By G-Kamboj on
INDIAN NEWS

ਨਵੀਂ ਦਿੱਲੀ, 27 ਨਵੰਬਰ : ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਇੱਕ ਰਿਪੋਰਟ ਰਾਹੀਂ ਦੱਸਿਆ ਗਿਆ ਹੈ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 70 ਫੀਸਦੀ ਕਮੀ ਆਈ ਹੈ। ਐਨਜੀਟੀ ਨੇ ਪਰਾਲੀ ਸਾੜਨ ਕਾਰਨ ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਵਧਣ ਦੇ ਮਾਮਲੇ ’ਤੇ ਸੂਬਾ ਅਧਿਕਾਰੀਆਂ ਤੋਂ ਰਿਪੋਰਟ ਮੰਗੀ ਸੀ। ਇਸ ਤੋਂ ਬਾਅਦ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ […]
By G-Kamboj on
INDIAN NEWS, News, SPORTS NEWS

ਜੇਦਾਹ (ਸਾਊਦੀ ਅਰਬ): ਭਾਰਤ ਦੇ ਵਿਕਟਕੀਪਰ ਰਿਸ਼ਭ ਪੰਤ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਇਤਿਹਾਸ ਵਿੱਚ ਸਭ ਤੋਂ ਮਹਿੰਗੇ ਖਿਡਾਰੀ ਬਣ ਗਏ ਹਨ। ਲਖਨਊ ਸੁਪਰ ਜਾਇੰਟਸ ਨੇ ਇੱਥੇ ਅੱਜ ਮੈਗਾ ਨਿਲਾਮੀ ਵਿੱਚ ਉਸ ’ਤੇ 27 ਕਰੋੜ ਰੁਪਏ ਦੀ ਬੋਲੀ ਲਗਾਈ, ਜਦਕਿ ਪੰਜਾਬ ਕਿੰਗਜ਼ ਨੇ ਕੇਕੇਆਰ ਨੂੰ ਇਸ ਸਾਲ ਖ਼ਿਤਾਬ ਦਿਵਾਉਣ ਵਾਲੇ ਕਪਤਾਨ ਸ਼੍ਰੇਅਸ ਅਈਅਰ ਨੂੰ 26.75 […]
By G-Kamboj on
INDIAN NEWS, News

ਚੰਡੀਗੜ੍ਹ 26 ਨਵੰਬਰ : ਚੰਡੀਗੜ੍ਹ ਦੇ ਸੈਕਟਰ 26 ਵਿਚ ਪੁਲੀਸ ਥਾਣੇ ਅਤੇ ਅਪਰੇਸ਼ਨ ਸੈੱਲ ਤੋਂ ਕੁਝ ਦੂਰੀ ’ਤੇ ਸਥਿਤ ਕਲੱਬਾਂ ਦੇ ਬਾਹਰ ਅੱਜ ਤੜਕੇ ਬੰਬ ਧਮਾਕੇ ਹੋਏ ਹਨ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਪੁਲੀਸ ਦੀ ਐਸਐਸਪੀ ਸਣੇ ਵੱਖ ਵੱਖ ਜਾਂਚ ਟੀਮਾਂ ਨੇ ਪਹੁੰਚ ਕੇ […]
By G-Kamboj on
INDIAN NEWS, News

ਪਾਤੜਾਂ, 26 ਨਵੰਬਰ : ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਚੱਲ ਰਹੇ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮੰਗਲਵਾਰ ਨੂੰ ਸ਼ੁਰੂ ਕੀਤੇ ਜਾਣ ਵਾਲੇ ਮਰਨ ਵਰਤ ਉਤੇ ਹੁਣ ਉਨ੍ਹਾਂ ਦੀ ਥਾਂ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਨੂੰ ਬਿਠਾਇਆ ਗਿਆ ਹੈ, ਕਿਉਂਕਿ ਪੁਲੀਸ ਨੇ ਅੱਜ ਸਵੇਰੇ ਮਰਨ ਵਰਤ ਸ਼ੁਰੂ […]
By G-Kamboj on
INDIAN NEWS, News

ਅੰਮ੍ਰਿਤਸਰ, 26 ਨਵੰਬਰ : ਅੱਜ ਇੱਥੇ ਵੇਰਕਾ-ਮਜੀਠਾ ਬਾਈਪਾਸ ’ਤੇ ਇਕ ਲੁੱਟ ਕੀਤੇ ਗਈ ਸਮਾਨ ਦੀ ਬਰਾਮਦਗੀ ਕਰਨ ਮੌਕੇ ਇੱਕ ਮੁਲਜ਼ਮ ਨੇ ਪੁਲੀਸ ਕਰਮੀ ਤੋਂ ਰਾਈਫਲ ਖੋਹਣ ਦੀ ਕੋਸ਼ਿਸ਼ ਕਰਨ ਮੌਕੇ ਪੁਲੀਸ ਨੇ ਉਸ ’ਤੇ ਗੋਲੀ ਚਲਾ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਅਜਨਾਲਾ ਖੇਤਰ ਦੇ ਪਿੰਡ ਭਿੰਡੀ ਸੈਦਾਂ ਦਾ ਰਹਿਣ ਵਾਲਾ ਸੂਰਜ ਲੁੱਟ-ਖੋਹ ਦੀਆਂ ਦੋ ਵਾਰਦਾਤਾਂ […]