By G-Kamboj on
INDIAN NEWS, News

ਮੁੰਬਈ, 29 ਅਕਤੂਬਰ: ਅਦਾਕਾਰ ਸਲਮਾਨ ਖਾਨ (Salman Khan)ਅਤੇ ਐਨਸੀਪੀ ਆਗੂ ਜ਼ੀਸ਼ਾਨ ਸਿੱਦੀਕੀ (Zeeshan Siddique) ਨੂੰ ਕਥਿਤ ਤੌਰ ’ਤੇ ਧਮਕੀ ਭਰੇ ਫੋਨ ਕਰਨ ਦੇ ਦੋਸ਼ ਵਿੱਚ ਨੋਇਡਾ ਤੋਂ ਇੱਕ 20 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੰਬਈ ਪੁਲੀਸ ਅਨੁਸਾਰ ਬਾਂਦਰਾ ਈਸਟ ਵਿੱਚ ਸਿੱਦੀਕੀ ਦੇ ਜਨਸੰਪਰਕ ਦਫ਼ਤਰ ਨੂੰ ਇਹ ਕਾਲ ਪ੍ਰਾਪਤ ਹੋਈ ਸੀ। ਪੁਲੀਸ ਅਧਿਕਾਰੀਆਂ ਨੇ […]
By G-Kamboj on
INDIAN NEWS, News

ਚੰਡੀਗੜ੍ਹ, 28 ਅਕਤੂਬਰ : ਅਕਸਰ ਦਿੱਲੀ ਦੇ ਹਵਾ ਪ੍ਰਦੂਸ਼ਣ ਵਿੱਚ ਵਾਧੇ ਲਈ ਜ਼ਿੰਮੇਵਾਰ ਮੰਨੀਆਂ ਜਾਂਦੀਆਂ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿਚ ਪਿਛਲੇ ਸਾਲ ਦੇ ਮੁਕਾਬਲੇ 50 ਫ਼ੀਸਦੀ ਤੱਕ ਕਮੀ ਆਈ ਹੈ। ਜਿਸਦਾ ਕੌਮੀ ਰਾਜਧਾਨੀ ਵਿੱਚ ਹਵਾ ਦੀ ਗੁਣਵੱਤਾ ’ਤੇ ਬਹੁਤ ਘੱਟ ਪ੍ਰਭਾਵ ਪਿਆ ਹੈ। ਪੰਜਾਬ ਰਿਮੋਟ ਸੈਂਸਿੰਗ ਸੈਂਟਰ ਦੇ ਅੰਕੜਿਆਂ ਅਨੁਸਾਰ 15 ਸਤੰਬਰ ਤੋਂ […]
By G-Kamboj on
INDIAN NEWS, News

ਅੰਮ੍ਰਿਤਸਰ, 28 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਹੋਈ ਸਲਾਨਾ ਚੋਣ ਵਿੱਚ ਸੋਮਵਾਰ ਨੂੰ ਇਥੇ ਸ਼੍ਰੋਮਣੀ ਅਕਾਲੀ ਦਲ ਦੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਤੋਂ ਇਲਾਵਾ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ ਅਤੇ ਸ਼ੇਰ ਸਿੰਘ ਮੰਡ ਨੂੰ ਜਨਰਲ ਸਕੱਤਰ ਚੁਣਿਆ ਗਿਆ […]
By G-Kamboj on
INDIAN NEWS, News

ਨਵੀਂ ਦਿੱਲੀ, 28 ਅਕਤੂਬਰ- ਦੇਸ਼ ਭਰ ਵਿਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਤੇ ਧਨਤੇਰਸ ਤੋਂ ਪਹਿਲਾਂ ਇਨ੍ਹਾਂ ਦੋਵੇਂ ਧਾਤਾਂ ਦੀਆਂ ਕੀਮਤਾਂ ਵਿਚ ਵਾਧਾ ਜਾਰੀ ਰਿਹਾ। ਸੋਨਾ ਅੱਜ 480 ਰੁਪਏ ਵਧ ਕੇ 78,495 ਰੁਪਏ ਪ੍ਰਤੀ 10 ਗ੍ਰਾਮ ਹੋ ਗਿਆ ਜਦਕਿ ਚਾਂਦੀ 752 ਰੁਪਏ ਪ੍ਰਤੀ ਕਿਲੋ ਵੱਧ ਕੇ 96,552 ਰੁਪਏ ਹੋ […]
By G-Kamboj on
INDIAN NEWS, News

ਕਪੂਰਥਲਾ, 28 ਅਕਤੂਬਰ- ਬਹੁਚਰਚਿਤ ਮਿਕ ਮੋਬਾਈਲ ਸ਼ੋਅ ਰੂਮ ਗੋਲੀ ਕਾਂਡ ਦੇ ਦੋਵੇਂ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਕੇ ਪੁਲੀਸ ਨੇ ਫਾਇਰਿੰਗ ਮਾਮਲੇ ਨੂੰ ਸੁਲਝਾ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਕਪੂਰਥਲਾ ਵਤਸਲਾ ਗੁਪਤਾ ਨੇ ਦੱਸਿਆ ਕਿ ਪੁਲੀਸ ਨੇ ਕੌਸ਼ਲ ਚੌਧਰੀ ਗਰੁੱਪ ਦੇ ਦੋ ਸ਼ੂਟਰ ਅਸਲੇ ਸਮੇਤ ਗ੍ਰਿਫ਼ਤਾਰ ਕੀਤੇ ਹਨ।ਪੁਲੀਸ ਨੇ ਮਨੀਸ਼ ਉਰਫ ਮਨੀ ਤੇ ਲਲਿਤ ਕੁਮਾਰ […]