By G-Kamboj on
INDIAN NEWS, News

ਚੰਡੀਗੜ੍ਹ, 24 ਅਕਤੂਬਰ : ਦਿੱਲੀ ਦੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊੁਜ਼ ਐਵੇਨਿਊ ਅਦਾਲਤ ਨੇ ਵੀਰਵਾਰ ਨੂੰ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਖ਼ਿਲਾਫ਼ ਚੱਲ ਰਹੇ ਕੇਸ ਵਿੱਚ ਅੰਤਿਮ ਬਹਿਸ ਉਤੇ ਸੁਣਵਾਈ ਮੁਕੰਮਲ ਕਰ ਲਈ। ਅਦਾਲਤ ਨੇ ਸਫ਼ਾਈ ਧਿਰ ਦੇ ਵਕੀਲ ਨੂੰ ਉਸ ਫੈਸਲੇ ਦੀ ਕਾਪੀ ਦਾਖ਼ਲ ਕਰਨ ਲਈ ਕਿਹਾ […]
By G-Kamboj on
INDIAN NEWS, News, SPORTS NEWS

ਪੁਣੇ, 24 ਅਕਤੂਬਰ : ਭਾਰਤ ਖ਼ਿਲਾਫ਼ ਪੁਣੇ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਦੇ ਪਹਿਲੇ ਦਿਨ ਵੀਰਵਾਰ ਨੂੰ ਨਿਊਜ਼ੀਲੈਂਡ ਦੀ ਟੀਮ ਆਪਣੀ ਪਹਿਲੀ ਪਾਰੀ ਵਿੱਚ 259 ਦੌੜਾਂ ’ਤੇ ਆਊਟ ਹੋ ਗਈ। ਭਾਰਤ ਦੇ ਸਪਿੰਨਰ ਵਾਸ਼ਿੰਗਟਨ ਸੁੰਦਰ ਨੇ 59 ਦੌੜਾਂ ਦੇ ਕੇ 7 ਵਿਕਟਾਂ ਅਤੇ ਰਵੀਚੰਦਰਨ ਅਸ਼ਵਿਨ ਨੇ 64 ਦੌੜਾਂ ’ਤੇ 3 ਵਿਕਟਾਂ ਲਈਆਂ। ਬੱਲੇਬਾ਼ਜ਼ੀ ਕਰਿਦਆਂ […]
By G-Kamboj on
INDIAN NEWS, News
ਚੰਡੀਗੜ੍ਹ, 24 ਅਕਤੂਬਰ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਵੀਰਵਾਰ ਨੂੰ ਗਿੱਦੜਬਾਹਾ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਵਾਰ ਵਜੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਇਸ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਗਿੱਦੜਬਾਹਾ ਚੋਣ ਲਈ ਭਾਜਪਾ ਇੰਚਾਰਜ ਅਵਿਨਾਸ਼ ਰਾਏ ਖੰਨਾ, ਪੰਜਾਬ ਭਾਜਪਾ ਦੇ ਜਨਰਲ ਸਕੱਤਰ […]
By G-Kamboj on
INDIAN NEWS, News

ਪਟਿਆਲਾ, 24 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਤੇ ਜ਼ਿਮਨੀ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਪਾਰਟੀ ਦੀ ਵਰਕਿੰਗ ਕਮੇਟੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿੱਚ ਲਿਆ। ਇਸ ਗੱਲ ਦੀ ਪੁਸ਼ਟੀ ਡਾ. ਦਲਜੀਤ ਸਿੰਘ ਚੀਮਾ ਨੇ ਕੀਤੀ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ […]
By G-Kamboj on
INDIAN NEWS, News

ਅੰਮ੍ਰਿਤਸਰ ,24 ਅਕਤੂਬਰ- ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਚ ਹੋਣ ਜਾ ਰਹੀਆਂ ਜ਼ਿਮਣੀ ਚੋਣਾਂ ਨਾ ਲੜਨ ਦੇ ਐਲਾਨ ਤੋਂ ਬਾਅਦ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿੱਚ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋ ਰਹੀਆਂ ਜ਼ਿਮਨੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ […]