By G-Kamboj on
INDIAN NEWS, News

ਸ੍ਰੀਨਗਰ, 24 ਅਪਰੈਲ : ਪੁਣੇ ਵਾਸੀ ਰਸ਼ਮੀ ਸੋਨਾਰਕਰ ਤੇ ਉਨ੍ਹਾਂ ਦਾ ਪਰਿਵਾਰ ਬੁੱਧਵਾਰ ਦੁਪਹਿਰੇ ਬੁਲੇਵਾਰਡ ਰੋਡ ’ਤੇ ਚਹਿਲਕਦਮੀ ਕਰਦਿਆਂ ਮਸ਼ਹੂਰ ਡਲ ਝੀਲ ਦੀ ਖ਼ੂਬਸੂਰਤੀ ਦਾ ਆਨੰਦ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ, ਪਰ ਕਸ਼ਮੀਰ ਵਿਚ ਪਿਛਲੇ 12 ਘੰਟਿਆਂ ਵਿਚ ਵਾਪਰੀਆਂ ਘਟਨਾਵਾਂ ਉਨ੍ਹਾਂ ਨੂੰ ਬੇਚੈਨ ਕਰ ਰਹੀਆਂ ਹਨ। ਇਥੋਂ ਮਹਿਜ਼ 100 ਕਿਲੋਮੀਟਰ ਦੂਰ ਪਹਿਲਗਾਮ ਵਿਚ 26 […]
By G-Kamboj on
INDIAN NEWS, News, Punjab News

ਪਟਿਆਲਾ, 23 ਅਪ੍ਰੈਲ (ਪੱਤਰ ਪ੍ਰੇਰਕ)- ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਕੌਮੀ ਪ੍ਰਧਾਨ ਸ੍ਰੀ ਗੇਜਾ ਰਾਮ ਵਾਲਮੀਕਿ ਜੀ ਦੇ ਨਿਰਦੇਸ਼ਾਂ ਅਨੁਸਾਰ ਬੀਤੇ ਦਿਨੀਂ ਜਸਪਾਲ ਸਿੰਘ ਖੁਸਰੋਪੁਰ ਦੀ ਅਗਵਾਹੀ ਹੇਠ ਮੈਣ ਰੋਡ, ਖੁਸਰੋਪੁਰ ’ਚ ਸਥਿਤ ਖੇਤਰੀ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿੱਚ ਮੁੱਖ ਮਹਿਮਾਨ ਅਮਰਜੀਤ ਉਕਸੀ ਯੂਥ ਪ੍ਰਧਾਨ ਪੰਜਾਬ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। […]
By G-Kamboj on
INDIAN NEWS, News

ਜਲੰਧਰ, 23 ਅਪਰੈਲ : ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਬੀਤੇ ਦਿਨ ਹੋਏ ਅੱਤਵਾਦੀ ਹਮਲੇ ਦੇ ਖਿਲਾਫ ਜਲੰਧਰ ਵਿੱਚ ਟੈਕਸੀ ਯੂਨੀਅਨ ਵੱਲੋਂ ਇੱਕ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨਾਂ ਦਾ ਕਹਿਣਾ ਹੈ ਕਿ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਦੇਸ਼ ਦੇ ਹਰ ਨਾਗਰਿਕ ਦੇ ਦਿਲ ਵਿੱਚ ਗੁੱਸਾ ਹੈ। ਯੂਨੀਅਨ ਮੈਂਬਰਾਂ ਨੇ […]
By G-Kamboj on
INDIAN NEWS, News

ਨਵੀਂ ਦਿੱਲੀ: ਸੁਪਰੀਮ ਕੋਰਟ ਨੇ 2019 ਦੇ ਟੀ-20 ਕਰਨਾਟਕ ਪ੍ਰੀਮੀਅਰ ਲੀਗ ਘੁਟਾਲੇ ਦੀ ਵਿਸਥਾਰ ਨਾਲ ਜਾਂਚ ਕੀਤੇ ਜਾਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਅੱਜ ਕਿਹਾ ਕਿ ਕ੍ਰਿਕਟ ਮੈਚ ਫਿਕਸਿੰਗ ਦਾ ਦੇਸ਼ ਦੇ ਅਰਥਚਾਰੇ ’ਤੇ ਗੰਭੀਰ ਵਿੱਤੀ ਪ੍ਰਭਾਵ ਪੈ ਸਕਦਾ ਹੈ। ਜਸਟਿਸ ਸੂਰਿਆਕਾਂਤ ਤੇ ਜਸਟਿਸ ਐੱਨ ਕੋਟਿਸ਼ਵਰ ਸਿੰਘ ਦੇ ਬੈਂਚ ਨੇ ਹਾਈ ਕੋਰਟ ਦੇ 10 ਜਨਵਰੀ 2022 […]
By G-Kamboj on
INDIAN NEWS, News

ਸ੍ਰੀਨਗਰ, 23 ਅਪਰੈਲ : ਜੰਮੂ-ਕਸ਼ਮੀਰ ਸਰਕਾਰ ਨੇ ਪਹਿਲਗਾਮ ਅਤਿਵਾਦੀ ਹਮਲੇ ਵਿਚ ਮਾਰੇ ਗਏ ਹਰੇਕ ਵਿਅਕਤੀ ਦੇ ਪਰਿਵਾਰ ਲਈ 10 ਲੱਖ ਰੁਪਏ ਦੀ ਐਕਸ-ਗਰੇਸ਼ੀਆ ਦਾ ਐਲਾਨ ਕੀਤਾ। ਇਹ ਐਲਾਨ ਕਰਦੇ ਹੋਏ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ X ‘ਤੇ ਇੱਕ ਪੋਸਟ ਵਿੱਚ ਕਿਹਾ, “ਕੱਲ੍ਹ ਪਹਿਲਗਾਮ ਵਿਚ ਹੋਏ ਘਿਣਾਉਣੇ ਅਤਿਵਾਦੀ ਹਮਲੇ ਤੋਂ ਬਹੁਤ ਦੁਖੀ ਹਾਂ। ਮਾਸੂਮ […]