By G-Kamboj on
INDIAN NEWS, News, SPORTS NEWS

ਅਹਿਮਦਾਬਾਦ, 2 ਅਕਤੂਬਰ : ਮੁਹੰਮਦ ਸਿਰਾਜ ਤੇ ਜਸਪ੍ਰੀਤ ਬੁਮਰਾਹ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ ਭਾਰਤ ਨੇ ਅੱਜ ਇਥੇ ਪਹਿਲੇ ਟੈਸਟ ਕ੍ਰਿਕਟ ਮੈਚ ਵਿਚ ਵੈਸਟ ਇੰਡੀਜ਼ ਨੂੰ 162 ਦੌੜਾਂ ’ਤੇ ਆਲ ਆਊਟ ਕਰ ਦਿੱਤਾ। ਸਿਰਾਜ ਨੇ ਚਾਰ ਜਦੋਂਕਿ ਬੁਮਰਾਹ ਨੇ ਤਿੰਨ ਵਿਕਟਾਂ ਲਈਆਂ। ਦੋ ਵਿਕਟਾਂ ਕੁਲਦੀਪ ਯਾਦਵ ਤੇ ਇਕ ਵਿਕਟ ਵਾਸ਼ਿੰਗਟਨ ਸੁੰਦਰ ਦੇ ਹਿੱਸੇ ਆਈ। ਵਿੰਡੀਜ਼ ਟੀਮ […]
By G-Kamboj on
INDIAN NEWS, News

ਚੰਡੀਗੜ੍ਹ, 2 ਅਕਤੂਬਰ : ਦਸਹਿਰੇ ਤੋਂ ਠੀਕ ਇੱਕ ਦਿਨ ਪਹਿਲਾਂ, ਚੰਡੀਗੜ੍ਹ ਦੇ ਸੈਕਟਰ 30 ਦੇ ਮੇਲਾ ਮੈਦਾਨ ਵਿੱਚ ਤਿਆਰ ਕਰਕੇ ਰੱਖੇ ਰਾਵਣ ਦੇ ਪੁਤਲੇ ਨੂੰ ਸ਼ਰਾਰਤੀ ਅਨਸਰਾਂ ਨੇ ਅੱਗ ਲਗਾ ਦਿੱਤੀ। ਇਹ ਘਟਨਾ ਬੁੱਧਵਾਰ ਦੇਰ ਰਾਤ 11:10 ਵਜੇ ਦੇ ਕਰੀਬ ਵਾਪਰੀ, ਜਿਸ ਨਾਲ ਪ੍ਰਬੰਧਕਾਂ ਅਤੇ ਹਾਜ਼ਰੀਨ ਫ਼ਿਕਰਾਂ ਵਿਚ ਪੈ ਗਏ। ਦਸਹਿਰੇ ਦੀਆਂ ਵਿਆਪਕ ਤਿਆਰੀਆਂ ਦਾ […]
By G-Kamboj on
INDIAN NEWS, News

ਚੰਡੀਗੜ੍ਹ, 2 ਅਕਤੂਬਰ : ਕੌਮੀ ਅਪਰਾਧ ਰਿਕਾਰਡਜ਼ ਬਿਊਰੋ (ਐੱਨ ਸੀ ਆਰ ਬੀ) ਵੱਲੋਂ ਜਾਰੀ ਕੀਤੀ ਗਈ 2023 ਦੀ ਤਾਜ਼ਾ ਦੇਸ਼ਵਿਆਪੀ ਵਿਸ਼ਲੇਸ਼ਣਾਤਮਕ ਰਿਪੋਰਟ ਅਨੁਸਾਰ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲਿਆਂ ਦੀ ਗਿਣਤੀ, ਇਨ੍ਹਾਂ ਪਦਾਰਥਾਂ ਦੀ ਵਰਤੋਂ ਕਰਨ ਵਾਲਿਆਂ ਨਾਲੋਂ ਵੱਧ ਹੈ। ਰਿਪੋਰਟ ਮੁਤਾਬਕ ਪ੍ਰਤੀ ਲੱਖ ਆਬਾਦੀ ਦੇ ਹਿਸਾਬ ਨਾਲ ਨਸ਼ਾ ਤਸਕਰੀ ਦੇ ਸਭ ਤੋਂ […]
By G-Kamboj on
INDIAN NEWS, News

ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਦੱਸਿਆ ਕਿ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਵਿਚ ਦਰਜ ਮਾਮਲੇ ਵਿੱਚ ਹਿਰਾਸਤ ਦੀ ਲੋੜ ਨਹੀਂ। ਜੇਕਰ ਜਾਂਚ ਏਜੰਸੀ ਨੂੰ ਬਾਅਦ ਵਿੱਚ ਉਸ ਦੀ ਹਿਰਾਸਤ ਵਿੱਚ ਪੁੱਛਗਿੱਛ ਦੀ ਲੋੜ ਪਈ ਤਾਂ ਸੱਤ ਦਿਨਾਂ ਦਾ ਪਹਿਲਾਂ ਨੋਟਿਸ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਬਿਕਰਮ […]
By G-Kamboj on
ENTERTAINMENT, INDIAN NEWS, News

ਬੌਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਵਿਸ਼ਵ ਦੇ ਸਭ ਤੋਂ ਅਮੀਰ ਅਦਾਕਾਰ ਬਣ ਗਏ ਹਨ। ਇਹ ਖੁਲਾਸਾ ਹੁਰੂਨ ਇੰਡੀਆ ਰਿਚ ਲਿਸਟ 2025 ਤੋਂ ਹੋਇਆ ਹੈ ਜਿਸ ਵਿਚ ਸ਼ਾਹਰੁਖ ਦੀ ਜਾਇਦਾਦ 12,490 ਕਰੋੜ ਰੁਪਏ ਦਿਖਾਈ ਗਈ ਹੈ। ਇਸ ਨਾਲ ਸ਼ਾਹਰੁਖ ਨੇ ਆਰਨੋਲਡ, ਟੇਲਰ ਸਵਿਫਟ, ਸੇਲੇਨਾ ਗੋਮਜ਼ ਤੇ ਟੌਮ ਕਰੂਜ਼ ਵਰਗੇ ਅਮੀਰ ਅਦਾਕਾਰਾਂ ਨੂੰ ਪਿੱਛੇ ਛੱਡ ਦਿੱਤਾ ਹੈ। […]