By G-Kamboj on
INDIAN NEWS, News

ਨਵੀਂ ਦਿੱਲੀ, 12 ਸਤੰਬਰ- ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੇ ਘਰ ਗਣਪਤੀ ਪੂਜਾ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ਾਮਲ ਹੋਣ ਨੂੰ ਲੈ ਕੇ ਪੈਦਾ ਹੋਏ ਵਿਵਾਦ ਵਿਚਾਲੇ ਭਾਰਤੀ ਜਨਤਾ ਪਾਰਟੀ ਅਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਨੇ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਦੀਆਂ ਪ੍ਰਤੀਕਿਰਿਆਵਾਂ ਨੂੰ ਲਾਪ੍ਰਵਾਹੀ ਨਾਲ ਭਰਪੂਰ ਦੱਸਿਆ ਅਤੇ ਕਿਹਾ ਕਿ ਸਿਖ਼ਰਲੀ ਅਦਾਲਤ […]
By G-Kamboj on
INDIAN NEWS, News

ਨਵੀਂ ਦਿੱਲੀ, 11 ਸਤੰਬਰ- ਦਿੱਲੀ ਦੀ ਇਕ ਅਦਾਲਤ ਵੱਲੋਂ ਅੱਜ ਜੰਮੂ ਕਸ਼ਮੀਰ ਦੇ ਬਾਰਾਮੂਲਾ ਤੋਂ ਲੋਕ ਸਭਾ ਮੈਂਬਰ ਇੰਜਨੀਅਰ ਰਾਸ਼ਿਦ ਦੀ ਰਿਹਾਈ ਦੇ ਹੁਕਮ ਜਾਰੀ ਕੀਤੇ ਗਏ। ਜ਼ਿਕਰਯੋਗ ਹੈ ਕਿ ਕੱਲ੍ਹ ਅਦਾਲਤ ਵੱਲੋਂ ਅਤਿਵਾਦ ਫੰਡਿੰਗ ਮਾਮਲੇ ਵਿੱਚ ਰਾਸ਼ਿਦ ਨੂੰ ਅੰਤਰਿਮ ਜ਼ਮਾਨਤ ਦਿੱਤੀ ਗਈ ਸੀ। ਵਧੀਕ ਸੈਸ਼ਨ ਜੱਜ ਚੰਦਰਜੀਤ ਸਿੰਘ ਨੇ ਸ਼ੇਖ ਅਬਦੁੱਲ ਰਾਸ਼ਿਦ ਜੋ ਕਿ […]
By G-Kamboj on
INDIAN NEWS, News

ਲਖੀਮਪੁਰ ਖੀਰੀ, 11 ਸਤੰਬਰ- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਉਮਰੀਆ ਪਿੰਡ ਨਜ਼ਦੀਕ ਇਕ ਵਿਅਕਤੀ, ਉਸਦੀ ਪਤਨੀ ਅਤੇ ਤਿੰਨ ਸਾਲ ਦੇ ਪੁੱਤਰ ਦੀ ਰੇਲਗੱਡੀ ਦੀ ਚਪੇਟ ਵਿਚ ਆਉਣ ਕਾਰਨ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਲਾਈਨ ਨਜ਼ਦੀਕ ਕਥਿਤ ਤੌਰ ਤੇ ਉਹ ਵੀਡੀਓ ਬਣਾ ਰਹੇ ਸਨ, ਉਸੇ ਸਮੇਂ ਰੇਲ ਆ ਗਈ ਅਤੇ ਟਕਰਾਉਣ ਕਾਰਨ […]
By G-Kamboj on
INDIAN NEWS, News

ਕੋਲਕਾਤਾ, 11 ਸਤੰਬਰ- ਪੱਛਮੀ ਬੰਗਾਲ ਦੇ ਇਕ ਵਿਅਕਤੀ ’ਤੇ ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੂੰ ਬਦਨਾਮ ਕਰਨ ਲਈ ਸੋਸ਼ਲ ਮੀਡੀਆ ’ਤੇ ਫਰਜ਼ੀ ਖ਼ਬਰ ਚਲਾਉਣ ਦੇ ਦੋਸ਼ਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਪੱਛਮੀ ਬੰਗਾਲ ਪੁਲੀਸ ਨੇ ‘ਐਕਸ’ ਤੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਅਵਿਸ਼ਵਾਸ ਪੈਦਾ ਕਰਨ ਅਤੇ ਜਨਤਕ ਸ਼ਾਂਤੀ ਭੰਗ ਕਰਨ ਦੇ ਇਰਾਦੇ ਨਾਲ […]
By G-Kamboj on
INDIAN NEWS, News

ਇੰਫਾਲ, 11 ਸਤੰਬਰ- ਮਨੀਪੁਰ ਵਿੱਚ ਇਕ ਦਿਨ ਪਹਿਲਾਂ ਰਾਜਭਵਨ ਵੱਲ ਜਾਣ ਦੀ ਕੋਸ਼ਿਸ਼ ਕਰ ਰਹੇ ਵਿਦਿਆਰਥੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਝੜਪ ਹੋਣ ਤੋਂ ਬਾਅਦ ਅੱਜ ਇੱਥੇ ਸਥਿਤੀ ਤਣਾਅਪੂਰਨ ਪਰ ਕੰਟਰੋਲ ਹੇਠ ਰਹੀ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਇਸੇ ਦੌਰਾਨ ਇਨਰ ਮਨੀਪੁਰ ਦੇ ਸੰਸਦ ਮੈਂਬਰ ਏ ਬਿਮੋਲ ਅਕੋਈਜਾਮ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ […]