By G-Kamboj on
INDIAN NEWS, News

ਨਵੀਂ ਦਿੱਲੀ, 24 ਸਤੰਬਰ : ਪੰਜਾਬ ਸਰਕਾਰ ਨੂੰ ਝਟਕਾ ਦਿੰਦਿਆਂ ਸੁਪਰੀਮ ਕੋਰਟ ਨੇ ਸੂਬੇ ਦੇ ਮੈਡੀਕਲ ਕਾਲਜਾਂ ਵਿਚ ਐੱਮਬੀਬੀਐੱਸ ਅਤੇ ਬੀਡੀਐੱਸ ਕੋਰਸਾਂ ’ਚ ਦਾਖ਼ਲਿਆਂ ਲਈ ‘ਐੱਨਆਰਆਈ ਕੋਟੇ’ ਦੀ ਪ੍ਰੀਭਾਸ਼ਾ ਬਦਲਣ ਦੀ ਕਾਰਵਾਈ ਨੂੰ ਰੱਦ ਕਰਨ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ਨੂੰ ਮੰਗਲਵਾਰ ਨੂੰ ਖ਼ਾਰਜ ਕਰ ਦਿੱਤਾ […]
By G-Kamboj on
INDIAN NEWS, News

ਚੰਡੀਗੜ੍ਹ, 24 ਸਤੰਬਰ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਉਤੇ ਜ਼ੋਰਦਾਰ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੂੰ ਇਸ ਕਾਰਨ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜਿਆ ਗਿਆ ਸੀ ਕਿਉਂਕਿ ਹਾਕਮ ਪਾਰਟੀ ਉਨ੍ਹਾਂ ਨੂੰ ‘ਚੋਰ’ ਵਜੋਂ ਪੇਸ਼ ਕਰਨਾ ਚਾਹੁੰਦੀ ਸੀ, ਜਦੋਂਕਿ ਹਕੀਕਤ ਵਿਚ ਉਨ੍ਹਾਂ ਦੇ ‘ਕੱਟੜ […]
By G-Kamboj on
INDIAN NEWS, News, World News
ਵੈਨਕੂਵਰ, 23 ਸਤੰਬਰ- ਕੁਝ ਦਿਨਾਂ ਤੋਂ ਵੈਨਕੂਵਰ ਤੇ ਨੇੜਲੇ ਖੇਤਰਾਂ ਵਿੱਚ ਕਈ ਸਾਲਾਂ ਤੋਂ ਅਨੰਦ ਕਾਰਜ ਸਿਰਫ ਗੁਰਦੁਆਰਿਆਂ ’ਚ ਹੁੰਦੇ ਆ ਰਹੇ ਹੋਣ ਦੀ ਪ੍ਰਥਾ ਤੋੜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਫਾਰਮ ਹਾਊਸਾਂ ਤੇ ਘਰਾਂ ’ਚ ਲਿਜਾਣ ਦੀਆਂ ਘਟਨਾਵਾਂ ਦਾ ਮਾਮਲਾ ਭੱਖਣ ਲੱਗਾ ਹੈ। ਮਾਮਲੇ ਨੂੰ ਤੂਲ ਇੱਕ ਤਾਜ਼ੀ ਘਟਨਾ ਤੋਂ ਮਿਲਿਆ ਜਿਸ […]
By G-Kamboj on
INDIAN NEWS, News

ਨਵੀਂ ਦਿੱਲੀ, 23 ਸਤੰਬਰ- ਇੱਥੋਂ ਦੇ ਇੱਕ ਕਾਲਜ ਵਿੱਚ ਝਗੜੇ ਦੌਰਾਨ ਕੁਝ ਵਿਦਿਆਰਥੀਆਂ ਨੇ ਇੱਕ ਸਿੱਖ ਵਿਦਿਆਰਥੀ ਦੀ ਕੁੱਟਮਾਰ ਦੌਰਾਨ ਦਸਤਾਰ ਜਬਰੀ ਉਤਾਰ ਦਿੱਤੀ। ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਮਗਰੋਂ ਇਸ ਘਟਨਾ ਦੀ ਆਲੋਚਨਾ ਸ਼ੁਰੂ ਹੋ ਗਈ ਹੈ। ਇਹ ਮਾਮਲਾ ਦਿੱਲੀ ਯੂਨੀਵਰਸਿਟੀ ਦੇ ਸ੍ਰੀ ਤੇਗ ਬਹਾਦਰ ਖਾਲਸਾ ਕਾਲਜ ਦਾ ਹੈ। ਇਹ ਘਟਨਾ ਦਿੱਲੀ ਯੂਨੀਵਰਸਿਟੀ […]
By G-Kamboj on
INDIAN NEWS, News

ਭੁਵਨੇਸ਼ਵਰ, 23 ਸਤੰਬਰ- ਉੜੀਸਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਇੱਥੇ ਪੁਲੀਸ ਥਾਣੇ ਵਿੱਚ ਇੱਕ ਫੌਜੀ ਅਧਿਕਾਰੀ ’ਤੇ ਕਥਿਤ ਤਸ਼ੱਦਦ ਕਰਨ ਅਤੇ ਉਸ ਦੀ ਮੰਗੇਤਰ ਦੇ ‘ਜਿਨਸੀ ਸ਼ੋਸ਼ਣ’ ਦੇ ਮਾਮਲੇ ਦੀ ਨਿਆਂਇਕ ਜਾਂਚ ਦੇ ਹੁਕਮ ਦਿੱਤੇ ਹਨ। ਇੱਕ ਅਧਿਕਾਰਤ ਨੋਟੀਫਿਕੇਸ਼ਨ ਅਨੁਸਾਰ, ਸੂਬਾ ਸਰਕਾਰ ਨੇ ਹਾਈ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਚਿਤਰੰਜਨ ਦਾਸ ਦੀ ਅਗਵਾਈ […]