By G-Kamboj on
INDIAN NEWS, News

ਵੀਂ ਦਿੱਲੀ, 9 ਅਕਤੂਬਰ- ਚੋਣ ਕਮਿਸ਼ਨ ਨੇ ਅੱਜ ਕਿਹਾ ਕਿ ਹਰਿਆਣਾ ਚੋਣ ਨਤੀਜਿਆਂ ਨੂੰ ਨਾਮਨਜ਼ੂਰ ਦੱਸਣ ਵਾਲੇ ਕਾਂਗਰਸ ਦੇ ਸੀਨੀਅਰ ਆਗੂਆਂ ਦੇ ਬਿਆਨ ਦੇਸ਼ ਦੇ ਲੋਕਤੰਤਰੀ ਇਤਿਹਾਸ ਵਿੱਚ ਪਹਿਲਾਂ ਨਹੀਂ ਸੁਣੇ ਗਏ ਅਤੇ ਇਹ ਬੋਲਣ ਦੀ ਆਜ਼ਾਦੀ ਦੀ ਵਿਧਾਨਕਤਾ ਤੋਂ ਪਰੇ ਹਨ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਲਿਖੇ ਪੱਤਰ ਵਿੱਚ ਕਮਿਸ਼ਨ ਨੇ ਕਿਹਾ ਕਿ ਪਾਰਟੀ […]
By G-Kamboj on
INDIAN NEWS, News

ਅੰਮ੍ਰਿਤਸਰ, 9 ਅਕਤੂਬਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਬੁੱਧਵਾਰ ਨੂੰ ਅਜਨਾਲਾ ਤੋਂ 5 ਕਿਲੋਗ੍ਰਾਮ ਹੈਰੋਇਨ ਅਤੇ 3.95 ਲੱਖ ਰੁਪਏ ਦੀ ਡਰੱਗ ਮਨੀ ਜ਼ਬਤ ਕਰਨ ਤੋਂ ਬਾਅਦ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ। ਇਸ ਇੰਟੈਲੀਜੈਂਸ ਅਧਾਰਤ ਕਾਰਵਾਈ ਵਿੱਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਡੀਜੀਪੀ ਪੰਜਾਬ ਨੇ ‘ਐਕਸ’ ’ਤੇ ਜਾਣਕਾਰੀ ਦਿੰਦਿਆਂ ਦੱਸਿਆ […]
By G-Kamboj on
INDIAN NEWS, News

ਨਵੀਂ ਦਿੱਲੀ, 9 ਅਕਤੂਬਰ- ਆਮ ਆਦਮੀ ਪਾਰਟੀ ਆਉਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਇਕੱਲਿਆਂ ਮੈਦਾਨ ਵਿਚ ਉੱਤਰੇਗੀ। ਆਮ ਆਦਮੀ ਪਾਰਟੀ ਦੀ ਬੁਲਾਰਾ ਪ੍ਰਿਯੰਕਾ ਕੱਕੜ ਨੇ ਕਿਹਾ ਕਿ ਦਿੱਲੀ ’ਚ ‘ਆਪ’ ਇਕੱਲੇ ਹੀ ਚੋਣ ਲੜੇਗੀ, ਅਸੀਂ ਇਕੱਲੇ ਹੀ ਜ਼ਿਆਦਾ ਆਤਮਵਿਸ਼ਵਾਸ ਵਾਲੀ ਕਾਂਗਰਸ ਅਤੇ ਹੰਕਾਰੀ ਭਾਜਪਾ ਨਾਲ ਲੜਨ ਦੇ ਸਮਰੱਥ ਹਾਂ। ਉਸਨੇ ਕਾਂਗਰਸ ’ਤੇ ਦੋਸ਼ ਲਗਾਇਆ […]
By G-Kamboj on
INDIAN NEWS, News, World News

ਕੀਵ, 8 ਅਕਤੂਬਰ- ਯੂਕਰੇਨ ਦੀ ਫ਼ੌਜ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਅੱਜ ਕ੍ਰੀਮੀਆ ’ਚ ਅਹਿਮ ਤੇਲ ਟਰਮੀਨਲ ’ਤੇ ਹਮਲਾ ਕੀਤਾ, ਜੋ ਰੂਸ ਨੂੰ ਜੰਗ ਲਈ ਈਂਧਣ ਮੁਹੱਈਆ ਕਰ ਰਿਹਾ ਸੀ। ਇਸੇ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਜ਼ੈਲੇਂਸਕੀ ਨੇ ਕਿਹਾ ਕਿ ਜੰਗ ਅਹਿਮ ਗੇੜ ’ਚ ਦਾਖਲ ਹੋ ਗਈ ਹੈ। ਦੋਵੇਂ ਧਿਰਾਂ ਇਸ ਮਸਲੇ ਦਾ ਸਾਹਮਣਾ […]
By G-Kamboj on
INDIAN NEWS, News

ਨਾਭਾ, 8 ਅਕਤੂਬਰ- ਨਾਭਾ ਦੇ ਪਿੰਡ ਲੋਹਾਰ ਮਾਜਰਾ ਤੋਂ ਕੁਲਜੀਤ ਸਿੰਘ ਸਰਬ ਸੰਮਤੀ ਨਾਲ ਸਰਪੰਚ ਚੁਣੇ ਗਏ। ਜ਼ਿਕਰਯੋਗ ਹੈ ਕਿ ਕੁਲਜੀਤ ਸਿੰਘ ਮਸ਼ਹੂਰ ਗਾਇਕ ਤੇ ਅਦਾਕਾਾਰ ਐਮੀ ਵਿਰਕ ਦੇ ਪਿਤਾ ਹਨ। 350 ਵੋਟ ਵਾਲੇ ਇਸ ਪਿੰਡ ਵਿੱਚ ਪੂਰੀ ਪੰਚਾਇਤ ਸਰਬਸੰਮਤੀ ਨਾਲ ਚੁਣੀ ਗਈ ਹੈ। ਸਰਬਸੰਮਤੀ ਨਾਲ ਚੁਣੇ ਜਾਣ ਤੋਂ ਬਾਅਦ ਕੁਲਜੀਤ ਸਿੰਘ ਨੇ ਦੱਸਿਆ ਕਿ […]