By G-Kamboj on
INDIAN NEWS, News

ਲਖਨਊ, 30 ਨਵੰਬਰ : ਸੰਭਲ ਜ਼ਿਲ੍ਹੇ ਵਿਚ ਸ਼ਾਂਤੀ ਅਤੇ ਵਿਵਸਥਾ ਬਣਾਈ ਰੱਖਣ ਲਈ ਸੰਭਲ ਜ਼ਿਲਾ ਪ੍ਰਸ਼ਾਸਨ ਨੇ ਸ਼ਨੀਵਾਰ ਨੂੰ 10 ਦਸੰਬਰ ਤੱਕ ਬਾਹਰੀ ਲੋਕਾਂ ਦੇ ਦਾਖਲੇ ’ਤੇ ਪਾਬੰਦੀ ਲਗਾ ਦਿੱਤੀ ਹੈ। ਹੁਕਮਾਂ ਅਨੁਸਾਰ 10 ਦਸੰਬਰ ਤੱਕ ਕੋਈ ਵੀ ਬਾਹਰੀ ਵਿਅਕਤੀ, ਕੋਈ ਵੀ ਸਮਾਜਿਕ ਸੰਸਥਾ ਜਾਂ ਕੋਈ ਵੀ ਲੋਕ ਨੁਮਾਇੰਦਾ ਜ਼ਿਲ੍ਹੇ ਦੀਆਂ ਹੱਦਾਂ ਵਿੱਚ ਸਮਰੱਥ ਅਧਿਕਾਰੀ […]
By G-Kamboj on
INDIAN NEWS, News, World News

ਵਿਨੀਪੈਗ, 30 ਨਵੰਬਰ : ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਹੈ ਕਿ ਆਉਣ ਵਾਲੇ ਹਫ਼ਤਿਆਂ ਵਿੱਚ ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸ਼ਰਨ ਪ੍ਰਣਾਲੀਆਂ ਵਿੱਚ ਹੋਰ ਸੁਧਾਰਾਂ ਦਾ ਪ੍ਰਸਤਾਵ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਫੈਡਰਲ ਸਰਕਾਰ ਨੇ ਹਾਲ ਹੀ ਵਿੱਚ ਅਗਲੇ ਦੋ ਸਾਲਾਂ ਵਿੱਚ ਕੈਨੇਡਾ ’ਚ ਦਾਖਲ ਹੋਣ ਵਾਲੇ ਸਥਾਈ ਵਸਨੀਕਾਂ ਦੀ ਗਿਣਤੀ ਵਿੱਚ ਮਹੱਤਵਪੂਰਨ ਕਟੌਤੀ […]
By G-Kamboj on
INDIAN NEWS, News

ਪਾਤੜਾਂ, 30 ਨਵੰਬਰ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਡੀਐਮਸੀ ਹਸਪਤਾਲ ਲੁਧਿਆਣਾ ਤੋਂ ਆ ਕੇ ਢਾਬੀ ਗੁਜਰਾਂ/ਖਨੌਰੀ ਬਾਰਡਰ ‘ਤੇ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਸਪਸ਼ਟ ਕੀਤਾ ਹੈ ਕਿ ਪ੍ਰਸ਼ਾਸਨਿਕ ਅਧਿਕਾਰੀ ਝੂਠ ਬੋਲ ਰਹੇ ਸਨ ਕਿ ਉਨ੍ਹਾਂ ਨੂੰ ਉਨ੍ਹਾਂ ਦੀ ਸਿਹਤ ਦਾ ਖਿਆਲ ਰੱਖਣ ਲਈ ਚੁੱਕਿਆ ਗਿਆ ਸੀ ਜਦੋਂ ਕਿ ਡੀਐਮਸੀ ਹਸਪਤਾਲ ਵਿੱਚ […]
By G-Kamboj on
INDIAN NEWS, News

ਚੰਡੀਗੜ੍ਹ, 30 ਨਵੰਬਰ- ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਵਿਰਲੀਆਂ ਬਿਮਾਰੀਆਂ ਵਾਲੇ ਮਰੀਜ਼ਾਂ ਦੇ ਇਲਾਜ ਵਾਸਤੇ ਦਾਨੀ ਸੱਜਣਾਂ ਨੂੰ ਦਾਨ ਭੇਜਣ (ਕ੍ਰਾਊਡ ਫੰਡਿੰਗ) ਲਈ ਇੱਕ ਵੈਬ ਪੋਰਟਲ ਲਾਂਚ ਕੀਤਾ ਗਿਆ ਹੈ। ਪੀਜੀਆਈ ਚੰਡੀਗੜ੍ਹ ਦੇ ਬੁਲਾਰੇ ਨੇ ਦੱਸਿਆ ਕਿ ਅਦਾਰਾ ਕੇਂਦਰੀ ਨੀਤੀ ਤਹਿਤ ਮਰੀਜ਼ਾਂ ਦੇ ਇਲਾਜ ਵਿੱਚ ਮੱਦਦ ਕਰਨ ਲਈ ਸੈਂਟਰ ਆਫ਼ ਐਕਸੀਲੈਂਸ ਵਜੋਂ ਜ਼ਿੰਮੇਵਾਰੀ […]
By G-Kamboj on
INDIAN NEWS, News

ਪਟਿਆਲਾ, 30 ਨਵੰਬਰ (ਪੱਤਰ ਪ੍ਰੇਰਕ)- ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵਲੋਂ ਅੱਜ ਸਨੌਰ ’ਚ ਅਮਰੂਤ ਸਕੀਮ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ। ਇਸ ਸਕੀਮ ਦੇ ਅਧੀਨ ਸਨੌਰ ਸ਼ਹਿਰ ਨੂੰ ਸੌ ਫੀਸਦੀ ਕਵਰ ਕਰਨ ਲਈ 19.19 ਕਰੋੜ ਰੁਪਏ ਦੀ ਲਾਗਤ ਦਾ ਪ੍ਰੋਜੈਕਟ ਤਿਆਰ ਕੀਤਾ ਜਾਵੇਗ। ਇਹ ਦਾ ਕੰਮ 15 ਮਹੀਨੇ ਦੇ ਸਮੇਂ ਵਿੱਚ ਪੂਰਾ ਕੀਤਾ […]