1984 ਸਿੱਖ ਵਿਰੋਧੀ ਦੰਗੇ: ਸੱਜਣ ਕੁਮਾਰ ਖ਼ਿਲਾਫ਼ ਫੈਸਲਾ ਟਲਿਆ

1984 ਸਿੱਖ ਵਿਰੋਧੀ ਦੰਗੇ: ਸੱਜਣ ਕੁਮਾਰ ਖ਼ਿਲਾਫ਼ ਫੈਸਲਾ ਟਲਿਆ

ਨਵੀਂ ਦਿੱਲੀ, 29 ਨਵੰਬਰ : ਦਿੱਲੀ ਦੀ ਇੱਕ ਅਦਾਲਤ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਬਾਰੇ 16 ਦਸੰਬਰ ਨੂੰ ਫੈਸਲਾ ਸੁਣਾਏਗੀ। ਇਹ ਮਾਮਲਾ ਸਿੱਖ ਵਿਰੋਧੀ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਇਲਾਕੇ ਵਿੱਚ ਦੋ ਸਿੱਖਾਂ ਦੀ ਕਥਿਤ ਹੱਤਿਆ ਨਾਲ ਸਬੰਧਤ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਅੱਜ ਇਸ ਮਾਮਲੇ […]

ਪ੍ਰਧਾਨ ਮੰਤਰੀ ਤੇ ਰਾਜਾਂ ਦੇ ਮੁੱਖ ਮੰਤਰੀਆਂ ਦਾ ਸਭ ਪਾਰਟੀਆਂ ਸਨਮਾਨ ਕਰਨ : ਗਰਗ ਸੂਲਰ

ਪ੍ਰਧਾਨ ਮੰਤਰੀ ਤੇ ਰਾਜਾਂ ਦੇ ਮੁੱਖ ਮੰਤਰੀਆਂ ਦਾ ਸਭ ਪਾਰਟੀਆਂ ਸਨਮਾਨ ਕਰਨ : ਗਰਗ ਸੂਲਰ

ਪਟਿਆਲਾ, 28 ਨਵੰਬਰ (ਪੱਤਰ ਪ੍ਰੇਰਕ)- ਦੇਸ਼ ਵਿਚਲੀ ਸਿਆਸਤ ਵਿਚ ਇਸ ਕਦਰ ਨਿਘਾਰ ਆ ਗਿਆ ਹੈ, ਕਿ ਲੀਡਰ ਸੰਵਿਧਾਨ ਦੀਆਂ ਉਚ ਪਦਵੀਆਂ ’ਤੇ ਬੈਠੇ ਵੱਡੇ ਲੀਡਰਾਂ ਨੂੰ ਵੀ ਚੰਗੀ-ਮਾੜੀ ਬਿਆਨਬਾਜ਼ੀ ਤੋਂ ਨਹੀਂ ਬਖਸ਼ਦੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਂਟੀ ਕੁਰੱਪਸ਼ਨ ਸੋਸ਼ਲ ਵੈਲਫੇਅਰ ਆਰਗ ਦੇ ਕੌਮੀ ਚੇਅਰਮੈਨ ਸ੍ਰੀ ਆਰ ਕੇ ਗਰਗ ਸੂਲਰ ਵਲੋਂ ਪ੍ਰੈਸ ਨੂੰ ਸੰਬੋਧਨ ਕਰਦਿਆਂ ਕੀਤਾ। […]

ਟੈਸਟ ਦਰਜਾਬੰਦੀ ਵਿੱਚ ਬੁਮਰਾਹ ਮੁੜ ਸਿਖ਼ਰ ’ਤੇ

ਟੈਸਟ ਦਰਜਾਬੰਦੀ ਵਿੱਚ ਬੁਮਰਾਹ ਮੁੜ ਸਿਖ਼ਰ ’ਤੇ

ਦੁਬਈ, 28 ਨਵੰਬਰ-ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਪਰਥ ਵਿੱਚ ਆਸਟਰੇਲੀਆ ਖ਼ਿਲਾਫ਼ ਸ਼ਾਨਦਾਰ ਪ੍ਰਦਰਸ਼ਨ ਸਦਕਾ ਕਾਗਿਸੋ ਰਬਾਡਾ ਅਤੇ ਜੋਸ਼ ਹੇਜ਼ਲਵੁੱਡ ਨੂੰ ਪਛਾੜਦਿਆਂ ਅੱਜ ਆਈਸੀਸੀ ਟੈਸਟ ਗੇਂਦਬਾਜ਼ੀ ਦਰਜਾਬੰਦੀ ਵਿੱਚ ਮੁੜ ਸਿਖਰ ’ਤੇ ਪਹੁੰਚ ਗਿਆ ਹੈ। ਕਾਰਜਕਾਰੀ ਕਪਤਾਨ ਬੁਮਰਾਹ ਨੇ ਮੈਚ ਵਿੱਚ 72 ਦੌੜਾਂ ਦੇ ਕੇ ਅੱਠ ਵਿਕਟਾਂ ਲਈਆਂ, ਜਿਸ ਦੀ ਮਦਦ ਨਾਲ ਭਾਰਤ ਨੇ ਆਸਟਰੇਲੀਆ ਨੂੰ 295 […]

ਟਰੰਪ ਦੀ ਧਮਕੀ ਤੋਂ ਬਾਅਦ ਕੈਨੇਡਾ ਸਰਹੱਦ ’ਤੇ ਸਖ਼ਤੀ ਦੇ ਰੌਂਅ ’ਚ

ਟਰੰਪ ਦੀ ਧਮਕੀ ਤੋਂ ਬਾਅਦ ਕੈਨੇਡਾ ਸਰਹੱਦ ’ਤੇ ਸਖ਼ਤੀ ਦੇ ਰੌਂਅ ’ਚ

ਵੈਨਕੂਵਰ, 28 ਨਵੰਬਰ- ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਵ੍ਹਾਈਟ ਹਾਊਸ ਦੀ ਕੁਰਸੀ ’ਤੇ ਬੈਠਦੇ ਸਾਰ ਕੈਨੇਡਾ ਤੇ ਮੈਕਸੀਕੋ ਤੋਂ ਦਰਾਮਦ ਹੁੰਦੇ ਸਾਮਾਨ ’ਤੇ 25 ਫੀਸਦ ਟੈਕਸ ਲਾਉਣ ਦੇ ਐਲਾਨ ਤੋਂ ਬਾਅਦ ਕੈਨੇਡਾ ਨੇ ਪੂਰਬ ਤੋਂ ਪੱਛਮ ਤੱਕ ਅਮਰੀਕਾ ਨਾਲ ਜੁੜਦੀ 8891 ਕਿਲੋਮੀਟਰ ਲੰਮੀ ਸਰਹੱਦ ’ਤੇ ਸਖਤੀ ਵਧਾਉਣ ਦਾ ਫ਼ੈਸਲਾ ਲਿਆ ਹੈ। ਇਹ […]

ਭਾਰਤ ਵੱਲੋਂ ਪਰਮਾਣੂ ਪਣਡੁੱਬੀ ਤੋਂ K-4 ਬੈਲਿਸਟਿਕ ਮਿਜ਼ਾਈਲ ਦੀ ਅਜ਼ਮਾਇਸ਼

ਭਾਰਤ ਵੱਲੋਂ ਪਰਮਾਣੂ ਪਣਡੁੱਬੀ ਤੋਂ K-4 ਬੈਲਿਸਟਿਕ ਮਿਜ਼ਾਈਲ ਦੀ ਅਜ਼ਮਾਇਸ਼

ਨਵੀਂ ਦਿੱਲੀ, 28 ਨਵੰਬਰ : ਭਾਰਤੀ ਜਲ ਸੈਨਾ ਨੇ ਨਵੀਂ ਸ਼ਾਮਲ ਕੀਤੀ ਗਈ ਪਰਮਾਣੂ ਪਣਡੁੱਬੀ ਆਈਐਨਐਸ ਅਰਿਘਾਤ (nuclear submarine INS Arighaat) ਤੋਂ 3,500 ਕਿਲੋਮੀਟਰ  ਤੱਕ ਮਾਰ ਕਰਨ ਦੇ ਸਮਰੱਥ K-4 ਬੈਲਿਸਟਿਕ ਮਿਜ਼ਾਈਲ ਦਾ ਪ੍ਰੀਖਣ ਕੀਤਾ। ਰੱਖਿਆ ਸੂਤਰਾਂ ਮੁਤਾਬਕ ਪ੍ਰੀਖਣ ਦੇ ਨਤੀਜਿਆਂ ਦਾ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਸਬੰਧਤ ਅਧਿਕਾਰੀ ਚੋਟੀ ਦੀ ਫੌਜੀ […]