By G-Kamboj on
INDIAN NEWS, News, SPORTS NEWS

ਹੁਲੁਨਬੂਈਰ (ਚੀਨ), 11 ਸਤੰਬਰ- ਪਿਛਲੇ ਚੈਂਪੀਅਨ ਭਾਰਤ ਨੇ ਅੱਜ ਇੱਥੇ ਹੀਰੋ ਏਸ਼ਿਆਈ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ ਵਿੱਚ ਰਾਜ ਕੁਮਾਰ ਪਾਲ ਦੀ ਗੋਲਾਂ ਦੀ ਹੈਟ੍ਰਿਕ ਨਾਲ ਮਲੇਸ਼ੀਆ ਨੂੰ 8-1 ਨਾਲ ਹਰਾ ਕੇ ਲਗਾਤਾਰ ਤੀਜੀ ਜਿੱਤ ਦਰਜ ਕਰਦੇ ਹੋਏ ਸੈਮੀ ਫਾਈਨਲ ਲਈ ਕੁਆਲੀਫਾਈ ਕੀਤਾ। ਰਾਜ ਕੁਮਾਰ ਪਾਲ ਨੇ ਤੀਜੇ, 25ਵੇਂ ਤੇ 33ਵੇਂ ਮਿੰਟ ਵਿੱਚ ਤਿੰਨ ਗੋਲ ਕੀਤੇ […]
By G-Kamboj on
INDIAN NEWS, News, World News

ਲੰਡਨ, 10 ਸਤੰਬਰ: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਦਿੱਗਜ ਤਕਨੀਕੀ ਕੰਪਨੀ ਗੂਗਲ ’ਤੇ ਯੂਰੋਪੀਅਨ ਕਮਿਸ਼ਨ ਵੱਲੋਂ ਮੁਕਾਬਲੇ ਦੇ ਮਾਪਦੰਡਾਂ ਦੀ ਉਲੰਘਣਾ ਲਈ ਲਗਾਏ ਗਏ 2.4 ਬਿਲੀਅਨ ਯੂਰੋ ਦੇ ਜੁਰਮਾਨੇ ਦੇ ਹੁਕਮ ਨੂੰ ਬਰਕਰਾਰ ਰੱਖਿਆ ਗਿਆ ਹੈ। ਯੂਰੋਪੀਅਨ ਯੂਨੀਅਨ ਦੀ ਹੇਠਲੀ ਅਦਾਲਤ ਨੇ ਗੂਗਲ ’ਤੇ ਇੰਟਰਨੈਟ ਸਰਚ ਦੌਰਾਨ ਆਪਣੇ ਵਿਰੋਧੀਆਂ ਦੇ ਮੁਕਾਬਲੇ ਗੈਰ-ਕਾਨੂੰਨੀ ਤੌਰ ’ਤੇ ਖਰੀਦ […]
By G-Kamboj on
INDIAN NEWS, News

ਨਵੀਂ ਦਿੱਲੀ, 10 ਸਤੰਬਰ- ਸੁਪਰੀਮ ਕੋਰਟ ਵਿੱਚ ਅੱਜ ਇਕ ਜਨਹਿੱਤ ਪਟੀਸ਼ਨ ਦਾਇਰ ਕਰ ਕੇ ਭਾਰਤ ਵਿੱਚ ‘ਓਵਰ ਦਿ ਟੌਪ’ (ਓਟੀਟੀ) ਅਤੇ ਹੋਰ ਡਿਜੀਟਲ ਪਲੈਟਫਾਰਮਾਂ ’ਤੇ ਸਮੱਗਰੀ ਦੀ ਨਿਗਰਾਨੀ ਤੇ ਰੈਗੂਲੇਟ ਕਰਨ ਲਈ ਇਕ ਖ਼ੁਦਮੁਖਤਿਆਰ ਇਕਾਈ ਗਠਿਤ ਕਰਨ ਸਬੰਧੀ ਕੇਂਦਰ ਨੂੰ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਹੈ। ਜਨਹਿੱਤ ਪਟੀਸ਼ਨ ਵਿੱਚ ‘ਨੈੱਟਫਲਿਕਸ’ ਉੱਤੇ ਪ੍ਰਸਾਰਿਤ ਕੀਤੀ ਜਾ […]
By G-Kamboj on
INDIAN NEWS, News

ਇੰਫਾਲ, 10 ਸਤੰਬਰ- ਮਨੀਪੁਰ ਦੇ ਡੀਜੀਪੀ ਅਤੇ ਸੂਬੇ ਦੇ ਸੁਰੱਖਿਆ ਸਲਾਹਕਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਦਬਾਅ ਬਣਾਉਣ ਲਈ ਰਾਜਭਵਨ ਵੱਲ ਕੂਚ ਕਰਨ ਦੀ ਕੋਸ਼ਿਸ਼ ਕਰ ਰਹੇ ਪ੍ਰਦਰਸ਼ਨਕਾਰੀਆਂ ਨਾਲ ਝੜਪ ਹੋਣ ’ਤੇ ਸੁਰੱਖਿਆ ਬਲਾਂ ਨੇ ਅੱਜ ਅੱਥਰੂ ਗੈਸ ਦੇ ਗੋਲੇ ਦਾਗੇ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਸੇ ਦੌਰਾਨ ਮਨੀਪੁਰ ਯੂਨੀਵਰਸਿਟੀ ਦੇ […]
By G-Kamboj on
INDIAN NEWS, News

ਨਵੀਂ ਦਿੱਲੀ, 10 ਸਤੰਬਰ- ਆਲਮੀ ਨੇਵੀਗੇਸ਼ਨ ਉਪਗ੍ਰਹਿ ਪ੍ਰਣਾਲੀ (ਜੀਐੱਨਐੱਸਐੱਸ) ਨਾਲ ਲੈਸ ਨਿੱਜੀ ਵਾਹਨਾਂ ਦੇ ਮਾਲਕਾਂ ਕੋਲੋਂ ਰਾਜ ਮਾਰਗਾਂ ਅਤੇ ਐਕਸਪ੍ਰੈੱਸਵੇਅ ’ਤੇ ਰੋਜ਼ਾਨਾ 20 ਕਿਲੋਮੀਟਰ ਤੱਕ ਦੇ ਸਫ਼ਰ ਲਈ ਕੋਈ ਟੈਕਸ ਨਹੀਂ ਵਸੂਲਿਆ ਜਾਵੇਗਾ। ਇਹ ਨੋਟੀਫਿਕੇਸ਼ਨ ਵਿੱਚ ਇਹ ਪ੍ਰਬੰਧ ਕੀਤਾ ਗਿਆ ਹੈ। ਸੜਕੀ ਟਰਾਂਸਪੋਰਟ ਅਤੇ ਰਾਜਮਾਰਗ ਮੰਤਰਾਲੇ ਨੇ ਅੱਜ ਕੌਮੀ ਰਾਜਮਾਰਗ ਫੀਸ (ਦਰਾਂ ਤੇ ਕੁਲੈਕਸ਼ਨ ਦਾ […]