ਕੈਨੇਡਾ ਦੇ ਓਨਟਾਰੀਓ ਵਿੱਚ ਸੜਕ ਹਾਦਸਾ; ਚਾਰ ਭਾਰਤੀਆਂ ਦੀ ਮੌਤ

ਕੈਨੇਡਾ ਦੇ ਓਨਟਾਰੀਓ ਵਿੱਚ ਸੜਕ ਹਾਦਸਾ; ਚਾਰ ਭਾਰਤੀਆਂ ਦੀ ਮੌਤ

ਓਟਵਾ, 28 ਅਕਤੂਬਰ: ਕੈਨੇਡਾ ਦੇ ਓਨਟਾਰੀਓ ਸੂਬੇ ਵਿਚ ਕਾਰ ਹਾਦਸੇ ਵਿਚ ਚਾਰ ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਹੋ ਗਿਆ। ਪੁਲੀਸ ਨੇ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਇਹ ਹਾਦਸਾ ਪਿਛਲੇ ਹਫਤੇ ਵੀਰਵਾਰ ਨੂੰ ਟੋਰਾਂਟੋ ਸ਼ਹਿਰ ਦੇ ਲੇਕ ਸ਼ੋਰ ਬੁਲੇਵਾਰਡ ਈਸਟ ਅਤੇ ਚੈਰੀ ਸਟਰੀਟ ਖੇਤਰ ਵਿੱਚ ਵਾਪਰਿਆ। ਉਨ੍ਹਾਂ ਦੱਸਿਆ ਕਿ ਟੈਸਲਾ ਕਾਰ ਵਿਚ ਪੰਜ […]

ਅਗਲੇ ਸਾਲ ਦੇ ਸ਼ੁਰੂ ਵਿੱਚ ਜਨਗਣਨਾ ਦੀ ਸੰਭਾਵਨਾ

ਅਗਲੇ ਸਾਲ ਦੇ ਸ਼ੁਰੂ ਵਿੱਚ ਜਨਗਣਨਾ ਦੀ ਸੰਭਾਵਨਾ

ਨਵੀਂ ਦਿੱਲੀ, 28 ਅਕਤੂਬਰ : ਇਸ ਦਹਾਕੇ ਦੀ ਜਨਗਣਨਾ ਅਤੇ ਨੈਸ਼ਨਲ ਪਾਪੂਲੇਸ਼ਨ ਰਜਿਸਟਰ (ਐਨਪੀਆਰ) ਨੂੰ ਅਪਡੇਟ ਕਰਨ ਦਾ ਕੰਮ ਸਾਲ 2025 ਦੇ ਸ਼ੁਰੂ ਵਿੱਚ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ ਇਸ ਸਬੰਧੀ ਅੰਕੜੇ 2026 ਵਿਚ ਐਲਾਨੇ ਜਾਣਗੇ। ਸੂਤਰਾਂ ਨੇ ਦੱਸਿਆ ਕਿ ਇਸ ਵਾਰ ਦੀ ਜਨਗਣਨਾ ਦਾ ਕੰਮ ਪਹਿਲਾਂ ਹੀ ਦੇਰੀ ਨਾਲ ਚੱਲ ਰਿਹਾ ਹੈ ਤੇ ਲੇਟ […]

ਅਮਰੀਕਾ ਨੇ ਗ਼ੈਰਕਾਨੂੰਨੀ ਭਾਰਤੀ ਵਿਸ਼ੇਸ਼ ਜਹਾਜ਼ ਰਾਹੀਂ ਵਾਪਸ ਭੇਜੇ

ਅਮਰੀਕਾ ਨੇ ਗ਼ੈਰਕਾਨੂੰਨੀ ਭਾਰਤੀ ਵਿਸ਼ੇਸ਼ ਜਹਾਜ਼ ਰਾਹੀਂ ਵਾਪਸ ਭੇਜੇ

ਵਾਸ਼ਿੰਗਟਨ, 26 ਅਕਤੂਬਰ: ਅਮਰੀਕਾ ਨੇ ਦੇਸ਼ ’ਚ ਗ਼ੈਰਕਾਨੂੰਨੀ ਢੰਗ ਨਾਲ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਕਿਰਾਏ ’ਤੇ ਲਏ ਵਿਸ਼ੇਸ਼ ਚਾਰਟਰਡ ਜਹਾਜ਼ ਰਾਹੀਂ ਭਾਰਤ ਸਰਕਾਰ ਦੇ ਸਹਿਯੋਗ ਨਾਲ ਵਤਨ ਵਾਪਸ ਭੇਜਿਆ। ਅਮਰੀਕਾ ਦੇ ਗ੍ਰਹਿ ਸੁਰੱਖਿਆ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਵਿਭਾਗ ਨੇ ਬੀਤੇ ਦਿਨ ਦੱਸਿਆ ਕਿ ਇਹ ਜਹਾਜ਼ 22 ਅਕਤੂਬਰ ਨੂੰ ਭਾਰਤ ਭੇਜਿਆ ਗਿਆ ਸੀ। ਕਾਰਜਕਾਰੀ […]

ਮੁੰਬਈ ਦੇ ਬਾਂਦਰਾ ਰੇਲਵੇ ਸਟੇਸ਼ਨ ਉੱਤੇ ਮਚੀ ਭਾਜੜ ਵਿਚ 9 ਵਿਅਕਤੀ ਜ਼ਖ਼ਮੀ

ਮੁੰਬਈ ਦੇ ਬਾਂਦਰਾ ਰੇਲਵੇ ਸਟੇਸ਼ਨ ਉੱਤੇ ਮਚੀ ਭਾਜੜ ਵਿਚ 9 ਵਿਅਕਤੀ ਜ਼ਖ਼ਮੀ

ਮੁੰਬਈ, 27 ਅਕਤੂਬਰ : ਮੁੰਬਈ ਦੇ ਬਾਂਦਰਾ ਟਰਮੀਨਲ ਉੱਤੇ ਅੱਜ ਸਵੇਰੇ ਭਾਜੜ ਪੈਣ ਨਾਲ 9 ਵਿਅਕਤੀ ਜ਼ਖ਼ਮੀ ਹੋ ਗਏ। ਇਹ ਘਟਨਾ ਪਲੈਟਫਾਰਮ ਨੰਬਰ ਇਕ ਉੱਤੇ ਸਵੇਰੇ 5:56 ਵਜੋਂ ਵਾਪਰੀ, ਜਦੋਂ ਯਾਤਰੀ ਬਾਂਦਰਾ-ਗੋਰਖਪੁਰ ਐਕਸਪ੍ਰੈੱਸ (22921) ਟਰੇਨ ਉੱਤੇ ਚੜ੍ਹਨ ਲਈ ਇਕੱਠੇ ਹੋਏ ਸਨ। ਨਗਰ ਨਿਗਮ ਦੇ ਅਧਿਕਾਰੀ ਮੁਤਾਬਕ ਟਰੇਨ ਉੱਤੇ ਚੜ੍ਹਨ ਦੌਰਾਨ ਹੋਈ ਧੱਕਾ-ਮੁੱਕੀ ਕਰਕੇ ਭਾਜੜ ਪੈ ਗਈ। […]

ਝੋਨੇ ਦਾ ਦਾਣਾ-ਦਾਣਾ ਖਰੀਦਾਂਗੇ: ਕੇਂਦਰੀ ਮੰਤਰੀ

ਝੋਨੇ ਦਾ ਦਾਣਾ-ਦਾਣਾ ਖਰੀਦਾਂਗੇ: ਕੇਂਦਰੀ ਮੰਤਰੀ

ਨਵੀਂ ਦਿੱਲੀ, 27 ਅਕਤੂਬਰ  : ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਪੰਜਾਬ ਦੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਝੋਨੇ ਦਾ ਹਰ ਦਾਣਾ ਖਰੀਦਣਗੇ ਤੇ ਉਹ ਇਸ ਸਬੰਧ ਵਿਚ ਫੈਲਾਈਆਂ ਜਾ ਰਹੀਆਂ ਅਫਵਾਹਾਂ ’ਤੇ ਵਿਸ਼ਵਾਸ ਨਾ ਕਰਨ। ਉਨ੍ਹਾਂ ਸੂਬੇ ਦੇ ਕਿਸਾਨਾਂ ਨੂੰ ਕਿਹਾ,‘ ਕੇਂਦਰ ਝੋਨੇ ਦਾ ਇੱਕ-ਇੱਕ ਦਾਣਾ ਖਰੀਦੇਗਾ ਅਤੇ ਉਨ੍ਹਾਂ ਦਾ ਸਮੇਂ ਸਿਰ ਭੁਗਤਾਨ […]