By G-Kamboj on
INDIAN NEWS, News, World News

ਵਾਸ਼ਿੰਗਟਨ, 18 ਸਤੰਬਰ- ਮਾਈਕ੍ਰੋਸਾਫਟ ਦੇ ਸਹਿ-ਬਾਨੀ ਤੇ ਅਰਬਪਤੀ ਬਿੱਲ ਗੇਟਸ ਨੇ ਕਿਹਾ ਕਿ ਉਹ ਕੁਪੋਸ਼ਣ ਦੀ ਸਮੱਸਿਆ ਹੱਲ ਕਰਨ ਵੱਲ ਧਿਆਨ ਦੇਣ ਲਈ ਭਾਰਤ ਨੂੰ ‘ਏ’ ਗਰੇਡ ਦੇਣਗੇ। ਉਨ੍ਹਾਂ ਇੱਕ ਇੰਟਰਵਿਊ ਦੌਰਾਨ ਕਿਹਾ, ‘ਭਾਰਤ ਹਾਲਾਂਕਿ ਆਪਣੀ ਆਮਦਨ ਦੇ ਪੱਧਰ ’ਤੇ ਸਵੀਕਾਰ ਕਰਦਾ ਹੈ ਕਿ ਇਨ੍ਹਾਂ ’ਚੋਂ ਪੋਸ਼ਣ ਸਬੰਧੀ ਕੁਝ ਸੰਕੇਤ ਉਸ ਦੀਆਂ ਆਸਾਂ ਨਾਲੋਂ ਘੱਟ […]
By G-Kamboj on
INDIAN NEWS, News, World News

ਕਰਾਚੀ: ਪਾਕਿਸਤਾਨ ਦੇ ਸਿੰਧ ਸੂਬੇ ਵਿੱਚ ਹਾਲ ਹੀ ਵਿੱਚ ਦੋ ਹਿੰਦੂ ਲੜਕੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ ਅਗਵਾ ਕੀਤਾ ਗਿਆ ਹੈ। ਹਿੰਦੂ ਭਾਈਚਾਰੇ ਦੇ ਆਗੂਆਂ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਹਿੰਦੂ ਲੜਕੀਆਂ ਦੇ ‘ਅਗਵਾ’ ਅਤੇ ‘ਜਬਰੀ ਧਰਮ ਪਰਿਵਰਤਨ’ ਦੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਸੁਰੱਖਿਆ ਉਪਾਅ ਦੀ ਵੀ ਮੰਗ ਕੀਤੀ ਹੈ। ਸਿੰਧ ਦੇ […]
By G-Kamboj on
INDIAN NEWS, News

ਇੰਫਾਲ, 18 ਸਤੰਬਰ : ਕੁਝ ਦਿਨਾਂ ਦੀ ਸ਼ਾਂਤੀ ਤੋਂ ਬਾਅਦ ਮਨੀਪੁਰ ਦੇ ਜਿਰੀਬਾਮ ਜ਼ਿਲ੍ਹੇ ਦੇ ਮੋਂਗਬੁੰਗ ਮੇਤੇਈ ਪਿੰਡ ਵਿੱਚ ਸ਼ੱਕੀ ਅਤਿਵਾਦੀਆਂ ਨੇ ਗੋਲੀਬਾਰੀ ਕੀਤੀ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸ਼ੱਕੀ ਅਤਿਵਾਦੀਆਂ ਨੇ ਮੰਗਲਵਾਰ ਰਾਤ ਨੂੰ ਆਪਣੇ ਆਧੁਨਿਕ ਹਥਿਆਰਾਂ ਨਾਲ ਕਈ ਗੋਲੀਆਂ ਚਲਾਈਆਂ ਅਤੇ ਪਿੰਡ ਦੇ ਹਥਿਆਰਬੰਦ ਵਾਲੰਟੀਅਰਾਂ ਦੀ ਜਵਾਬੀ ਕਾਰਵਾਈ ਤੋਂ ਬਾਅਦ ਉਹ ਭੱਜ […]
By G-Kamboj on
INDIAN NEWS, News

ਨਵੀਂ ਦਿੱਲੀ, 18 ਸਤੰਬਰ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਕੇਂਦਰ ਦੀ ਐੱਨਪੀਐੱਸ ਵਤਸੱਲਿਆ ਯੋਜਨਾ ਸ਼ੁਰੂ ਕੀਤੀ ਹੈ ਜਿਸ ਨਾਲ ਮਾਪੇ ਪੈਨਸ਼ਨ ਖਾਤੇ ਵਿੱਚ ਨਿਵੇਸ਼ ਕਰਕੇ ਆਪਣੇ ਬੱਚਿਆਂ ਦੇ ਭਵਿੱਖ ਲਈ ਬੱਚਤ ਕਰ ਸਕਣਗੇ। ਇਹ ਸਕੀਮ ਆਨਲਾਈਨ, ਬੈਂਕ ਜਾਂ ਪੋਸਟ ਆਫਿਸ ਵਿੱਚ ਦਰਖਾਸਤ ਦੇ ਕੇ ਸ਼ੁਰੂ ਕੀਤੀ ਜਾ ਸਕਦੀ ਹੈ। ਵਤਸੱਲਿਆ ਖਾਤਾ ਖੋਲ੍ਹਣ ਲਈ ਘੱਟੋ-ਘੱਟ […]
By G-Kamboj on
INDIAN NEWS, News

ਵੀਂ ਦਿੱਲੀ, 18 ਸਤੰਬਰ-: ਮੋਦੀ ਸਰਕਾਰ ਨੇ ਬੁੱਧਵਾਰ ਨੂੰ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਅਗਵਾਈ ਵਾਲੇ ਪੈਨਲ ਦੀ ਰਿਪੋਰਟ ‘ਇਕ ਦੇਸ਼, ਇਕ ਚੋਣ’ ਨੂੰ ਮਨਜ਼ੂਰੀ ਦਿੱਤੀ ਹੈ। ਸੰਸਦ ਦੇ ਆਗਾਮੀ ਸਰਦ ਰੁੱਤ ਸੈਸ਼ਨ ਵਿੱਚ ਇਸ ਸਬੰਧੀ ਇੱਕ ਬਿੱਲ (ਇਕੋ ਸਮੇਂ ਚੋਣਾਂ ਕਰਵਾਉਣ ਲਈ) ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ‘ਇਕ ਦੇਸ਼, ਇਕ ਚੋਣ’ ਤਹਿਤ […]