By G-Kamboj on
INDIAN NEWS, News, World News
ਲੰਡਨ, 15 ਸਤੰਬਰ- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਕੈਨੇਡਾ ਦੇ ਕਿਊਬਕ ਸੂਬੇ ’ਚ ਸਰਕਾਰੀ ਅਹੁਦਿਆਂ ’ਤੇ ਤਾਇਨਾਤ ਸਿੱਖਾਂ ਦੇ ਦਸਤਾਰ ਸਜਾਉਣ ’ਤੇ ਪਾਬੰਦੀ ਦਾ ਵਿਰੋਧ ਕੀਤਾ ਹੈ। ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਕੈਨੇਡਾ ਦੇ ਸਿੱਖ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ […]
By G-Kamboj on
INDIAN NEWS, News

ਨਵੀਂ ਦਿੱਲੀ, 15 ਸਤੰਬਰ- ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਮੌਜੂਦਾ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਸਕਰਾਰ ਆਪਣੇ ਮੌਜੂਦਾ ਕਾਰਜਕਾਲ ਵਿੱਚ ਹੀ ‘ਇਕ ਦੇਸ਼, ਇਕ ਚੋਣ’ ਨੂੰ ਲਾਗੂ ਕਰੇਗਾ ਅਤੇ ਉਸ ਨੂੰ ਭਰੋਸਾ ਹੈ ਕਿ ਇਸ ਸੁਧਾਰ ਨੂੰ ਸਾਰੀਆਂ ਪਾਰਟੀਆਂ ਦਾ ਸਮਰਥਨ ਮਿਲੇਗਾ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐੱਨਡੀਏ […]
By G-Kamboj on
INDIAN NEWS, News

ਨਵੀਂ ਦਿੱਲੀ, 15 ਸਤੰਬਰ- ਸਰਕਾਰ ਨੇ ਦਹਾਕੇ ਬਾਅਦ ਹੋਣ ਵਾਲੀ ਜਨਗਣਨਾ ਕਰਵਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਪਰ ਇਸ ਪ੍ਰਕਿਰਿਆ ਵਿੱਚ ਜਾਤੀ ਸਬੰਧੀ ‘ਕਾਲਮ’ ਸ਼ਾਮਲ ਕਰਨ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਇਕ ਸੂਤਰ ਨੇ ਨਾਮ ਜਨਤਕ ਨਾ ਕਰਨ ਦੀ ਸ਼ਰਤ ’ਤੇ ਦੱਸਿਆ ਕਿ ਦਹਾਕੇ ਬਾਅਦ […]
By G-Kamboj on
INDIAN NEWS, News

ਨਵੀਂ ਦਿੱਲੀ, 15 ਸਤੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਹ ਦੋ ਦਿਨਾਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ ਅਤੇ ਦਿੱਲੀ ਵਿੱਚ ਸਮੇਂ ਤੋਂ ਪਹਿਲਾਂ ਚੋਣਾਂ ਕਰਾਉਣ ਦੀ ਮੰਗ ਕਰਨਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਲੋਕ ਉਨ੍ਹਾਂ ਨੂੰ ‘ਇਮਾਨਦਾਰੀ ਦਾ ਪ੍ਰਮਾਣ ਪੱਤਰ’ ਨਹੀਂ ਦੇ ਦਿੰਦੇ, ਉਦੋਂ ਤੱਕ ਉਹ ਮੁੱਖ ਮੰਤਰੀ […]
By G-Kamboj on
INDIAN NEWS, News

ਖਨੌਰੀ, 15 ਸਤੰਬਰ- ਖਨੌਰੀ ਬਾਰਡਰ ਤੋਂ ਲਿੰਕ ਰੋਡ ਰਾਹੀਂ ਹਰਿਆਣਾ ਦੇ ਜ਼ਿਲ੍ਹਾ ਜੀਂਦ ਦੀ ਉਚਾਨਾ ਮੰਡੀ ਵਿੱਚ ਹੋ ਰਹੀ ਕਿਸਾਨ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਕਿਸਾਨਾਂ ਦੇ ਜਥੇ ਨੂੰ ਹਰਿਆਣਾ ਪੁਲੀਸ ਨੇ ਅੱਗੇ ਜਾਣ ਤੋਂ ਰੋਕ ਦਿੱਤਾ। ਇਸ ਦੇ ਵਿਰੋਧ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਲਾਈਵ […]