By G-Kamboj on
INDIAN NEWS, News

ਨਵੀਂ ਦਿੱਲੀ, 14 ਸਤੰਬਰ- ਸੁਪਰੀਮ ਕੋਰਟ ਤੋਂ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿੱਚ ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਭਗਵਾਨ ਹਨੂੰਮਾਨ ਦਾ ਆਸ਼ੀਰਵਾਦ ਲਿਆ। ਉਹ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਪੁੱਜੇ ਅਤੇ ਪੂਜਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ […]
By G-Kamboj on
INDIAN NEWS, News, World News

ਵੈਨਕੂਵਰ : ਕੈਨੇਡਾ ਦੀ ਲਿਬਰਲ ਪਾਰਟੀ ਸਰਕਾਰ ਦਾ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਮੁੱਖ ਵਿਰੋਧੀ ਪਾਰਟੀ ਸੋਮਵਾਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਸੈਸ਼ਨ ਮੌਕੇ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰਨ ਲੱਗੀ ਹੈ। ਇਸ ਦਾ ਐਲਾਨ ਟੋਰੀ ਪਾਰਟੀ ਦੇ ਆਗੂ ਪੀਅਰ ਪੋਲਿਵਰ ਨੇ ਓਟਵਾ ’ਚ ਕੀਤਾ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਐੱਨਡੀਪੀ ਆਗੂ […]
By G-Kamboj on
INDIAN NEWS, News, World News

ਲੰਡਨ, 13 ਸਤੰਬਰ- ਬਰਤਾਨੀਆ ਦੇ ਪਹਿਲੇ ਪਗੜੀਧਾਰੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਨਵੀਂ ਸੰਸਦ ਦੀ ਰੱਖਿਆ ਕਮੇਟੀ ਦਾ ਚੇਅਰਮੈਨ ਚੁਣਿਆ ਗਿਆ ਹੈ। ਢੇਸੀ ਦੀ ਚੋਣ ਬੀਤੇ ਦਿਨ ਵੋਟਿੰਗ ਤੋਂ ਬਾਅਦ ਕੀਤੀ ਗਈ। ਲੇਬਰ ਪਾਰਟੀ ਦੇ ਸੰਸਦ ਮੈਂਬਰ ਨੂੰ 563 ਵੋਟਾਂ ’ਚੋਂ 320 ਵੋਟਾਂ ਮਿਲੀਆਂ। ਉਨ੍ਹਾਂ ਦੇ ਮੁਕਾਬਲੇ ’ਚ ਖੜ੍ਹੇ ਲੇਬਰ ਪਾਰਟੀ ਦੇ ਸੰਸਦ […]
By G-Kamboj on
INDIAN NEWS, News

ਕੋਲਕਾਤਾ, 13 ਸਤੰਬਰ- ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਸੇਬੀ ਮੁਖੀ ਮਾਧਬੀ ਪੁਰੀ ਬੁੱਚ ਖ਼ਿਲਾਫ਼ ਲੋਕਪਾਲ ਵਿੱਚ ਇਕ ਸ਼ਿਕਾਇਤ ਦਰਜ ਕਰਵਾਈ ਹੈ। ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਨੇ ਕਿਹਾ ਕਿ ਲੋਕਪਾਲ ਨੂੰ ਇਸ ਦੀ ਸ਼ੁਰੂਆਤੀ ਜਾਂਚ ਲਈ ਐਨਫੋਰਸਮੈਂਟ ਡਾਇਰੈਕਟੋਰੇਟ ਜਾਂ ਸੀਬੀਆਈ ਨੂੰ ਭੇਜਣਾ ਚਾਹੀਦਾ ਹੈ ਜਿਸ ਤੋਂ ਬਾਅਦ […]
By G-Kamboj on
INDIAN NEWS, News

ਨਵੀਂ ਦਿੱਲੀ, 13 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਆਬਕਾਰੀ ਨੀਤੀ ਨਾਲ ਜੁੜੇ ਕਥਿਤ ਘੁਟਾਲਾ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਕੇਜਰੀਵਾਲ ਦੀ ਰਿਹਾਈ ਦੇ ਹੁਕਮ ਜਾਰੀ ਕੀਤੇ। ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਕੇਜਰੀਵਾਲ ਦੇ ਵਕੀਲਾਂ ਵੱਲੋਂ ਅਦਾਲਤ ਕੋਲ 10 ਲੱਖ ਰੁਪਏ ਦਾ ਜ਼ਮਾਨਤੀ ਬਾਂਡ ਤੇ […]