ਪੰਜਾਬ ਵਿੱਚ 15 ਅਕਤੂਬਰ ਨੂੰ ਹੋਣਗੀਆਂ ਪੰਚਾਇਤੀ ਚੋਣਾਂ

ਚੰਡੀਗੜ੍ਹ, 25 ਸਤੰਬਰ : ਸੂਬੇ ਵਿਚ ਪੰਚਾਇਤੀ ਚੋਣਾਂ ਸਬੰਧੀ ਰਾਜ ਚੋਣ ਕਮਿਸ਼ਨ ਵੱਲੋਂ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਚਾਇਤ ਚੋਣਾਂ ਦੀ ਮਿਤੀ 15 ਅਕਤੂਬਰ ਤੈਅ ਕੀਤੀ ਗਈ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਪੰਜਾਬ ਭਵਨ ਵਿਚ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ।ਇਸ ਸਬੰਧੀ ਨਾਮਜ਼ਦਗੀਆਂ 27 ਸਤੰਬਰ ਤੋਂ ਭਰੀਆਂ […]

ਮੁੜ ਵਾਪਸ ਆਉਣੇ ਚਾਹੀਦੇ 3 ਖੇਤੀ ਕਾਨੂੰਨ, ਕੰਗਨਾ ਦੇ ਬਿਆਨ ਨੇ ਲਿਆਂਦਾ ਸਿਆਸੀ ਭੁਚਾਲ

ਮੁੜ ਵਾਪਸ ਆਉਣੇ ਚਾਹੀਦੇ 3 ਖੇਤੀ ਕਾਨੂੰਨ, ਕੰਗਨਾ ਦੇ ਬਿਆਨ ਨੇ ਲਿਆਂਦਾ ਸਿਆਸੀ ਭੁਚਾਲ

ਮੰਡੀ ਤੋਂ ਬੀਜੇਪੀ ਸੰਸਦ ਕੰਗਨਾ ਰਣੌਤ ਨੇ ਕਿਸਾਨਾਂ ਨਾਲ ਜੁੜਿਆ ਅਜਿਹਾ ਬਿਆਨ ਦਿੱਤਾ ਹੈ ਕਿ ਉਹ ਇੱਕ ਵਾਰ ਫਿਰ ਸੁਰਖੀਆਂ ‘ਚ ਆ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਸਬੰਧਤ ਤਿੰਨ ਕਾਨੂੰਨ ਵਾਪਸ ਲਿਆਂਦੇ ਜਾਣ। ਇੰਨਾ ਹੀ ਨਹੀਂ ਉਨ੍ਹਾਂ ਨੇ ਇੱਥੋਂ ਤੱਕ ਕਿਹਾ ਕਿ ਕਿਸਾਨਾਂ ਨੂੰ ਖੁਦ ਇਸ ਦੀ ਮੰਗ ਕਰਨੀ ਚਾਹੀਦੀ ਹੈ। ਹਾਲਾਂਕਿ, ਭਾਜਪਾ […]

ਲੋਕ ਹਰਿਆਣਾ ਵਿੱਚ ਭਾਜਪਾ ਦੇ ‘ਕੁਸ਼ਾਸਨ’ ਖ਼ਿਲਾਫ਼ ਵੋਟ ਪਾਉਣ: ਪ੍ਰਤਾਪ ਬਾਜਵਾ

ਲੋਕ ਹਰਿਆਣਾ ਵਿੱਚ ਭਾਜਪਾ ਦੇ ‘ਕੁਸ਼ਾਸਨ’ ਖ਼ਿਲਾਫ਼ ਵੋਟ ਪਾਉਣ: ਪ੍ਰਤਾਪ ਬਾਜਵਾ

ਚੰਡੀਗੜ੍ਹ, 24 ਸਤੰਬਰ : ਹਰਿਆਣਾ ’ਚ ਵੋਟਾਂ ਦੀ ਤਰੀਕ ਨੇੜੇ ਆਉਣ ਦੇ ਨਾਲ ਹੀ ਭਾਜਪਾ ਅਤੇ ਕਾਂਗਰਸ ਦੇ ਆਗੂਆਂ ਨੇ ਇਕ-ਦੂਜੇ ’ਤੇ ਸਿਆਸੀ ਹਮਲੇ ਤੇਜ਼ ਕਰ ਦਿੱਤੇ ਹਨ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ ਇਕਜੁੱਟ ਹੋ ਕੇ ਲੜ ਰਹੀ ਹੈ। ਹਰਿਆਣਾ ਵਿਧਾਨ ਸਭਾ […]

ਹਰਿਆਣਾ ਦੇ ਨੌਜਵਾਨ ‘ਡੰਕੀ’ ਕਿਉਂ ਬਣੇ: ਰਾਹੁਲ ਦਾ ਭਾਜਪਾ ’ਤੇ ਨਿਸ਼ਾਨਾ

ਹਰਿਆਣਾ ਦੇ ਨੌਜਵਾਨ ‘ਡੰਕੀ’ ਕਿਉਂ ਬਣੇ: ਰਾਹੁਲ ਦਾ ਭਾਜਪਾ ’ਤੇ ਨਿਸ਼ਾਨਾ

ਨਵੀਂ ਦਿੱਲੀ, 24 ਸਤੰਬਰ : ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਹਰਿਆਣਾ ਵਿਚ ਬੇਰੁਜ਼ਗਾਰੀ ਦੇ ਮੁੱਦੇ ਉਤੇ ਮੰਗਲਵਾਰ ਨੂੰ ਭਾਜਪਾ ਉਤੇ ਨਿਸ਼ਾਨਾ ਸੇਧਦਿਆਂ ਸਵਾਲ ਕੀਤਾ ਕਿ ਆਖ਼ਰ ਸੂਬੇ ਦੇ ਨੌਜਵਾਨ ‘ਡੰਕੀ’ ਬਣਨ ਲਈ ਕਿਉਂ ਮਜਬੂਰ ਹਨ? ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਕਾਂਗਰਸ ਸਰਕਾਰ ਬਣਨ ਉਤੇ ਅਜਿਹਾ […]

ਸਵਿਟਜ਼ਰਲੈਂਡ: ‘ਖ਼ੁਦਕੁਸ਼ੀ ਕੈਪਸੂਲ’ ਵਿਚ ਸ਼ੱਕੀ ਮੌਤ ਸਬੰਧੀ ਕਈ ਗ੍ਰਿਫ਼ਤਾਰ

ਸਵਿਟਜ਼ਰਲੈਂਡ: ‘ਖ਼ੁਦਕੁਸ਼ੀ ਕੈਪਸੂਲ’ ਵਿਚ ਸ਼ੱਕੀ ਮੌਤ ਸਬੰਧੀ ਕਈ ਗ੍ਰਿਫ਼ਤਾਰ

ਜਨੇਵਾ, 24 ਸਤੰਬਰ :ਉੱਤਰੀ ਸਵਿਟਜ਼ਰਲੈਂਡ ਵਿਚ ਪੁਲੀਸ ਨੇ ਮੰਗਲਵਾਰ ਨੂੰ ਕਈ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਖ਼ਿਲਾਫ਼ ਇਕ ਨਵੇਂ ‘ਖ਼ੁਦਕੁਸ਼ੀ ਕੈਪਸੂਲ’ (suicide capsule) ਵਿਚ ਇਕ ਵਿਅਕਤੀ ਦੀ ਹੋਈ ਸ਼ੱਕੀ ਮੌਤ ਦੇ ਮਾਮਲੇ ਵਿਚ ਫ਼ੌਜਦਾਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ‘ਸੈਕਰੋ’ ਸੂਈਸਾਈਡ ਕੈਪਸੂਲ ਨੂੰ ਇਸ ਤਰ੍ਹਾਂ ਤਿਆਰ ਕੀਤਾ ਗਿਆ ਹੈ ਕਿ ਕੋਈ ਵਿਅਕਤੀ […]