By G-Kamboj on
INDIAN NEWS, News

ਅੰਮ੍ਰਿਤਸਰ, 20 ਸਤੰਬਰ- ਇੱਥੋਂ ਦੇ ਪਿੰਡ ਸੈਣਸਰਾ ਕਲਾਂ ਵਿੱਚ ਵੀਰਵਾਰ ਰਾਤ ਨੂੰ ਇੱਕ ਵਿਅਕਤੀ ਨੇ ਆਪਣੇ ਭਰਾ ਨੂੰ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਨਿਰਮਲ ਸਿੰਘ (40) ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮ ਬਲਬੀਰ ਸਿੰਘ ਨੂੰ ਪਿੰਡ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਸ਼ਿਕਾਇਤਕਰਤਾ ਅਤੇ ਪੀੜਤ ਦੇ ਭਰਾ ਜਗਰੂਪ ਸਿੰਘ ਨੇ ਦੱਸਿਆ ਕਿ ਉਸਦੇ ਦੋ ਭਰਾ […]
By G-Kamboj on
INDIAN NEWS, News
ਮੁੰਬਈ, 20 ਸਤੰਬਰ : ਭਾਰਤੀ ਇਕਵਿਟੀ ਸੂਚਕਅੰਕ ਲਈ ਸ਼ੁੱਕਰਵਾਰ ਇਤਿਹਾਸਕ ਦਿਨ ਰਿਹਾ ਕਿਉਂਕਿ ਸੈਂਸੈਕਸ, ਨਿਫ਼ਟੀ ਅਤੇ ਨਿਫ਼ਟੀ ਬੈਂਕ ਸਭ ਤੋਂ ਉੱਚੇ ਪੱਧਰ ’ਤੇ ਬੰਦ ਹੋਏ। ਸੈਂਸੈਕਸ 1,359 ਅੰਕ ਵਧ ਕੇ 84,544 ’ਤੇ ਅਤੇ ਨਿਫ਼ਟੀ 375 ਅੰਕ ਭਾਵ 1.48 ਫੀਸਦੀ ਚੜ੍ਹ ਕੇ 25,790 ’ਤੇ ਬੰਦ ਹੋਇਆ। ਨਿਫ਼ਟੀ ਬੈਂਕ 755 ਅੰਕ ਚੜ੍ਹ ਕੇ 53,793 ’ਤੇ ਬੰਦ ਹੋਇਆ। […]
By G-Kamboj on
INDIAN NEWS, News, World News
ਲੰਡਨ, 20 ਸਤੰਬਰ- ਬਰਤਾਨੀਆ ਵਿੱਚ ਪਹਿਲੀ ਵਾਰ ਕੀਰਤਨ ਨੂੰ ਸਿੱਖਿਆ ਦੀ ਗਰੇਡ ਪ੍ਰਣਾਲੀ ਵਿੱਚ ਸ਼ਾਮਲ ਕੀਤਾ ਗਿਆ ਹੈ, ਮਤਲਬ ਕਿ ਵਿਦਿਆਰਥੀ ਅੱਜ ਤੋਂ ‘ਸਿੱਖ ਪਵਿੱਤਰ ਸੰਗੀਤ’ ਨਾਲ ਜੁੜੇ ਪਾਠਕ੍ਰਮ ਦਾ ਰਸਮੀ ਤੌਰ ’ਤੇ ਅਧਿਐਨ ਕਰ ਸਕਣਗੇ। ਬਰਮਿੰਘਮ ਵਿੱਚ ਸੰਗੀਤਕਾਰ ਅਤੇ ਅਕਾਦਮਿਕ ਮਾਹਿਰ ਹਰਜਿੰਦਰ ਲਾਲੀ ਨੇ ਪੱਛਮੀ ਸ਼ਾਸਤਰੀ ਸੰਗੀਤ ਵਾਂਗ ਕੀਰਤਨ ਨੂੰ ਵੀ ਉਚਿਤ ਸਥਾਨ ਦਿਵਾਉਣ […]
By G-Kamboj on
FEATURED NEWS, INDIAN NEWS, News

ਨਵੀਂ ਦਿੱਲੀ, 20 ਸਤੰਬਰ- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਇੱਥੇ ਇਕ ਕੋਚਿੰਗ ਸੈਂਟਰ ਵਿਚ ਜੁਲਾਈ ਮਹੀਨੇ ਇਮਾਰਤ ਦੇ ਬੇਸਮੈਂਟ ’ਚ ਪਾਣੀ ਭਰਨ ਕਾਰਨ ਤਿੰਨ ਸਿਵਲ ਸਰਵਿਸਿਜ਼ ਪ੍ਰੀਖਿਆਰਥੀਆਂ ਦੀ ਮੌਤ ਦੀ ਜਾਂਚ ਕਰ ਰਹੀ ਉੱਚ ਪੱਧਰੀ ਕਮੇਟੀ ਨੂੰ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਚਾਰ ਹਫ਼ਤਿਆਂ ਵਿੱਚ ਅੰਤਰਿਮ ਉਪਾਅ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਜਸਟਿਸ ਸੂਰਿਆ […]
By G-Kamboj on
INDIAN NEWS, News, World News

ਨਵੀਂ ਦਿੱਲੀ, 19 ਸਤੰਬਰ : ਭਾਰਤੀ ਹਥਿਆਰ ਨਿਰਮਾਤਾਵਾਂ ਵੱਲੋਂ ਵੇਚੇ ਗਏ ਤੋਪਾਂ ਦੇ ਗੋਲਿਆਂ ਨੂੰ ਉਨ੍ਹਾਂ ਦੇ ਯੂਰਪੀ ਗਾਹਕਾਂ ਨੇ ਰੂਸ ਖ਼ਿਲਾਫ਼ ਜੰਗ ਵਿਚ ਵਰਤਣ ਵਾਸਤੇ ਯੂਕਰੇਨ ਨੂੰ ਭੇਜ ਦਿੱਤਾ ਹੈ ਅਤੇ ਰੂਸ ਵੱਲੋਂ ਇਸ ਦੇ ਕੀਤੇ ਜਾ ਰਹੇ ਵਿਰੋਧ ਦੇ ਬਾਵਜੂਦ ਭਾਰਤ ਨੇ ਇਸ ਕਾਰਵਾਈ ਨੂੰ ਰੋਕਣ ਲਈ ਕੋਈ ਦਖ਼ਲ ਨਹੀਂ ਦਿੱਤਾ। ਖ਼ਬਰ ਏਜੰਸੀ […]