By G-Kamboj on
INDIAN NEWS, News

ਨਵੀਂ ਦਿੱਲੀ, 24 ਅਕਤੂਬਰ : ਸ਼ੇਅਰ ਬਾਜ਼ਾਰ ਦੇ ਨੇਮਬੰਦੀ ਅਦਾਰੇ ਸੇਬੀ ਦੀ ਮੁਖੀ ਮਾਧਵੀ ਪੁਰੀ ਬੁੱਚ (SEBI chairperson Madhabi Puri Buch) ਵੀਰਵਾਰ ਨੂੰ ਸੰਸਦ ਦੀ ਲੋਕ ਲੇਖਾ ਕਮੇਟੀ (Parliament’s Public Accounts Committee – PAC) ਅੱਗੇ ਪੇਸ਼ ਨਾ ਹੋਈ, ਜਿਸ ਕਾਰਨ ਕਮੇਟੀ ਦੇ ਮੁਖੀ ਕਾਂਗਰਸ ਦੇ ਕੇਸੀ ਵੇਣੂਗੋਪਾਲ ਨੂੰ ਮੀਟਿੰਗ ਮੁਲਤਵੀ ਕਰਨੀ ਪਈ। ਦੂਜੇ ਪਾਸੇ ਹਾਕਮ […]
By G-Kamboj on
ENTERTAINMENT, INDIAN NEWS, News, Punjabi Movies

ਜਲੰਧਰ, 23 ਅਕਤੂਬਰ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਮਿਊਜ਼ਿਕਲ ਸ਼ੋਅ ਦਿਲ-ਲੂਮਿਨਾਟੀ ਨੂੰ ਲੈ ਦੇਸ਼-ਵਿਦੇਸ਼ ‘ਚ ਸੁਰਖੀਆਂ ‘ਚ ਛਾਏ ਹੋਏ ਹਨ। ਜਿੱਥੇ ਇੱਕ ਪਾਸੇ ਦਿਲਜੀਤ ਨੇ ਬਿੱਲਬੋਰਡ ਮੈਗਜ਼ੀਨ ਦੇ ਕਵਰ ਪੇਜ਼ ‘ਤੇ ਆ ਕੇ ਇਤਿਹਾਸ ਰਚਿਆ ਉੱਥੇ ਹੀ ਦੂਜੇ ਪਾਸੇ ਕੁਝ ਲੋਕ ਗਾਇਕ ‘ਤੇ Illuminati ਨਾਲ ਜੁੜੇ ਹੋਣ ਬਾਰੇ ਗੱਲਾਂ ਕਰਦੇ ਹਨ। […]
By G-Kamboj on
INDIAN NEWS, News, World News

ਵਾਸ਼ਿੰਗਟਨ, 23 ਅਕਤੂਬਰ : ਅਮਰੀਕਾ ਨੇ ਕਿਹਾ ਹੈ ਕਿ ਇਸ ਦੀ ਪੂਰੀ ਤਰ੍ਹਾਂ ਤਸੱਲੀ ਉਦੋਂ ਹੀ ਹੋਵੇਗੀ ਜਦੋਂ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਨੂੰ ਅਮਰੀਕੀ ਸਰਜ਼ਮੀਨ ਉਤੇ ਕਤਲ ਕਰਨ ਦੀ ਨਾਕਾਮ ਸਾਜ਼ਿਸ਼ ਦੀ ਭਾਰਤ ਵੱਲੋਂ ਕੀਤੀ ਜਾ ਰਹੀ ਜਾਂਚ ਦੇ ਸਿੱਟੇ ਵਜੋਂ ਕੋਈ ‘ਸਾਰਥਕ ਜਵਾਬਦੇਹੀ’ ਨਿਕਲ ਕੇ ਆਵੇਗੀ।ਗ਼ੌਰਤਲਬ ਹੈ ਕਿ ਭਾਰਤ ਸਰਕਾਰ ਪਹਿਲਾਂ ਹੀ ਅਮਰੀਕੀ […]
By G-Kamboj on
INDIAN NEWS, News

ਨਵੀਂ ਦਿੱਲੀ, 23 ਅਕਤੂਬਰ- ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੇਂਦਰ ਦੀ ਖਿਚਾਈ ਕਰਦਿਆਂ ਵਾਤਾਵਰਣ ਸੁਰੱਖਿਆ ਕਾਨੂੰਨ ਨੂੰ “ਸ਼ਕਤੀਹੀਣ” ਦੱਸਿਆ ਅਤੇ ਕਿਹਾ ਕਿ ਸੀਏਕਿਊਐਮ ਐਕਟ ਦੇ ਤਹਿਤ ਜੋ ਕਿ ਪਰਾਲੀ ਸਾੜਨ ਲਈ ਜੁਰਮਾਨੇ ਨਾਲ ਸਬੰਧਤ ਹੈ, ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਹੈ। ਜਸਟਿਸ ਅਭੈ ਐਸ ਓਕਾ, ਅਹਿਸਾਨੂਦੀਨ ਅਮਾਨੁੱਲਾ ਅਤੇ ਅਗਸਟੀਨ ਜਾਰਜ ਮਸੀਹ ਦੇ ਬੈਂਚ ਨੇ […]
By G-Kamboj on
INDIAN NEWS, News

ਲੁਧਿਆਣਾ, 23 ਅਕਤੂਬਰ- ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਯੂਨੀਅਨਾਂ ਨੇ ਬੁੱਧਵਾਰ ਨੂੰ ਇਕ ਮੀਟਿੰਗ ਦੌਰਾਨ ਐਲਾਨ ਕੀਤਾ ਕਿ ਜੇ ਉਨ੍ਹਾਂ ਵੱਲੋਂ ਦਿੱਤੇ ਸਮੇਂ ਤੱਕ ਝੋਨੇ ਦੀ ਖਰੀਦ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਦਾ ਹੱਲ ਨਾ ਕੀਤਾ ਗਿਆ ਤਾਂ 29 ਅਕਤੂਬਰ ਤੋਂ ਧਰਨਾ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ […]