50 ਉਡਾਣਾਂ ਨੂੰ ਮਿਲੀ ਬੰਬ ਦੀ ਧਮਕੀ

50 ਉਡਾਣਾਂ ਨੂੰ ਮਿਲੀ ਬੰਬ ਦੀ ਧਮਕੀ

ਨਵੀਂ ਦਿੱਲੀ, 27 ਅਕਤੂਬਰ- ਭਾਰਤੀ ਏਅਰਲਾਈਨਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਦਾ ਸਿਲਸਿਲਾ ਐਤਵਾਰ ਨੂੰ ਵੀ ਜਾਰੀ ਰਿਹਾ। ਸੂਤਰਾਂ ਮੁਤਾਬਕ ਭਾਰਤੀ ਏਅਰਲਾਈਨਾਂ ਦੀਆਂ ਅੱਜ ਘੱਟੋ-ਘੱਟ 50 ਉਡਾਣਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਪਿਛਲੇ 14 ਦਿਨਾਂ ਵਿਚ ਹੁਣ ਤੱਕ 350 ਤੋਂ ਵੱਧ ਉਡਾਣਾਂ ਨੂੰ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਨ੍ਹਾਂ ਵਿਚੋਂ ਬਹੁਤੀਆਂ ਧਮਕੀਆਂ […]

ਟਰੰਪ ਨੂੰ ਜਮਹੂਰੀਅਤ ਲਈ ਖ਼ਤਰਾ ਦੱਸਣ ਵਾਲੇ ਅਸਲੀ ਖ਼ਤਰਾ: ਮਸਕ

ਟਰੰਪ ਨੂੰ ਜਮਹੂਰੀਅਤ ਲਈ ਖ਼ਤਰਾ ਦੱਸਣ ਵਾਲੇ ਅਸਲੀ ਖ਼ਤਰਾ: ਮਸਕ

ਲੈਂਕੈਸਟਰ(ਅਮਰੀਕਾ), 27 ਅਕਤੂਬਰ- ਵਿਸ਼ਵ ਦੇ ਸਭ ਤੋਂ ਅਮਰੀਰ ਕਾਰੋਬਾਰੀ ਐਲਨ ਮਸਕ ਨੇ ਅਮਰੀਕਾ ਵਿਚ ਰਾਸ਼ਟਰਪਤੀ ਚੋਣਾਂ ’ਚ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਲਡ ਟਰੰਪ ਦੀ ਹਮਾਇਤ ਕਰਦੇ ਹੋਏ ਕਿਹਾ ਕਿ ਜਿਹੜੇ ਲੋਕ ਸਾਬਕਾ ਰਾਸ਼ਟਰਪਤੀ ਨੂੰ ‘ਜਮਹੂਰੀਅਤ ਲਈ ਖ਼ਤਰਾ ਦੱਸਦੇ ਹਨ, ਉਹ ਖ਼ੁਦ ਜਮਹੂਰੀਅਤ ਲਈ ਖ਼ਤਰਾ ਹਨ।’’ ਮਸਕ ਨੇ ਸ਼ਨਿੱਚਰਵਾਰ ਰਾਤ ਨੂੰ ਪੈਨਸਿਲਵੇਨੀਆ ਵਿਚ ‘ਟਾਊਨ ਹਾਲ’ ਨੂੰ […]

ਪੰਜ ਸੌ ਕਰੋੜ ਰੁਪਏ ਮੁੱਲ ਦੀ 105 ਕਿਲੋ ਹੈਰੋਇਨ ਬਰਾਮਦ

ਪੰਜ ਸੌ ਕਰੋੜ ਰੁਪਏ ਮੁੱਲ ਦੀ 105 ਕਿਲੋ ਹੈਰੋਇਨ ਬਰਾਮਦ

ਡੀਗੜ੍ਹ, 27 ਅਕਤੂਬਰ- ਪੰਜਾਬ ਪੁਲੀਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਗਰੋਹ ਦਾ ਪਰਦਾਫਾਸ਼ ਕਰਦਿਆਂ ਵਿਦੇਸ਼ ਰਹਿੰਦੇ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦੇ ਦੋ ਸਹਿਯੋਗੀਆਂ ਨਵਜੋਤ ਸਿੰਘ ਬਾਬਾ ਬਕਾਲਾ ਤੇ ਲਵਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 105 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਹੈਰੋਇਨ 500 ਕਰੋੜ ਰੁਪਏ ਤੋਂ ਵੱਧ ਦੀ […]

ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ’ਤੇ ਨਿਰਭਰਤਾ ਘਟਾਉਣ ਦੇ ਰੌਂਅ ’ਚ

ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ’ਤੇ ਨਿਰਭਰਤਾ ਘਟਾਉਣ ਦੇ ਰੌਂਅ ’ਚ

ਵੈਨਕੂਵਰ, 26 ਅਕਤੂਬਰ- ਜਸਟਿਨ ਟਰੂਡੋ ਸਰਕਾਰ ਵੱਲੋਂ ਆਵਾਸ ਨੀਤੀਆਂ ਵਿੱਚ ਤਬਦੀਲੀ ਕੀਤੇ ਜਾਣ ਕਾਰਨ ਕੈਨੇਡਾ ’ਚ ਪੱਕੇ ਹੋਣ ਦੇ ਇੱਛੁਕ ਵਿਦੇਸ਼ੀਆਂ ਦੇ ਪੱਲੇ ਨਿਰਾਸ਼ਾ ਪਈ ਹੈ। ਲੰਘੇ 6 ਮਹੀਨਿਆਂ ਵਿੱਚ ਸਰਕਾਰ ਵੱਲੋਂ ਇੱਥੇ ਰਹਿੰਦੇ ਵਿਦੇਸ਼ੀਆਂ ਦੇ ਵੱਖ ਵੱਖ ਵਰਗਾਂ ਦੀ ਗਿਣਤੀ ਉੱਤੇ ਪੰਜਵੀਂ ਵਾਰ ਕੈਂਚੀ ਚਲਾਈ ਗਈ ਹੈ। ਇਸ ਤੋਂ ਪਹਿਲਾਂ ਸਟੱਡੀ ਵੀਜ਼ਿਆਂ ਦੀ ਗਿਣਤੀ […]

ਦਿਲਜੀਤ ਦੋਸਾਂਝ ਦੇ ਸ਼ੋਅ ਲਈ ਟਿਕਟਾਂ ਦੀ ਵਿਕਰੀ ਵਿੱਚ ਕਥਿਤ ਧੋਖਾਧੜੀ

ਦਿਲਜੀਤ ਦੋਸਾਂਝ ਦੇ ਸ਼ੋਅ ਲਈ ਟਿਕਟਾਂ ਦੀ ਵਿਕਰੀ ਵਿੱਚ ਕਥਿਤ ਧੋਖਾਧੜੀ

ਨਵੀਂ ਦਿੱਲੀ, 26 ਅਕਤੂਬਰ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਉਨ੍ਹਾਂ ਦਿਲਜੀਤ ਦੋਸਾਂਝ (Diljit Dosanjh) ਦੇ ਕੋਲਡਪਲੇਅ (Coldplay) ਅਤੇ ਦਿਲ-ਲੁਮਿਨਾਟੀ (Dil-luminati) ਸ਼ੋਅ ਲਈ ਟਿਕਟਾਂ ਦੀ “ਬਲੈਕ ਮਾਰਕੀਟਿੰਗ” ਵਿੱਚ ਮਨੀ ਲਾਂਡਰਿੰਗ ਦੀ ਜਾਂਚ ਸਬੰਧੀ ਛਾਪੇਮਾਰੀ ਕਰਨ ਤੋਂ ਬਾਅਦ ਕਥਿਤ ਬੇਨਿਯਮੀਆਂ ਦਾ ਪਤਾ ਲਗਾਇਆ ਹੈ। ਇਸ ਸਬੰਧੀ ਸ਼ੁੱਕਰਵਾਰ ਨੂੰ ਪੰਜ ਸੂਬਿਆਂ ਦਿੱਲੀ, ਮਹਾਰਾਸ਼ਟਰ (ਮੁੰਬਈ), ਰਾਜਸਥਾਨ […]