By G-Kamboj on
INDIAN NEWS, News

ਚੰਡੀਗੜ੍ਹ, 13 ਅਕਤੂਬਰ : ਪੰਜਾਬ ਦੇ ਤਿੰਨ ਵਾਰ ਕੈਬਨਿਟ ਮੰਤਰੀ ਰਹਿ ਚੁੱਕੇ ਰਣਧੀਰ ਸਿੰਘ ਚੀਮਾ ਦਾ ਪੁੱਤਰ ਜਗਦੀਪ ਸਿੰਘ ਚੀਮਾ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਿਆ। ਜਗਦੀਪ ਸਿੰਘ ਚੀਮਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਚੰਡੀਗੜ੍ਹ ਸਥਿਤ ਭਾਜਪਾ ਦੇ ਦਫਤਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਪੰਜਾਬ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ, 13 ਅਕਤੂਬਰ : ਪੰਜਾਬ ਵਿਚੋਂ ਰਾਜ ਸਭਾ ਦੀ ਇੱਕ ਸੀਟ ਲਈ 24 ਅਕਤੂਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਆਜ਼ਾਦ ਉਮੀਦਵਾਰ ਨਵਨੀਤ ਚਤੁਰਵੇਦੀ ਦੀ ਉਮੀਦਵਾਰੀ ਦੀ ਤਾਈਦ ਕਰਨ ਵਾਲੇ 10 ‘ਆਪ’ ਵਿਧਾਇਕਾਂ ਦਾ ਮਾਮਲਾ ਸਾਹਮਣੇ ਆਇਆ ਹੈ। ਨਵਨੀਤ ਚਤੁਰਵੇਦੀ ਦਾ ਦਾਅਵਾ ਹੈ ਕਿ ਇਨ੍ਹਾਂ 10 ਵਿਧਾਇਕਾਂ ਨੇ ਬਕਾਇਦਾ ਉਸ ਦੇ ਨਾਮ ਦੀ ਤਾਈਦ ਕੀਤੀ […]
By G-Kamboj on
INDIAN NEWS, News

ਗੁਰੂਗ੍ਰਾਮ ਪੁਲੀਸ ਨੇ ਮੁਕਾਬਲਾ ਦੌਰਾਨ ਬੰਬੀਹਾ ਗਰੋਹ ਦੇ ਦੋ ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਕਾਬਲਾ ਸ਼ਨਿੱਰਵਾਰ ਦੇਰ ਰਾਤ ਸੋਹਨਾ ਤੋਂ ਦੂਜੀ ਵਾਰ ਭਾਜਪਾ ਵਿਧਾਇਕ ਬਣੇ ਤੇਜਪਾਲ ਤੰਵਰ ਦੇ ਪਿੰਡ ਰਾਮਗੜ੍ਹ ਨੇੜੇ ਹੋਇਆ। ਪੁਲੀਸ ਦੀ ਅਪਰਾਧ ਸ਼ਾਖਾ ਨੂੰ ਦੋ ਸ਼ਾਰਪ ਸ਼ੂਟਰਾਂ ਦੇ ਘੁੰਮਣ ਦੀ ਸੂਚਨਾ ਮਿਲੀ ਸੀ। ਮੁਕਾਬਲੇ ਦੌਰਾਨ ਦੋਵੇਂ ਮੁਲਜ਼ਮ ਗੋਲੀਆਂ ਲੱਗਣ ਕਰਕੇ […]
By G-Kamboj on
INDIAN NEWS, News

ਭਾਰਤ ਦੀ ਹਵਾਈ ਸੁਰੱਖਿਆ ਏਜੰਸੀ ਡੀ ਜੀ ਸੀ ਏ ਨੇ ਏਅਰ ਇੰਡੀਆ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਉਨ੍ਹਾਂ ਸਾਰੇ ਜਹਾਜ਼ਾਂ ਵਿਚਲੇ ਆਰ ਏ ਟੀ (ਐਮਰਜੈਂਸੀ ਪਾਵਰ ਸੋਰਸ) ਦੀ ਮੁੜ ਜਾਂਚ ਕਰੇ ਜਿਨ੍ਹਾਂ ਦੇ ਪਾਵਰ ਕੰਡੀਸ਼ਨਿੰਗ ਮੋਡਿਊਲ ਨੂੰ ਹਾਲ ਹੀ ਵਿੱਚ ਟਾਟਾ ਗਰੁੱਪ ਦੀ ਮਲਕੀਅਤ ਵਾਲੀ ਏਅਰਲਾਈਨ ਵਲੋਂ ਬਦਲ ਦਿੱਤਾ ਗਿਆ ਸੀ। ਇਸ ਦੇ ਨਾਲ […]
By G-Kamboj on
FEATURED NEWS, INDIAN NEWS, News, World News

ਨਵੀਂ ਦਿੱਲੀ, 12 ਅਕਤੂਬਰ : ਅਫ਼ਗ਼ਾਨਿਸਤਾਨ ਦੇ ਵਿਦੇਸ਼ ਮੰਤਰੀ ਆਮਿਰ ਖ਼ਾਨ ਮੁਤਾਕੀ ਦੀ ਐਤਵਾਰ ਲਈ ਤਜਵੀਜ਼ਤ ਆਗਰਾ ਫੇਰੀ ਰੱਦ ਕਰ ਦਿੱਤੀ ਗਈ ਹੈ। ਹਾਲਾਂਕਿ ਦੌਰਾ ਰੱਦ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ ਹੈ। ਮੁਤਾਕੀ ਨੇ ਤਾਜ ਮਹਿਲ ਦੇਖਣ ਲਈ ਆਗਰਾ ਜਾਣਾ ਸੀ। ਪਹਿਲਾਂ ਮਿੱਥੇ ਪ੍ਰੋਗਰਾਮ ਮੁਤਾਬਕ ਅਫ਼ਗ਼ਾਨ ਵਿਦੇਸ਼ ਮੰਤਰੀ ਨੇ ਉਥੇ ਅੱਧੇ ਘੰਟੇ ਦੇ […]