By G-Kamboj on
INDIAN NEWS, News

ਨਵੀਂ ਦਿੱਲੀ, 30 ਸਤੰਬਰ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਇਹ ਆਖਦਿਆਂ ਕਿ ਘੱਟੋ-ਘੱਟ ਭਗਵਾਨ ਨੂੰ ਤਾਂ ਸਿਆਸਤ ਤੋਂ ਲਾਂਭੇ ਰਹਿਣ ਦਿੱਤਾ ਜਾਣਾ ਚਾਹੀਦਾ ਹੈ, ਸਵਾਲ ਕੀਤਾ ਕਿ ਇਸ ਗੱਲ ਦੇ ਕੀ ਸਬੂਤ ਹਨ ਕਿ ਤਿਰੂਪਤੀ ਲੱਡੂ ਬਣਾਉਣ ਲਈ ਮਿਲਾਵਟੀ ਘੀ ਦਾ ਇਸਤੇਮਾਲ ਕੀਤਾ ਗਿਆ ਹੈ। ਸੁਪਰੀਮ ਕੋਰਟ ਦੇ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ […]
By G-Kamboj on
INDIAN NEWS, News

ਨਵੀਂ ਦਿੱਲੀ, 30 ਸਤੰਬਰ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੋਲਕਾਤਾ ਦੇ ਜਬਰ ਜਨਾਹ ਤੇ ਕਤਲ ਮਾਮਲੇ ਦੀ ਸੁਣਵਾਈ ਅਗਾਂਹ ਤੋਰੀ। ਕੋਲਕਾਤਾ ਦੇ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਇਕ ਟਰੇਨੀ ਡਾਕਟਰ ਨਾਲ ਵਾਪਰੀ ਇਸ ਭਿਆਨਕ ਘਟਨਾ ਦਾ ਸੁਪਰੀਮ ਕੋਰਟ ਆਪਣੇ ਤੌਰ ’ਤੇ ਨੋਟਿਸ ਲਿਆ ਸੀ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ […]
By G-Kamboj on
INDIAN NEWS, News

ਬਟਾਲਾ, 30 ਸਤੰਬਰ- ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿਚ ਸੋਮਵਾਰ ਬਾਅਦ ਦੁਪਹਿਰ ਬਟਾਲਾ-ਕਾਦੀਆਂ ਰੋਡ ਉਤੇ ਇਕ ਤੇਜ਼ ਰਫ਼ਤਾਰ ਬੱਸ ਦੇ ਬੇਕਾਬੂ ਹੋ ਕੇ ਪਿੰਡ ਸ਼ਾਹਬਾਦ ਦੇ ਬੱਸ ਸਟਾਪ ਵਿਚ ਜਾ ਵੱਜਣ ਕਾਰਨ ਵਾਪਰੇ ਭਿਆਨਕ ਹਾਦਸੇ ਵਿਚ ਇਕ ਬੱਚੇ ਤੇ ਇਕ ਔਰਤ ਸਣੇ ਘੱਟੋ-ਘੱਟ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂਕਿ ਇਕ ਹੋਰ ਔਰਤ ਦੇ ਵੀ ਮਾਰੇ […]
By G-Kamboj on
INDIAN NEWS, News, World News

ਵਾਸ਼ਿੰਗਟਨ, 27 ਸਤੰਬਰ- ਰਿਪਬਲਿਕਨ ਆਗੂ ਡੋਨਲਡ ਟਰੰਪ ਨੇ ਕਿਹਾ ਹੈ ਕਿ ਜੇ ਉਹ ਮੁੜ ਤੋਂ ਰਾਸ਼ਟਰਪਤੀ ਬਣੇ ਤਾਂ ਬਾਇਡਨ ਪ੍ਰਸ਼ਾਸਨ ਦੇ ਦੋ ਪ੍ਰੋਗਰਾਮਾਂ ਤਹਿਤ ਮੁਲਕ ’ਚ ਦਾਖ਼ਲ ਹੋਣ ਵਾਲੇ ਲੱਖਾਂ ਪਰਵਾਸੀਆਂ ਨੂੰ ਉਹ ਬਾਹਰ ਦਾ ਰਾਹ ਦਿਖਾ ਦੇਣਗੇ। ‘ਫੌਕਸ ਨਿਊਜ਼’ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਬਾਇਡਨ ਸਰਕਾਰ ਦੇ ਦੋ ਇਮੀਗਰੇਸ਼ਨ ਪ੍ਰੋਗਰਾਮਾਂ ਦੀ ਨਿਖੇਧੀ ਕਰਦਿਆ ਕਿਹਾ […]
By G-Kamboj on
INDIAN NEWS, News, World News

ਵਿਨੀਪੈੱਗ, 27 ਸਤੰਬਰ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਮੁੱਖ ਵਿਰੋਧੀ ਧਿਰ ਕੰਜ਼ਰਵੇਟਿਵਜ਼ ਵੱਲੋਂ ਪੇਸ਼ ਬੇਭਰੋਸਗੀ ਮਤੇ ਦਾ ਬਾਖੂਬੀ ਸਾਹਮਣਾ ਕਰਦੇ ਹੋਏ ਆਪਣੀ ਘੱਟਗਿਣਤੀ ਸਰਕਾਰ ਬਣਾਉਣ ਵਿਚ ਸਫ਼ਲ ਰਹੇ ਹਨ। ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਟਰੂਡੋ ਲਈ ਇਹ ਬੇਭਰੋਸਗੀ ਮਤਾ ਕਿਸੇ ਵੱਡੀ ਅਜ਼ਮਾਇਸ਼ ਤੋਂ ਘੱਟ ਨਹੀਂ ਸੀ। ਸੰਸਦ ਵਿਚ ਮਤੇ ’ਤੇ ਚਰਚਾ […]