By G-Kamboj on
INDIAN NEWS, News

ਨਵੀਂ ਦਿੱਲੀ, 23 ਸਤੰਬਰ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਰਾਖਵੇਂਕਰਨ ਦੇ ਮੁੱਦੇ ਸਬੰਧੀ ਭਾਰਤੀ ਜਨਤਾ ਪਾਰਟੀ ਦੇ ਹਮਲਿਆਂ ਨੂੰ ਲੈ ਕੇ ਉਨ੍ਹਾਂ ’ਤੇ ਪਲਟਵਾਰ ਕਰਦਿਆਂ ਕਿਹਾ ਕਿ ਬਹੁਜਨ ਵਿਰੋਧੀ ਭਾਜਪਾ ਚਾਹੇ ਕਿਨਾਂ ਵੀ ਝੂਠ ਫੈਲਾਅ ਲਵੇ ਪਰ ਮੁੱਖ ਵਿਰੋਧੀ ਪਾਰਟੀ ਰਾਖਵੇਂਕਰਨ ਪ੍ਰਭਾਵਿਤ ਨਹੀਂ ਹੋਣ ਦੇਵੇਗੀ। ਰਾਹੁਲ ਗਾਂਧੀ ਨੇ ਦੋਸ਼ ਲਾਇਆ […]
By G-Kamboj on
INDIAN NEWS, News

ਚੰਡੀਗੜ੍ਹ, 23 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਮੰਤਰੀ ਮੰਡਲ ਵਿੱਚ ਫੇਰਬਦਲ ਤੋਂ ਐਨ ਪਹਿਲਾਂ ਆਪਣੇ ਓਐਸਡੀ ਪ੍ਰੋ. ਓਂਕਾਰ ਸਿੰਘ ਨੂੰ ਹਟਾ ਦਿੱਤਾ ਹੈ। ਓਂਕਾਰ ਸਿੰਘ ਸੰਗਰੂਰ ਦੇ ਰਹਿਣ ਵਾਲੇ ਹਨ। ਓਂਕਾਰ ਸਿੰਘ ਨੂੰ ਭਗਵੰਤ ਮਾਨ ਦਾ ਕਰੀਬ ਮੰਨਿਆ ਜਾਂਦਾ ਹੈ। ਉਹ ਮੁੱਖ ਮੰਤਰੀ ਦਫ਼ਤਰ ਦੇ ਸਾਰੇ ਕੰਮ-ਕਾਜ ਸੰਭਾਲਦੇ ਸਨ। ਕਈ ਮਾਮਲਿਆਂ ’ਤੇ […]
By G-Kamboj on
INDIAN NEWS, News, World News

ਨਾਭਾ, 22 ਸਤੰਬਰ- ਨਾਭਾ ਦੇ ਪਿੰਡ ਪਾਲੀਆ ਦੇ ਵਸਨੀਕ ਗੁਰਪ੍ਰੀਤ ਸਿੰਘ ਦੀ 22 ਸਾਲਾ ਧੀ ਨਵਦੀਪ ਕੌਰ ਦੀ ਕੈਨੇਡਾ ਦੇ ਇੱਕ ਹਸਪਤਾਲ ਚ ਬ੍ਰੇਨ ਹੈਮਰੇਜ ਕਰ ਕੇ ਮੌਤ ਹੋ ਗਈ। ਨਵਦੀਪ ਬਰੈਂਪਟਨ ਦੇ ਇੱਕ ਹਸਪਤਾਲ ਵਿੱਚ ਜ਼ੇਰੇ-ਇਲਾਜ ਸੀ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ 7 ਸਤੰਬਰ ਨੂੰ ਨਵਦੀਪ ਭਾਰਤ ਵਿਚਲੇ ਰਿਸ਼ਤੇਦਾਰਾਂ ਨਾਲ ਕਾਨਫਰੰਸ ਕਾਲ ਦੌਰਾਨ ਹੀ […]
By G-Kamboj on
INDIAN NEWS, News, SPORTS NEWS

ਚੇਨਈ, 22 ਸਤੰਬਰ : ਪਹਿਲੀ ਪਾਰੀ ਵਿਚ ਸ਼ਾਨਦਾਰ ਸੈਂਕੜਾ ਜੜਨ ਵਾਲੇ ਰਵੀਚੰਦਰਨ ਅਸ਼ਿਵਨ ਵੱਲੋਂ ਦੂਜੀ ਪਾਰੀ ਦੌਰਾਨ ਆਪਣੇ ਖ਼ਾਸ ਅੰਦਾਜ਼ ਵਿਚ 6 ਵਿਕਟਾਂ ਝਟਕਾਏ ਜਾਣ ਸਦਕਾ ਭਾਰਤ ਨੇ ਦੋ ਟੈਸਟ ਮੈਚਾਂ ਦੀ ਲੜੀ ਦੇ ਇਥੇ ਖੇਡੇ ਗਏ ਪਹਿਲੇ ਮੈਚ ਵਿਚ ਮਹਿਮਾਨ ਬੰਗਲਾਦੇਸ਼ ਨੂੰ ਐਤਵਾਰ ਨੂੰ 280 ਦੌੜਾਂ ਨਾਲ ਹਰਾ ਦਿੱਤਾ। ਭਾਰਤੀ ਟੀਮ ਮੈਚ ਦੇ ਚੌਥੇ […]
By G-Kamboj on
INDIAN NEWS, News
ਨਵੀਂ ਦਿੱਲੀ, 22 ਸਤੰਬਰ : ਸਾਲ 2022 ਦੌਰਾਨ ਪੱਟੀਦਰਜ ਜਾਤਾਂ (ਐੱਸਸੀਜ਼) ਖ਼ਿਲਾਫ਼ ਜ਼ੁਲਮਾਂ ਦੇ ਕਰੀਬ 97.7 ਫ਼ੀਸਦੀ ਕੇਸ ਦੇਸ਼ ਦੇ 13 ਸੂਬਿਆਂ ਵਿਚੋਂ ਰਿਪੋਰਟ ਹੋਏ ਹਨ, ਜਿਨ੍ਹਾਂ ਵਿਚੋਂ ਸਭ ਤੋਂ ਜ਼ਿਆਦਾ ਮਾਮਲੇ ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਮੱਧ ਪ੍ਰਦੇਸ਼ ਨਾਲ ਸਬੰਧਤ ਹਨ। ਇਹ ਜਾਣਕਾਰੀ ਐੱਸਸੀ-ਐੱਸਟੀ ਜ਼ੁਲਮ ਰੋਕੂ ਐਕਟ ਤਹਿਤ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ ਰਿਪੋਰਟ […]