ਮਹਾਰਾਸ਼ਟਰ ਦੇ ਡਿਪਟੀ ਸਪੀਕਰ ਨੇ ਸਕੱਤਰੇਤ ਦੀ ਤੀਜੀ ਮੰਜ਼ਲ ਤੋਂ ਛਾਲ ਮਾਰੀ

ਮਹਾਰਾਸ਼ਟਰ ਦੇ ਡਿਪਟੀ ਸਪੀਕਰ ਨੇ ਸਕੱਤਰੇਤ ਦੀ ਤੀਜੀ ਮੰਜ਼ਲ ਤੋਂ ਛਾਲ ਮਾਰੀ

ਮੁੰਬਈ, 4 ਅਕਤੂਬਰ- ਨੈਸ਼ਨਲਿਸਟ ਕਾਂਗਰਸ ਪਾਰਟੀ- ਅਜੀਤ ਪਵਾਰ ਧੜੇ ਦੇ ਵਿਧਾਇਕ ਅਤੇ ਮਹਾਰਾਸ਼ਟਰ ਵਿਧਾਨ ਸਭਾ ਦੇ ਡਿਪਟੀ ਸਪੀਕਰ ਨਰਹਰੀ ਝਰੀਵਾਲ ਨੇ ਸ਼ੁੱਕਰਵਾਰ ਨੂੰ ਇਥੇ ਸੂਬਾਈ ਸਕੱਤਰੇਤ, ਜਿਸ ਨੂੰ ‘ਮੰਤਰਾਲਾ’ ਭਵਨ ਕਿਹਾ ਜਾਂਦਾ ਹੈ, ਦੀ ਤੀਜੀ ਮੰਜ਼ਲ ਤੋਂ ਛਾਲ ਮਾਰ ਦਿੱਤੀ ਪਰ ਹੇਠਾਂ ਜਾਲ ਲਾਇਆ ਹੋਣ ਕਾਰਨ ਉਹ ਉਸ ਵਿਚ ਡਿੱਗਣ ਕਰ ਕੇ ਸੁਰੱਖਿਅਤ ਬਚ ਗਏ। […]

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖ਼ਲ

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖ਼ਲ

ਅੰਮ੍ਰਿਤਸਰ, 3 ਅਕਤੂਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਰੀਰ ਵਿੱਚ ਗੰਭੀਰ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਹ ਜਾਣਕਾਰੀ ਉਨ੍ਹਾਂ ਦੇ ਨਿੱਜੀ ਸਹਾਇਕ ਨੇ ਅੱਜ ਦਿੱਤੀ। ਜਥੇਦਾਰ ਦੇ ਨਿੱਜੀ ਸਹਾਇਕ ਤਲਵਿੰਦਰ ਸਿੰਘ ਬੁੱਟਰ ਨੇ ਦੱਸਿਆ ਕਿ ਜਥੇਦਾਰ ਰਘਬੀਰ ਸਿੰਘ ਨੂੰ ਬੁੱਧਵਾਰ ਰਾਤ ਨੂੰ ਗੁਰੂ ਰਾਮਦਾਸ ਇੰਸਟੀਚਿਊਟ […]

ਸਰਪੰਚੀ ਲਈ ਕਰੋੜਾਂ ਰੁਪਏ ਦੀਆਂ ਬੋਲੀਆਂ ਵਿਰੁੱਧ ਕਾਰਵਾਈ ਦੀ ਮੰਗ

ਸਰਪੰਚੀ ਲਈ ਕਰੋੜਾਂ ਰੁਪਏ ਦੀਆਂ ਬੋਲੀਆਂ ਵਿਰੁੱਧ ਕਾਰਵਾਈ ਦੀ ਮੰਗ

ਮਜੀਠਾ, 3 ਅਕਤੂਬਰ- ਪੰਜਾਬ ਕਿਸਾਨ ਯੂਨੀਅਨ (ਰੁਲਦੂ ਸਿੰਘ) ਨੇ ਸਰਪੰਚੀ ਲਈ ਲੱਖਾਂ ਕਰੋੜਾਂ ਰੁਪਏ ਦੀਆਂ ਲਾਈਆਂ ਜਾ ਰਹੀਆਂ ਬੋਲੀਆਂ ਦੇ ਰੁਝਾਨ ਨੂੰ ਰੋਕਣ ਲਈ ਚੋਣ ਕਮਿਸ਼ਨ ਨੂੰ ਸਖਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਵਿੱਚ ਮਾਝਾ ਜ਼ੋਨ ਦੇ ਪ੍ਰਧਾਨ ਬਲਬੀਰ ਸਿੰਘ ਮੂਧਲ, ਜ਼ਿਲ੍ਹਾ ਪ੍ਰਧਾਨ ਲਖਬੀਰ ਸਿੰਘ ਤੇੜਾ ਅਤੇ ਜ਼ਿਲ੍ਹਾ ਪ੍ਰਚਾਰ […]

ਅਰਵਿੰਦ ਕੇਜਰੀਵਾਲ ਭਲਕੇ ਨਵੇਂ ਬੰਗਲੇ ਵਿੱਚ ਰਿਹਾਇਸ਼ ਕਰਨਗੇ

ਅਰਵਿੰਦ ਕੇਜਰੀਵਾਲ ਭਲਕੇ ਨਵੇਂ ਬੰਗਲੇ ਵਿੱਚ ਰਿਹਾਇਸ਼ ਕਰਨਗੇ

ਨਵੀਂ ਦਿੱਲੀ, 3 ਅਕਤੂਬਰ- ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਕੁਝ ਦਿਨ ਬਾਅਦ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਚਾਰ ਅਕਤੂਬਰ ਨੂੰ ਦਿੱਲੀ ਦੇ ਫਿਰੋਜ਼ਸ਼ਾਹ ਰੋਡ ਸਥਿਤ ਬੰਗਲਾ ਨੰਬਰ ਪੰਜ ਵਿੱਚ ਚਲੇ ਜਾਣਗੇ। ਇਹ ਬੰਗਲਾ ‘ਆਪ’ ਹੈੱਡਕੁਆਰਟਰ ਨੇੜੇ ਹੈ ਤੇ ਅਧਿਕਾਰਤ ਤੌਰ ’ਤੇ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ […]

ਸੋਨਾ ਸਭ ਤੋਂ ਉੱਚੇ ਪੱਧਰ ’ਤੇ ਪੁੱਜਿਆ

ਸੋਨਾ ਸਭ ਤੋਂ ਉੱਚੇ ਪੱਧਰ ’ਤੇ ਪੁੱਜਿਆ

ਨਵੀਂ ਦਿੱਲੀ, 3 ਅਕਤੂਬਰ- ਦੇਸ਼ ਵਿਚ ਸੋਨੇ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ ਤੇ ਅੱਜ ਸੋਨਾ ਸਭ ਤੋਂ ਉਤੇ ਦੇ ਪੱਧਰ 75,762 ਰੁਪਏ ਹੋ ਗਿਆ ਹੈ। ਇਹ ਸੋਨੇ ਦਾ ਭਾਅ ਦਸ ਗਰਾਮ ਦਾ 24 ਕੈਰੇਟ ਲਈ ਹੈ। ਇਸ ਤੋਂ ਪਹਿਲਾਂ ਸੋਨੇ ਦਾ ਭਾਅ 75,515 ਰੁਪਏ ਸੀ। ਮਾਹਰਾਂ ਨੇ ਕਿਹਾ ਕਿ ਇਸ ਹਿਸਾਬ ਨਾਲ ਸੋਨਾ ਸਾਲ […]