By G-Kamboj on
INDIAN NEWS, News
ਬੰਗਲੁਰੂ, 19 ਸਤੰਬਰ- ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਭਾਰਤ ਵਿਚ ਸਿੱਖਾਂ ਦੀ ਸਥਿਤੀ ਬਾਰੇ ਅਮਰੀਕਾ ਵਿਚ ਦਿੱਤੇ ਬਿਆਨ ਨੂੰ ਲੈ ਕੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਉਨ੍ਹਾਂ ਵਿਰੁੱਧ ਕੀਤੀ ਗਈ ਟਿੱਪਣੀ ਨੂੰ ਲੈ ਕੇ ਐੱਫ਼ਆਈਆਰ ਦਰਜ ਕੀਤੀ ਗਈ ਹੈ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੱਕ ਅਧਿਕਾਰੀ ਦੀ ਸ਼ਿਕਾਇਤ ਦੇ […]
By G-Kamboj on
INDIAN NEWS, News, SPORTS NEWS

ਚੇਨੱਈ, 19 ਸਤੰਬਰ : ਰਵਿਚੰਦਰਨ ਅਸ਼ਿਵਨ ਅਤੇ ਰਵਿੰਦਰ ਜਡੇਜਾ ਦੀ ਸੱਤਵੇਂ ਵਿਕਟ ਲਈ 195 ਦੌੜਾਂ ਦੀ ਸਾਂਝੇਦਾਰੀ ਦੇ ਚਲਦਿਆਂ ਭਾਰਤੇ ਨੇ ਬੰਗਲਾਦੇਸ਼ ਦੇ ਖ਼ਿਲਾਫ਼ ਟੈਸਟ ਮੈਚ ਦੇ ਪਹਿਲੇ ਦਿਨ ਤੱਕ 339 ਦੌੜਾਂ ਬਣਾ ਲਈਆਂ। ਅਸ਼ਿਵਨ ਨੇ ਹੁਣ ਤੱਕ ਦੀ 112 ਗੇਂਦਾਂ ਦੀ ਪਾਰੀ ਦੌਰਾਨ 10 ਚੌਕੇ ਅਤੇ 2 ਛੱਕੇ ਲਾਏ ਅਤੇ ਇਸ ਨਾਲ ਸਹਿਯੋਗ ਦਿੰਦਿਆਂ […]
By G-Kamboj on
INDIAN NEWS, News
ਨੂਰਪੁਰ ਬੇਦੀ, 19 ਸਤੰਬਰ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ‘ਚ ਸ਼ਹੀਦ ਹੋਏ ਪਿੰਡ ਝੱਜ ਦੇ ਲਾਂਸ ਨਾਇਕ ਬਲਜੀਤ ਸਿੰਘ ਦਾ ਅੱਜ ਪਿੰਡ ਦੇ ਸਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਲਾਂਸ ਨਾਇਕ ਬਲਜੀਤ ਸਿੰਘ (29 ਸਾਲ) ਪੁੱਤਰ ਸੰਤੋਖ ਸਿੰਘ, ਜੋ ਭਾਰਤੀ ਫੌਜ ਦੀ 57 ਇੰਜੀਨੀਅਰ ਰੈਜੀਮੈਂਟ ਦੀ 2 ਪੈਰਾ ਸਪੈਸ਼ਲ ਫੋਰਸ ‘ਚ ਤਾਇਨਾਤ […]
By G-Kamboj on
INDIAN NEWS, News
ਉਜੈਨ, 19 ਸਤੰਬਰ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੀਰਵਾਰ ਨੂੰ ਦੇਸ਼ ਵਾਸੀਆਂ ਨੂੰ ਸਵੱਛਤਾ ਦੀ ਦਿਸ਼ਾ ਵਿਚ ਅੱਗੇ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਫ਼ਾਈ ਨਾਲ ਹੀ ਭਾਰਤ ਤੰਦਰੁਸਤ ਅਤੇ ਵਿਕਸਤ ਬਣੇਗਾ। ਉਨ੍ਹਾਂ ਇਥੇ ‘ਸਫ਼ਾਈ ਮਿੱਤਰ ਸੰਮੇਲਨ’ ਨੂੰ ਸੰਬੋਧਨ ਕਰਦਿਆਂ ਸਵੱਛਤਾ ਸਰਵੇਖਣ ਵਿਚ ਲਗਾਤਾਰ ਸੱਤਵੀਂ ਵਾਰ ਸਿਖਰਲੇ ਸਥਾਨ ’ਤੇ ਰਹਿਣ ਲਈ ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ […]
By G-Kamboj on
INDIAN NEWS, News, World News

ਨਵੀਂ ਦਿੱਲੀ, 19 ਸਤੰਬਰ- ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਤਹਿਤ ਅਮਰੀਕਾ ਦੀ ਇਕ ਅਦਾਲਤ ਨੇ ਭਾਰਤ ਸਰਕਾਰ ਤੇ ਉਸ ਦੇ ਅਧਿਕਾਰੀਆਂ ਨੂੰ ਸੰਮਨ ਜਾਰੀ ਕੀਤੇ ਹਨ। ਇਸ ਦੀ ਭਾਰਤ ਸਰਕਾਰ ਨੇ ਸਖਤ ਨਿਖੇਧੀ ਕੀਤੀ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਇਸ ਨੂੰ ‘ਗੈਰ-ਵਾਜਬ ਅਤੇ ਬੇਬੁਨਿਆਦ ਦੋਸ਼’ ਕਰਾਰ ਦਿੱਤਾ ਹੈ। ਵਿਦੇਸ਼ ਸਕੱਤਰ ਵਿਕਰਮ […]