By G-Kamboj on
INDIAN NEWS, News

ਚੰਡੀਗੜ੍ਹ, 21 ਅਕਤੂਬਰ- ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿੱਚ ਪਿਛਲੇ ਕੁਝ ਦਿਨਾਂ ਦੌਰਾਨ ਪਰਾਲੀ ਸਾੜਨ ਦੇ ਦੋਸ਼ ਵਿੱਚ 14 ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਹਰਿਆਣਾ ਅਤੇ ਗੁਆਂਢੀ ਸੂਬੇ ਪੰਜਾਬ ਵਿੱਚ ਪਰਾਲੀ ਸਾੜਨ ਕਾਰਨ ਅਕਸਰ ਦਿੱਲੀ ਵਿੱਚ ਪ੍ਰਦੂਸ਼ਣ ਦੇ ਪੱਧਰ ਵਿੱਚ ਵਾਧੇ ਲਈ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਕੈਥਲ ਦੇ ਡਿਪਟੀ ਸੁਪਰਡੈਂਟ ਆਫ਼ ਪੁਲਿਸ […]
By G-Kamboj on
INDIAN NEWS, News

ਜਲੰਧਰ, 21 ਅਕਤੂਬਰ- ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੀਟਿੰਗ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਪ੍ਰਧਾਨਗੀ ਹੇਠ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਹੋਈ। ਮੀਟਿੰਗ ਦੇ ਫੈਸਲੇ ਪ੍ਰੈਸ ਬਿਆਨ ਰਾਹੀਂ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਆਗੂਆਂ ਨੇ ਕਿਹਾ ਕਿ ਕਿ ਸਰਕਾਰ ਦੀ ਵਾਅਦਾ ਖਿਲਾਫੀ ਅਤੇ ਵਾਰ-ਵਾਰ ਮੀਟਿੰਗਾਂ ਲਈ ਸਮਾਂ ਦੇ ਕੇ ਭੱਜਣ ਦੇ ਖਿਲਾਫ ਪੰਜਾਬ […]
By G-Kamboj on
INDIAN NEWS, News

ਨਵੀਂ ਦਿੱਲੀ, 21 ਅਕਤੂਬਰ- ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਸੋਮਵਾਰ ਨੂੰ ਕਿਹਾ ਕਿ ਭਾਰਤ ਅਤੇ ਚੀਨੀ ਵਾਰਤਾਕਾਰ ਪੂਰਬੀ ਲੱਦਾਖ ਵਿੱਚ ਅਸਲ ਕੰਟਰੋਲ ਰੇਖਾ (ਐਲਏਸੀ) ਦੇ ਨਾਲ ਗਸ਼ਤ ਕਰਨ ਲਈ ਇੱਕ ਸਮਝੌਤੇ ’ਤੇ ਪਹੁੰਚ ਗਏ ਹਨ। ਵਿਦੇਸ਼ ਸਕੱਤਰ ਨੇ ਕਿਹਾ ਕਿ ਭਾਰਤ ਅਤੇ ਚੀਨੀ ਵਾਰਤਾਕਾਰ ਮੁੱਦਿਆਂ ਨੂੰ ਸੁਲਝਾਉਣ ਲਈ ਪਿਛਲੇ ਕੁੱਝ ਹਫ਼ਤਿਆਂ ਤੋਂ ਸੰਪਰਕ ਵਿੱਚ ਸਨ। […]
By G-Kamboj on
INDIAN NEWS, News
ਨਵੀਂ ਦਿੱਲੀ, 21 ਅਕਤੂਬਰ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਦਿਅਕ ਯੋਗਤਾ ’ਤੇ ਕੀਤੀ ਗਈ ਕਥਿਤ ਟਿੱਪਣੀ ’ਤੇ ਮਾਣਹਾਨੀ ਦੇ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕਰਨ ਵਾਲੇ […]
By G-Kamboj on
INDIAN NEWS, News

ਨਵੀਂ ਦਿੱਲੀ, 13 ਅਕਤੂੁਬਰ- ਹਵਾਈ ਸਫ਼ਰ ਕਰਨ ਵਾਲਿਆਂ ਲਈ ਖ਼ੁਸਖ਼ਬਰ ਹੈ ਕਿ ਦੀਵਾਲੀ ਦੇ ਇਸ ਸੀਜ਼ਨ ਵਿਚ ਕਈ ਘਰੇਲੂ ਰੂਟਾਂ ’ਤੇ ਔਸਤ ਹਵਾਈ ਕਿਰਾਏ ਪਿਛਲੇ ਸਾਲ ਦੇ ਮੁਕਾਬਲੇ 20 ਤੋਂ 25 ਫੀਸਦ ਘੱਟ ਗਏ ਹਨ। ਇਕ ਸਮੀਖਿਆ ਮੁਤਾਬਕ ਤੇਲ ਕੀਮਤਾਂ ਵਿਚ ਹਾਲੀਆ ਨਿਘਾਰ ਤੇ (ਸੀਟਿੰਗ) ਸਮਰੱਥਾ ਵਿਚ ਵਾਧਾ ਹਵਾਈ ਟਿਕਟਾਂ ਦੀਆਂ ਕੀਮਤਾਂ ਡਿੱਗਣ ਦੇ ਦੋ […]