By G-Kamboj on
INDIAN NEWS, News

ਨਵੀਂ ਦਿੱਲੀ, 22 ਸਤੰਬਰ : ਇਕ ਨਵੀਂ ਸਿਆਸੀ ਰਣਨੀਤੀ ਅਖ਼ਤਿਆਰ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੰਮਾਂ ਸਬੰਧੀ ਰਾਸ਼ਟਰੀ ਸੋਇਮਸੇਵਕ ਸੰਘ (ਆਰਐੱਸਐੱਸ) ਨੂੰ ਪੰਜ ਸਵਾਲ ਕੀਤੇ। ਜ਼ਾਹਰਾ ਤੌਰ ’ਤੇ ਇਨ੍ਹਾਂ ਦਾ ਮਕਸਦ ਮੋਦੀ ਦੇ ਬਣੇ ਹੋਏ ਕੱਦ ਨੂੰ […]
By G-Kamboj on
INDIAN NEWS, News
ਬਨੇਸ਼ਵਰ, 22 ਸਤੰਬਰ: ਉੜੀਸਾ ਦੀ ਮੁੱਖ ਵਿਰੋਧੀ ਪਾਰਟੀ ਬੀਜੂ ਜਨਤਾ ਦਲ (ਬੀਜੇਡੀ) ਨੇ ਸੂਬੇ ਦੀ ਰਾਜਧਾਨੀ ਭੁਬਨੇਸ਼ਵਰ ਦੇ ਭਰਤਪੁਰ ਪੁਲੀਸ ਥਾਣੇ ਵਿਚ ਬੀਤੀ 15 ਸਤੰਬਰ ਦੇ ਤੜਕੇ ਇਕ ਸਿੱਖ ਫ਼ੌਜੀ ਅਫ਼ਸਰ ਤੇ ਉਸ ਦੀ ਮੰਗੇਤਰ ਨਾਲ ਕਥਿਤ ਕੁੱਟਮਾਰ ਕੀਤੇ ਜਾਣ ਖ਼ਿਲਾਫ਼ 24 ਸਤੰਬਰ ਨੂੰ ਭੁਬਨੇਸ਼ਵਰ ਵਿਚ 6 ਘੰਟਿਆਂ ਦੇ ਬੰਦ ਦਾ ਸੱਦਾ ਦਿੱਤਾ ਹੈ। ਦੱਸਣਯੋਗ […]
By G-Kamboj on
INDIAN NEWS, News

ਚੰਡੀਗੜ੍ਹ, 22 ਸਤੰਬਰ- ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜ ਕੈਬਨਿਟ ਵਜ਼ੀਰਾਂ ਦੀ ਛਾਂਟੀ ਕਰਨ ਦਾ ਫੈਸਲਾ ਕੀਤਾ ਹੈ ਜਦੋਂ ਕਿ ਕੈਬਨਿਟ ਵਿਚ ਪੰਜ ਤੋਂ ਛੇ ਨਵੇਂ ਮੰਤਰੀ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਦੇ ਨਵੇਂ ਵਜ਼ੀਰਾਂ ਨੂੰ ਸੋਮਵਾਰ ਨੂੰ ਰਾਜ ਭਵਨ ਵਿਚ ਸਹੁੰ ਚੁਕਾਈ ਜਾਵੇਗੀ।
By G-Kamboj on
INDIAN NEWS, News

ਹੈਦਰਾਬਾਦ, 20 ਸਤੰਬਰ : ਤਿਲੰਗਾਨਾ ਦੇ ਕਾਂਗਰਸੀ ਵਿਧਾਇਕ ਵੇਦਮਾ ਬੋਜੂ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦਾ ‘ਸਿਰ ਵੱਢ ਕੇ ਲਿਆਉਣ’ ਵਾਲੇ ਨੂੰ ਇਨਾਮ ਵਿਚ ਆਪਣੀ ਪੁਸ਼ਤੈਨੀ ਸੰਪਤੀ (ਜ਼ਮੀਨ) ਦੇਣ ਦਾ ਐਲਾਨ ਕੀਤਾ ਹੈ। ਬਿੱਟੂ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਭਾਰਤ ਵਿਚ ਸਿੱਖਾਂ ਦੀ ਹਾਲਤ ਬਾਰੇ ਅਮਰੀਕਾ ’ਚ ਦਿੱਤੇ ਬਿਆਨ ਦੇ ਹਵਾਲੇ ਨਾਲ ਗਾਂਧੀ ਨੂੰ […]
By G-Kamboj on
INDIAN NEWS, News

ਭਵਾਨੀਗੜ੍ਹ, 20 ਸਤੰਬਰ- ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਕਰਵਾਈਆਂ ਜਾ ਰਹੀਆਂ 68ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦੌਰਾਨ ਨੇੜਲੇ ਪਿੰਡ ਰੋਸ਼ਨਵਾਲਾ ਵਿਖੇ ਆਪਣੇ ਪੋਤੇ ਏਕਮਜੋਤ ਸੈਣੀ ਦਾ ਰੋਲਰ ਸਕੇਟਿੰਗ ਦਾ ਮੁਕਾਬਲਾ ਦੇਖਣ ਆਏ ਇਕ ਬਜ਼ੁਰਗ ਦੀ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਰੋਸ਼ਨਵਾਲਾ ਵਿਖੇ ਭਾਰਤ ਮਾਲਾ ਪ੍ਰੋਜੈਕਟ ਤਹਿਤ ਨਿਰਮਾਣ […]