By G-Kamboj on
INDIAN NEWS, News

ਖੰਨਾ, 28 ਨਵੰਬਰ- ਇਥੇ ਜਰਨੈਲੀ ਸੜਕ ’ਤੇ ਸਥਿਤ ਬਾਜਵਾ ਹਸਪਤਾਲ ਵਿਖੇ ਜਣੇਪੇ ਉਪਰੰਤ ਔਰਤ ਦੀ ਮੌਤ ਹੋ ਗਈ। ਔਰਤ ਨੂੰ ਕਿਸੇ ਹੋਰ ਨਿੱਜੀ ਹਸਪਤਾਲ ਵਿਚ ਰੈਫ਼ਰ ਕੀਤਾ ਗਿਆ ਸੀ ਪਰ ਉਦੋਂ ਤੱਕ ਉਹ ਦਮ ਤੋੜ ਚੁੱਕੀ ਸੀ। ਇਸ ’ਤੇ ਮ੍ਰਿਤਕਾ ਦੇ ਵਾਰਸਾਂ ਨੇ ਡਾਕਟਰਾਂ ਉਤੇ ਇਲਾਜ ਵਿਚ ਲਾਪ੍ਰਵਾਹੀ ਦਾ ਦੋਸ਼ ਲਾਉਂਦਿਆਂ ਹਸਪਤਾਲ ਵਿਚ ਹੰਗਾਮਾ ਕੀਤਾ […]
By G-Kamboj on
INDIAN NEWS, News

ਨਵੀਂ ਦਿੱਲੀ, 28 ਨਵੰਬਰ- ਸੰਸਦ ਵਿੱਚ ਅਡਾਨੀ ਗਰੁੱਪ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਲਈ ਸਾਂਝੀ ਸੰਸਦੀ ਕਮੇਟੀ ਬਣਾਉਣ ਦੀ ਮੰਗ ਅਤੇ ਸੰਭਲ ਹਿੰਸਾ ਸਮੇਤ ਵੱਖ-ਵੱਖ ਮੁੱਦਿਆਂ ’ਤੇ ਵਿਰੋਧੀ ਮੈਂਬਰਾਂ ਦੇ ਹੰਗਾਮੇ ਕਾਰਨ ਅੱਜ ਦੂਜੇ ਦਿਨ ਵੀ ਦੋਵਾਂ ਸਦਨਾਂ ਦੀ ਕਾਰਵਾਈ ਪ੍ਰਭਾਵਿਤ ਰਹੀ। ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਇੱਕ-ਇੱਕ ਵਾਰ ਮੁਲਤਵੀ ਕਰਨ ਤੋਂ ਬਾਅਦ […]
By G-Kamboj on
INDIAN NEWS, News

ਨਵੀਂ ਦਿੱਲੀ, 27 ਨਵੰਬਰ : ਦੇਸ਼ ਦੀ ਸਰਵਉਚ ਅਦਾਲਤ ਨੇ ਅੱਜ ਅਸ਼ੀਸ਼ ਮਿਸ਼ਰਾ ਨੂੰ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਗਵਾਹਾਂ ਨੂੰ ਧਮਕੀਆਂ ਦਿੱਤੇ ਜਾਣ ਦੇ ਦੋਸ਼ਾਂ ਦਾ ਜਵਾਬ ਦੇਣ ਲਈ ਕਿਹਾ ਹੈ।ਜਸਟਿਸ ਸੂਰਿਆ ਕਾਂਤ ਅਤੇ ਉੱਜਲ ਭੂਯਾਨ ਦੇ ਬੈਂਚ ਨੇ ਮਿਸ਼ਰਾ ਦੇ ਵਕੀਲ ਨੂੰ ਦੋਸ਼ਾਂ ਨੂੰ ਸਪੱਸ਼ਟ ਕਰਨ ਵਾਲਾ ਜਵਾਬੀ ਹਲਫ਼ਨਾਮਾ ਦਾਇਰ ਕਰਨ ਲਈ ਕਹਿੰਦਿਆਂ ਚਾਰ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 27 ਨਵੰਬਰ : ਨੈਸ਼ਨਲ ਐਂਟੀ ਡੋਪਿੰਗ ਏਜੰਸੀ ਨੇ ਸੈਂਪਲ ਦੇਣ ਤੋਂ ਇਨਕਾਰ ਕਰਨ ’ਤੇ ਪਹਿਲਵਾਨ ਬਜਰੰਗ ਪੂਨੀਆ ’ਤੇ ਚਾਰ ਸਾਲ ਦੀ ਪਾਬੰਦੀ ਲਾ ਦਿੱਤੀ ਹੈ। ਇਸ ’ਤੇ ਪੂਨੀਆ ਨੇ ਇਸ ਨੂੰ ਸਿਆਸੀ ਸਾਜ਼ਿਸ਼ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ਮਹਿਲਾ ਪਹਿਲਵਾਨਾਂ ਦੇ ਸੰਘਰਸ਼ ਵਿਚ ਡਟਿਆ ਸੀ, ਇਸ ਕਰ ਕੇ ਉਸ ਨਾਲ ਧੱਕਾ ਕੀਤਾ ਜਾ […]
By G-Kamboj on
INDIAN NEWS, News

ਮੁਹਾਲੀ, 27 ਨਵੰਬਰ-ਪੰਜਾਬ ਪੁਲੀਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬੰਬੀਹਾ ਗੈਂਗ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਹੈ। ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਬੁੱਧਵਾਰ ਨੂੰ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਸਾਹਿਬਜ਼ਾਦਾ ਅਜੀਤ ਸਿੰਘ (ਐਸ.ਏ.ਐਸ.) ਨਗਰ ਪੁਲੀਸ ਦੇ ਸਹਿਯੋਗ ਨਾਲ ਦਵਿੰਦਰ ਬੰਬੀਹਾ ਗੈਂਗ ਨਾਲ ਜੁੜੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ […]