By G-Kamboj on
INDIAN NEWS, News

ਨਵੀਂ ਦਿੱਲੀ, 13 ਨਵੰਬਰ : ਸੁਰੱਖਿਆ ਏਜੰਸੀਆਂ ਨੇ ਦਿੱਲੀ ਧਮਾਕੇ ਦੇ ਮੁੱਖ ਮਸ਼ਕੂਕਾਂ ਡਾਕਟਰ ਉਮਰ ਨਬੀ ਅਤੇ ਡਾਕਟਰ ਮੁਜ਼ੱਮਿਲ ਗਨਈ ਦੀਆਂ ਡਾਇਰੀਆਂ ਬਰਾਮਦ ਕੀਤੀਆਂ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਹਮਲੇ ਦੀ ਯੋਜਨਾ 8 ਤੋਂ 12 ਨਵੰਬਰ ਦਰਮਿਆਨ ਘੜੀ ਗਈ ਸੀ। ਖ਼ਬਰ ਏਜੰਸੀ ANI ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਇਨ੍ਹਾਂ ਡਾਇਰੀਆਂ ਵਿੱਚ […]
By G-Kamboj on
FEATURED NEWS, INDIAN NEWS, News, World News

ਨਵੀਂ ਦਿੱਲੀ, 11 ਨਵੰਬਰ : ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਅਫਵਾਹਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ। ਬਾਲੀਵੁੱਡ ਦੇ ਹੀ-ਮੈਨ ਧਰਮਿੰਦਰ ਦੇ ਦਿਹਾਂਤ ਦੀਆਂ ਝੂਠੀਆਂ ਖਬਰਾਂ ਦੇ ਬਾਅਦ ਹੁਣ ਹਾਲੀਵੁੱਡ ਦੇ ਮਸ਼ਹੂਰ ਐਕਟਰ ਅਤੇ ਮਾਰਸ਼ਲ ਆਰਟਿਸਟ ਜੈਕੀ ਚੈਨ ਦੇ ਦਿਹਾਂਤ ਦੀਆਂ ਅਫਵਾਹਾਂ ਨੇ ਸਭ ਦਾ ਧਿਆਨ ਖਿੱਚ ਲਿਆ ਹੈ।ਟਵਿੱਟਰ (ਹੁਣ ਐਕਸ), ਫੇਸਬੁੱਕ ਅਤੇ ਕਈ […]
By G-Kamboj on
INDIAN NEWS, News

ਐਡੀਲੇਡ, 11 ਨਵੰਬਰ : ਪੰਜਾਬੀ ਗਾਇਕ ਦਲਜੀਤ ਦੁਸਾਂਝ ਆਪਣੇ ਆਸਟਰੇਲੀਆ ਟੂਰ ‘ਔਰਾ 2025’ ਦੇ ਲਾਈਵ ਸ਼ੋਅਜ਼ ਵਿੱਚ ‘ਪੰਜਾਬੀ ਆ ਗਏ ਓਏ’ ਅਤੇ ‘ਮੈਂ ਹੂੰ ਪੰਜਾਬ’ ਡਾਇਲਾਗ ਨਾਲ ਛਾਇਆ ਹੋਇਆ ਹੈ। ਉਹ ਸਿਡਨੀ, ਬ੍ਰਿਸਬੇਨ, ਮੈਲਬਰਨ, ਐਡੀਲੇਡ ਅਤੇ ਪਰਥ ਵਿੱਚ ਸ਼ੋਅ ਕਰ ਚੁੱਕਾ ਹੈ। ਐਡੀਲੇਡ ਵਿੱਚ ਸ਼ੋਅ ਕਰਨ ਤੋਂ ਪਹਿਲਾਂ ਉਸ ਨੇ ਗੁਰੂ ਨਾਨਕ ਦੇਵ ਦਾ ਪ੍ਰਕਾਸ਼ […]
By G-Kamboj on
INDIAN NEWS, News

ਨਵੀਂ ਦਿੱਲੀ, 11 ਨਵੰਬਰ : ਲਾਲ ਕਿਲਾ ਮੈਟਰੋ ਸਟੇਸ਼ਨ ਨੇੜੇ ਅੱਜ ਸ਼ਾਮ ਇੱਕ ਕਾਰ ’ਚ ਹੋਏ ਭਿਆਨਕ ਧਮਾਕੇ ’ਚ ਘੱਟ ਤੋਂ ਘੱਟ 12 ਜਣੇ ਮਾਰੇ ਗਏ ਤੇ 24 ਜ਼ਖ਼ਮੀ ਹੋ ਗਏ। ਧਮਾਕੇ ਕਾਰਨ ਕਈ ਵਾਹਨ ਵੀ ਸੜ ਗਏ ਸਨ। ਜਿਸ ਸਮੇਂ ਧਮਾਕਾ ਹੋਇਆ ਤਾਂ ਇਸ ਇਲਾਕੇ ’ਚ ਵੱਡੀ ਭੀੜ ਸੀ। ਜ਼ਖ਼ਮੀਆਂ ਨੂੰ ਤੁਰੰਤ ਐੱਲ ਐੱਨ […]
By G-Kamboj on
INDIAN NEWS, News

ਚੰਡੀਗੜ੍ਹ, 11 ਨਵੰਬਰ- ਬੌਲੀਵੁੱਡ ਅਦਾਕਾਰਾ ਈਸ਼ਾ ਦਿਓਲ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਤੇ ਬਜ਼ੁਰਗ ਅਦਾਕਾਰ ਧਰਮਿੰਦਰ (89) ਦੀ ਹਾਲਤ ਸਥਿਰ ਹੈ ਤੇ ਉਨ੍ਹਾਂ ਦੇ ਦੇਹਾਂਤ ਦੀਆਂ ਖ਼ਬਰਾਂ ਬੇਬੁਨਿਆਦ ਹਨ। ਅਦਾਕਾਰ ਪਿਛਲੇ ਕਈ ਦਿਨਾਂ ਤੋਂ ਦੱਖਣੀ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਧਰਮਿੰਦਰ ਦੀ ਪਤਨੀ ਤੇ ਅਦਾਕਾਰਾ ਹੇਮਾ ਮਾਲਿਨੀ, ਪੁੱਤਰ […]