By G-Kamboj on
INDIAN NEWS, News

ਨਵੀਂ ਦਿੱਲੀ, 13 ਸਤੰਬਰ- ਅਮਰੀਕੀ ਖੋਜ ਤੇ ਨਿਵੇਸ਼ ਕੰਪਨੀ ਹਿੰਡਨਬਰਗ ਰਿਸਰਚ ਨੇ ਮੀਡੀਆ ਰਿਪੋਰਟ ਦੇ ਹਵਾਲੇ ਨਾਲ ਦਾਅਵਾ ਕੀਤਾ ਹੈ ਕਿ ਸਵਿਟਜ਼ਰਲੈਂਡ ਦੇ ਅਧਿਕਾਰੀਆਂ ਨੇ ਅਡਾਨੀ ਸਮੂਹ ਵਿੱਚ ਮਨੀ ਲਾਂਡਰਿੰਗ ਦੇ ਦੋਸ਼ਾਂ ਤਹਿਤ ਸਵਿੱਸ ਬੈਂਕ ਖਾਤਿਆਂ ਵਿੱਚ 31 ਕਰੋੜ ਡਾਲਰ ਤੋਂ ਵੱਧ ਦੀ ਰਾਸ਼ੀ ਜ਼ਬਤ ਕਰ ਲਈ ਹੈ। ਹਾਲਾਂਕਿ, ਅਡਾਨੀ ਸਮੂਹ ਨੇ ਦੋਸ਼ਾਂ ਨੂੰ ਆਧਾਰਹੀਣ […]
By G-Kamboj on
INDIAN NEWS, News

ਨਵੀਂ ਦਿੱਲੀ, 13 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇਕ ਮਾਮਲੇ ਵਿੱਚ ਅੱਜ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਹੱਤਿਆ ਤੇ ਹੋਰ ਅਪਰਾਧਾਂ ਵਿੱਚ ਦੋਸ਼ ਤੈਅ ਕੀਤੇ। ਟਾਈਟਲਰ ਨੇ ਗੁਨਾਹ ਕਬੂ ਨਹੀਂ ਕੀਤਾ ਜਿਸ ਮਗਰੋਂ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਉਸ ’ਤੇ ਮੁਕੱਦਮਾ ਚਲਾਉਣ ਦਾ ਨਿਰਦੇਸ਼ ਦਿੱਤਾ। ਜੱਜ ਨੇ 30 […]
By G-Kamboj on
INDIAN NEWS, News, World News

ਨੈਰੋਬੀ, 12 ਸਤੰਬਰ- ਕੀਨੀਆ ਸਰਕਾਰ ਅਤੇ ਭਾਰਤ ਦੇ ਉਦਯੋਗਪਤੀ ਗੌਤਮ ਅਡਾਨੀ ਦੀ ਅਗਵਾਈ ਵਾਲੇ ਅਡਾਨੀ ਗਰੁੱਪ ਦਰਮਿਆਨ ਹੋਏ ਸਮਝੌਤੇ ਦੇ ਵਿਰੋਧ ਵਿੱਚ ਅੱਜ ਦੇਸ਼ ਦੇ ਮੁੱਖ ਹਵਾਈ ਅੱਡੇ ’ਤੇ ਸੈਂਕੜੇ ਵਰਕਰਾਂ ਨੇ ਪ੍ਰਦਰਸ਼ਨ ਕੀਤਾ, ਜਿਸ ਕਾਰਨ ਉਡਾਣਾਂ ਪ੍ਰਭਾਵਿਤ ਹੋਈਆਂ ਅਤੇ ਸੈਂਕੜੇ ਯਾਤਰੀ ਹਵਾਈ ਅੱਡੇ ’ਤੇ ਫਸੇ ਰਹੇ। ਸਰਕਾਰ ਨੇ ਕਿਹਾ ਕਿ ਅਡਾਨੀ ਗਰੁੱਪ ਨਾਲ ਉਸਾਰੀ […]
By G-Kamboj on
INDIAN NEWS, News

ਕੋਲਕਾਤਾ, 12 ਸਤੰਬਰ- ਪੱਛਮੀ ਬੰਗਾਲ ਦੇ ਕੋਲਕਾਤਾ ਸਥਿਤ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਇਕ ਲਾਵਾਰਿਸ ਬੈਗ ਮਿਲਣ ਕਾਰਨ ਹਫੜਾ-ਦਫੜੀ ਮੱਚ ਗਈ, ਜਿਸ ਮਗਰੋਂ ਬੰਬ ਨਿਰੋਧਕ ਦਸਤਾ ਮੌਕੇ ’ਤੇ ਪਹੁੰਚਿਆ। ਟੀਵੀ ਚੈਨਲ ’ਤੇ ਪ੍ਰਸਾਰਿਤ ਵੀਡੀਓ ਮੁਤਾਬਕ, ਬੰਬ ਨਿਰੋਧਕ ਦਸਤਾ ਖੋਜੀ ਕੁੱਤਿਆਂ ਦੇ ਨਾਲ ਉਸ ਸਥਾਨ ਦੀ ਜਾਂਚ ਕਰ ਰਿਹਾ ਹੈ ਜਿੱਥੇ ਜੂਨੀਅਰ ਡਾਕਟਰਾਂ ਵੱਲੋਂ […]
By G-Kamboj on
INDIAN NEWS, News

ਹੁਲੁਨਬੂਈਰ (ਚੀਨ), 12 ਸਤੰਬਰ- ਭਾਰਤ ਨੇ ਅੱਜ ਇੱਥੇ ਹੀਰੋ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ ਵਿੱਚ ਕੋਰੀਆ ਨੂੰ 3-1 ਨਾਲ ਹਰਾ ਕੇ ਲਗਾਤਾਰ ਚੌਥੀ ਜਿੱਤ ਦਰਜ ਕੀਤੀ ਹੈ। ਪੈਰਿਸ ਓਲੰਪਿਕ ਦੀ ਕਾਂਸੀ ਤਗ਼ਮਾ ਜੇਤੂ ਟੀਮ ਭਾਰਤ ਨੇ ਪਿਛਲੇ ਤਿੰਨ ਮੈਚਾਂ ਵਿੱਚ ਚੀਨ ਨੂੰ 3-0, ਜਪਾਨ ਨੂੰ 5-0 ਅਤੇ ਪਿਛਲੇ ਸਾਲ ਦੇ ਰਨਰਅੱਪ ਮਲੇਸ਼ੀਆ ਨੂੰ 8-1 ਨਾਲ ਹਰਾਇਆ […]