ਟਰੂਡੋ ਸਰਕਾਰ ਨੇ ਹਰ ਵਰ੍ਹੇ ਪੱਕੇ ਕੀਤੇ ਜਾਣ ਵਾਲੇ ਪਰਵਾਸੀਆਂ ਦੀ ਗਿਣਤੀ ’ਤੇ ਮੁੜ ਕੈਂਚੀ ਚਲਾਈ

ਟਰੂਡੋ ਸਰਕਾਰ ਨੇ ਹਰ ਵਰ੍ਹੇ ਪੱਕੇ ਕੀਤੇ ਜਾਣ ਵਾਲੇ ਪਰਵਾਸੀਆਂ ਦੀ ਗਿਣਤੀ ’ਤੇ ਮੁੜ ਕੈਂਚੀ ਚਲਾਈ

ਵੈਨਕੂਵਰ, 25 ਅਕਤੂਬਰ : ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਅਵਾਸ ਨੀਤੀਆਂ ਵਿੱਚ ਇੱਕ ਹੋਰ ਫੇਰਬਦਲ ਕਰਕੇ ਕੈਨੇਡਾ ’ਚ ਪੱਕੇ ਹੋਣ ਦੇ ਇੱਛੁਕ ਵਿਦੇਸ਼ੀ ਪਰਵਾਸੀ ਲੋਕਾਂ ਦੀ ਨਿਰਾਸ਼ਾ ਵਿੱਚ ਵਾਧਾ ਕੀਤਾ ਹੈ। ਪਿਛਲੇ 6 ਮਹੀਨਿਆਂ ਵਿੱਚ ਸਰਕਾਰ ਵਲੋਂ ਇਥੇ ਰਹਿੰਦੇ ਵਿਦੇਸ਼ੀਆਂ ਦੇ ਵੱਖ ਵੱਖ ਵਰਗਾਂ ਦੀ ਗਿਣਤੀ ਉੱਤੇ ਪੰਜਵੀਂ ਵਾਰ ਕੈਂਚੀ ਚਲਾਈ ਗਈ ਹੈ। ਇਸਤੋਂ […]

ਭਰਤ ਇੰਦਰ ਚਹਿਲ ਖ਼ਿਲਾਫ਼ ਗ੍ਰਿਫ਼ਤਾਰੀ ਵਰੰਟ ਜਾਰੀ

ਭਰਤ ਇੰਦਰ ਚਹਿਲ ਖ਼ਿਲਾਫ਼ ਗ੍ਰਿਫ਼ਤਾਰੀ ਵਰੰਟ ਜਾਰੀ

ਪਟਿਆਲਾ, 25 ਅਕਤੂਬਰ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਹਿਲ (Bharat Inder Singh Chahal) ਦੇ ਖ਼ਿਲਾਫ਼ ਪਟਿਆਲਾ ਦੀ ਇੱਕ ਅਦਾਲਤ ਨੇ ਗ੍ਰਿਫ਼ਤਾਰੀ ਵਰੰਟ ਜਾਰੀ ਕੀਤੇ ਹਨ। ਪਟਿਆਲਾ ਦੇ ਚੀਫ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵੱਲੋਂ ਜਾਰੀ ਵਰੰਟਾਂ ਵਿੱਚ ਚਹਿਲ ਨੂੰ 28 ਅਕਤੂਬਰ ਤੱਕ ਗ੍ਰਿਫਤਾਰ ਕਰ ਕੇ ਅਦਾਲਤ ਲੱਗੇ […]

ਪੰਜਾਬ ਨੂੰ ਹਲੂਣਾ: ਕੇਂਦਰੀ ਖ਼ੁਰਾਕ ਮੰਤਰਾਲੇ ਵੱਲੋਂ ਚੌਲਾਂ ਦੇ ਨਮੂਨੇ ਫੇਲ੍ਹ

ਪੰਜਾਬ ਨੂੰ ਹਲੂਣਾ: ਕੇਂਦਰੀ ਖ਼ੁਰਾਕ ਮੰਤਰਾਲੇ ਵੱਲੋਂ ਚੌਲਾਂ ਦੇ ਨਮੂਨੇ ਫੇਲ੍ਹ

ਚੰਡੀਗੜ੍ਹ, 25 ਅਕਤੂਬਰ- ਪੰਜਾਬ ਵਿੱਚੋਂ ਉੱਤਰੀ-ਪੂਰਬੀ ਸੂਬੇ ’ਚ ਭੇਜੇ ਗਏ ਚੌਲਾਂ ਦੇ ਨਮੂਨੇ ਫੇਲ੍ਹ ਹੋ ਗਏ ਹਨ, ਜਿਨ੍ਹਾਂ ’ਚੋਂ ਚੌਲਾਂ ਦਾ ਕੁੱਝ ਭੰਡਾਰ ਤਾਂ ਮਨੁੱਖੀ ਵਰਤੋਂ ਲਈ ਵੀ ਅਯੋਗ ਪਾਇਆ ਗਿਆ ਹੈ। ਕੇਂਦਰ ਸਰਕਾਰ ਨੇ ਇਹ ਖ਼ੁਲਾਸਾ ਉਦੋਂ ਕੀਤਾ ਹੈ ਜਦੋਂ ਪੰਜਾਬ ਵਿੱਚ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਨੂੰ ਲੈ ਕੇ ਕਿਸਾਨ ਸੜਕਾਂ ’ਤੇ ਉੱਤਰੇ […]

1984 ਦੰਗੇ: ਮੁਲਜ਼ਮਾਂ ਦੀ ਰਿਹਾਈ ਖਿਲਾਫ਼ 27 ਸਾਲਾਂ ਬਾਅਦ ਦਾਇਰ ਪਟੀਸ਼ਨਾਂ ਹਾਈ ਕੋਰਟ ਵੱਲੋਂ ਖਾਰਜ

1984 ਦੰਗੇ: ਮੁਲਜ਼ਮਾਂ ਦੀ ਰਿਹਾਈ ਖਿਲਾਫ਼ 27 ਸਾਲਾਂ ਬਾਅਦ ਦਾਇਰ ਪਟੀਸ਼ਨਾਂ ਹਾਈ ਕੋਰਟ ਵੱਲੋਂ ਖਾਰਜ

ਨਵੀਂ ਦਿੱਲੀ, 25 ਅਕਤੂਬਰ- ਦਿੱਲੀ ਹਾਈ ਕੋਰਟ ਨੇ 1984 ਦੇ ਸਿੱਖ ਦੰਗਿਆਂ ਨਾਲ ਸਬੰਧਤ ਕੇਸ ਵਿਚ ਤਿੰਨ ਮੁਲਜ਼ਮਾਂ ਦੀ ਰਿਹਾਈ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ਖਾਰਜ ਕਰ ਦਿੱਤੀਆਂ ਹਨ। ਹਾਈ ਕੋਰਟ ਨੇ ਕਿਹਾ ਕਿ ਇਹ ਪਟੀਸ਼ਨਾਂ ਮੁਲਜ਼ਮਾਂ ਨੂੰ ਰਿਹਾਅ ਕੀਤੇ ਜਾਣ ਤੋਂ 27 ਤੋਂ 36 ਸਾਲ ਬਾਅਦ ਦਾਇਰ ਕੀਤੀਆਂ ਗਈਆਂ ਹਨ। ਹਾਈ ਕੋਰਟ ਨੇ ਕਿਹਾ ਕਿ […]

ਕੇਂਦਰੀ ਸਿੱਖ ਅਜਾਇਬ ਘਰ ’ਚ ਚਾਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਤ

ਕੇਂਦਰੀ ਸਿੱਖ ਅਜਾਇਬ ਘਰ ’ਚ ਚਾਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਤ

ਅੰਮ੍ਰਿਤਸਰ, 25 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਚਾਰ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਕਵੀਸ਼ਰ ਗਿਆਨੀ ਸਰੂਪ ਸਿੰਘ ਸੂਰਵਿੰਡ, ਸ਼ਹੀਦ ਬੰਤਾ ਸਿੰਘ ਬਰਨਾਲਾ, ਬਾਬਾ ਲਖਬੀਰ ਸਿੰਘ ਤੇ ਗਿਆਨੀ ਨਾਹਰ ਸਿੰਘ ਗੁੱਜਰਵਾਲ ਦੀਆਂ ਤਸਵੀਰਾਂ ਸ਼ਾਮਲ ਹਨ। ਤਸਵੀਰਾਂ ਤੋਂ ਪਰਦਾ ਹਟਾਉਣ […]