਨਾਲ ਗੱਲਬਾਤ ਨਹੀਂ ਕਰਦੀ ਤਾਂ ਨਾ ਕਰੇ, ਇਸ ਮਾਮਲੇ ਵਿਚ ਘਬਰਾਉਣ ਦੀ ਕੋਈ ਲੋੜ ਨਹੀਂ, ਉਨ੍ਹਾਂ ਦੀ ਜਥੇਬੰਦੀ ਨੇ 18 ਤਰੀਕ ਦਾ ਪ੍ਰੋਗਰਾਮ ਦਿੱਤਾ ਸੀ ਕਿ ਜਥਿਆਂ ਦੇ ਰੂਪ ਵਿੱਚ ਦਿੱਲੀ ਜਾਵਾਂਗੇ ਤੇ ਪੈਦਲ ਜਾਵਾਂਗੇ। […]