By G-Kamboj on
INDIAN NEWS, News

ਨਵੀਂ ਦਿੱਲੀ, 18 ਸਤੰਬਰ : ਭਾਰਤ ਵੱਲੋਂ ਛੇ ਦਹਾਕੇ ਪੁਰਾਣੀ ਸਿੰਧ ਜਲ ਸੰਧੀ ਵਿਚ ਤਰਮੀਮਾਂ ਕਰਨ ਲਈ ਪਾਕਿਸਤਾਨ ਉਤੇ ਜ਼ੋਰ ਪਾਇਆ ਜਾ ਰਿਾ ਹੈ ਅਤੇ ਜਾਣਕਾਰੀ ਮੁਤਾਬਕ ਭਾਰਤ ਨੇ ਇਸ ਮੁਤੱਲਕ ਪਾਕਿਸਤਾਨ ਨੂੰ ਰਸਮੀ ਨੋਟਿਸ ਜਾਰੀ ਕਰ ਦਿੱਤਾ ਹੈ। ਸਮਝਿਆ ਜਾਂਦਾ ਹੈ ਕਿ ਕਿਸ਼ਨਗੰਗਾ ਅਤੇ ਰਤਲੇ ਪਣ-ਬਿਜਲੀ ਪ੍ਰਾਜੈਕਟਾਂ ਸਬੰਧੀ ਲੰਬੇ ਸਮੇਂ ਤੋਂ ਜਾਰੀ ਵਿਵਾਦ ਨੇ […]
By G-Kamboj on
INDIAN NEWS, News

ਸੰਗਤ ਮੰਡੀ, 18 ਸਤੰਬਰ- ਬਠਿੰਡਾ ਡੱਬਵਾਲੀ ਰੋਡ ’ਤੇ ਸਥਿਤ ਪਿੰਡ ਗਹਿਰੀ ਬੁੱਟਰ ਨੇੜੇ ਗੱਦਾ ਫੈਕਟਰੀ (ਹੈਰੀਟੇਜ ਇੰਡਸਟਰੀ) ਵਿਚ ਬੀਤੀ ਰਾਤ ਅਚਾਨਕ ਹੋਏ ਧਮਾਕੇ ਕਾਰਨ ਲੱਗੀ ਭਿਆਨਕ ਅੱਗ ’ਚ ਬੁਰੀ ਤਰਾਂ ਝੁਲਸਣ ਕਾਰਨ ਪਿੰਡ ਸ਼ੇਰਗੜ੍ਹ ਦੇ ਤਿੰਨ ਨੌਜਵਾਨ ਮਜ਼ਦੂਰਾਂ ਦੀ ਮੌਤ ਹੋ ਗਈ। ਉਥੇ ਕੰਮ ਕਰਦੇ ਦਰਜਨ ਦੇ ਕਰੀਬ ਹੋਰ ਮਜ਼ਦੂਰਾਂ ਨੇ ਬੜੀ ਮੁਸ਼ਕਲ ਨਾਲ ਭੱਜ […]
By G-Kamboj on
INDIAN NEWS, News

ਨਵੀਂ ਦਿੱਲੀ, 17 ਸਤੰਬਰ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਪੱਛਮੀ ਬੰਗਾਲ ਸਰਕਾਰ ਮਹਿਲਾ ਡਾਕਟਰਾਂ ਨੂੰ ਰਾਤ ਦੀਆਂ ਸ਼ਿਫਟਾਂ ਵਿਚ ਕੰਮ ਕਰਨ ਤੋਂ ਨਹੀਂ ਰੋਕ ਸਕਦੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ, ਜਿਸ ਵਿਚ ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਵੀ ਸ਼ਾਮਲ ਹਨ ਨੇ ਇਹ ਟਿੱਪਣੀਆਂ ਉਦੋਂ ਕੀਤੀਆਂ ਜਦੋਂ ਅਦਾਲਤ […]
By G-Kamboj on
INDIAN NEWS, News

ਵੀਂ ਦਿੱਲੀ, 17 ਸਤੰਬਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੀ ਥਾਂ ਹਾਕਮ ਧਿਰ ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੀ ਸੀਨੀਅਰ ਆਗੂ ਆਤਿਸ਼ੀ ਨੂੰ ਮੁੱਖ ਮੰਤਰੀ ਵਜੋਂ ਚੁਣਿਆ ਹੈ। ਕੇਜਰੀਵਾਲ ਵੱਲੋਂ ਦਿੱਲੀ ਦੇ ਉਪ ਰਾਜਪਾਲ (ਐੱਲਜੀ) ਵੀਕੇ ਸਕਸੈਨਾ ਨੂੰ ਅਸਤੀਫ਼ਾ ਸੌਂਪੇ ਜਾਣ […]
By G-Kamboj on
INDIAN NEWS, News, SPORTS NEWS

ਹੁਲੁਨਬੂਈਰ, 17 ਸਤੰਬਰ- ਭਾਰਤ ਨੇ ਲਗਾਤਾਰ ਦੂਜੀ ਤੇ ਪੰਜਵੀਂ ਵਾਰ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤ ਲਈ ਹੈ। ਭਾਰਤ ਨੇ ਫਾਈਨਲ ਮੁਕਾਬਲੇ ਵਿਚ ਚੀਨ ਨੂੰ 1-0 ਨਾਲ ਹਰਾ ਦਿੱਤਾ ਹੈ। ਇਸ ਟੂਰਨਾਮੈਂਟ ਵਿਚ ਭਾਰਤ ਨੇ ਇਕ ਵੀ ਮੈਚ ਨਹੀਂ ਹਾਰਿਆ। ਫਾਈਨਲ ਮੁਕਾਬਲੇ ਦਾ ਇਕਮਾਤਰ ਗੋਲ ਭਾਰਤ ਦੇ ਜੁਗਰਾਜ ਸਿੰਘ ਨੇ ਮੈਚ ਦੇ 51ਵੇਂ ਮਿੰਟ ਵਿਚ ਕੀਤਾ […]