By G-Kamboj on
INDIAN NEWS, News

ਚੰਡੀਗੜ੍ਹ, 18 ਅਗਸਤ : ਕੇਂਦਰੀ ਜਲ ਕਮਿਸ਼ਨ (CWC) ਨੇ ਯਮੁਨਾ ਨਦੀ ਵਿਚ 19 ਅਗਸਤ ਤੱਕ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਟੱਪਣ ਦੀ ਪੇਸ਼ੀਨਗੋਈ ਕੀਤੀ ਹੈ। ਕਮਿਸ਼ਨ ਨੇ ਕਿਹਾ ਕਿ ਮੰਗਲਵਾਰ ਤੱਕ ਪਾਣੀ ਦਾ ਪੱਧਰ 206 ਮੀਟਰ ਤੱਕ ਪਹੁੰਚਣ ਦੀ ਸੰਭਾਵਨਾ ਹੈ ਜਦੋਂਕਿ ਖ਼ਤਰੇ ਦਾ ਨਿਸ਼ਾਨ 205.33 ਮੀਟਰ ਹੈ। ਕਮਿਸ਼ਨ ਇਹਤਿਆਤੀ ਉਪਰਾਲੇ ਵਜੋਂ ਪਾਣੀ […]
By G-Kamboj on
INDIAN NEWS, News

ਅੰਮ੍ਰਿਤਸਰ, 18 ਅਗਸਤ : ਹਾੜਾਂ ਵਿੱਚ ਭਾਰੀ ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ ਦਰਿਆ ਚੜੇ ਹੋਏ ਹਨ। ‘ਉਝ’ ਦਰਿਆ ਵਿੱਚ ਪਾਣੀ ਛੱਡੇ ਜਾਣ ਤੋਂ ਬਾਅਦ ਇੱਥੇ ਰਾਵੀ ਦਰਿਆ ਵਿੱਚ ਵੀ ਪਾਣੀ ਦਾ ਵਹਾਅ ਤੇਜ਼ ਹੋ ਗਿਆ ਹੈ ਅਤੇ ਪੱਧਰ ਵੱਧ ਗਿਆ ਹੈ। ਇਸ ਸਬੰਧ ਵਿੱਚ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਰਾਵੀ ਦਰਿਆ […]
By G-Kamboj on
INDIAN NEWS, News

ਨਵੀਂ ਦਿੱਲੀ, 18 ਅਗਸਤ : ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਹੋਰਾਂ ਨੂੰ, ਜੋ ਵੋਟ ਚੋਰੀ ਦੇ ਦੋਸ਼ ਲਗਾ ਰਹੇ ਹਨ, ਇੱਕ ਹਫ਼ਤੇ ਦੇ ਅੰਦਰ ਸਬੂਤ ਪੇਸ਼ ਕਰਨ ਜਾਂ ਮੁਆਫ਼ੀ ਮੰਗਣ ਲਈ ਕਹਿਣ ਤੋਂ ਇੱਕ ਦਿਨ ਬਾਅਦ ਇੰਡੀਆ ਬਲਾਕ ਨੇ ਸੋਮਵਾਰ ਨੂੰ ਇੱਥੇ ਕੁਮਾਰ ਨੂੰ […]
By G-Kamboj on
INDIAN NEWS, News

ਚੰਡੀਗੜ੍ਹ, 18 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਦੀ ਮਾਨਤਾ ਰੱਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਾਕਮ ਆਮ ਆਦਮੀ ਪਾਰਟੀ ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਡ੍ਰਿਸ਼ਟਾਚਾਰ, ਗੈਰਸੰਵਿਧਾਨਕ ਅਤੇ ਗੈਰਕਾਨੂੰਨੀ ਢੰਗ ਨਾਲ ਲੜ ਕੇ ਸੂਬੇ ਵਿੱਚ ਸ਼ਾਂਤੀ ਭੰਗ ਕਰਨਾ ਚਾਹੁੰਦੀ […]
By G-Kamboj on
INDIAN NEWS, News

ਚੰਡੀਗੜ੍ਹ, 18 ਅਗਸਤ ਆਮਦਨ ਤੋਂ ਵੱਧ ਜਾਇਦਾਦ ਦੇ ਕਥਿਤ ਦੋਸ਼ਾਂ ਤਹਿਤ ਨਾਭਾ ਦੀ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਮੁਹਾਲੀ ਅਦਾਲਤ ਵੱਲੋਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ।ਅਦਾਲਤ ਨੇ ਕਿਹਾ ਹੈ ਕਿ ਮਾਮਲੇ ਦੀ ਹਾਲੇ ਜਾਂਚ ਜਾਰੀ ਹੈ, ਜਿਸ ਕਰ ਕੇ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ।ਬਿਕਰਮ ਮਜੀਠੀਆ ਦੇ […]