1991 ਦਾ ਮੁਲਤਾਨੀ ਮਾਮਲੇ: ਸੁਪਰੀਮ ਕੋਰਟ ਵੱਲੋਂ ਸੈਣੀ ਖ਼ਿਲਾਫ਼ ਨਵੀਂ ਐੱਫਆਈਆਰ ਰੱਦ ਕਰਨ ਤੋਂ ਇਨਕਾਰ

1991 ਦਾ ਮੁਲਤਾਨੀ ਮਾਮਲੇ: ਸੁਪਰੀਮ ਕੋਰਟ ਵੱਲੋਂ ਸੈਣੀ ਖ਼ਿਲਾਫ਼ ਨਵੀਂ ਐੱਫਆਈਆਰ ਰੱਦ ਕਰਨ ਤੋਂ ਇਨਕਾਰ

ਨਵੀਂ ਦਿੱਲੀ, 10 ਸਤੰਬਰ- ਸੁਪਰੀਮ ਕੋਰਟ ਨੇ 1991 ਵਿੱਚ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਦੇ ਗਾਇਬ ਹੋਣ ਅਤੇ ਉਸ ਦੀ ਹੱਤਿਆ ਹੋਣ ਦੇ ਸਬੰਧ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖ਼ਿਲਾਫ਼ ਦਰਜ ਇਕ ਨਵੀਂ ਐੱਫਆਈਆਰ ਰੱਦ ਕਰਨ ਤੋਂ ਅੱਜ ਇਨਕਾਰ ਕਰ ਦਿੱਤਾ। ਜਸਟਿਸ ਐੱਮਐੱਮ ਸੁੰਦਰੇਸ਼ ਅਤੇ ਜਸਟਿਸ ਪੰਕਜ ਮਿੱਥਲ ਦੇ ਬੈਂਚ ਨੇ ਕਿਹਾ […]

ਟਰੰਪ ਨੇ ਵਿਰੋਧੀਆਂ ਨੂੰ ਜੇੇਲ੍ਹ ਭੇਜਣ ਦੀ ਦਿੱਤੀ ਧਮਕੀ

ਟਰੰਪ ਨੇ ਵਿਰੋਧੀਆਂ ਨੂੰ ਜੇੇਲ੍ਹ ਭੇਜਣ ਦੀ ਦਿੱਤੀ ਧਮਕੀ

ਮੋਸਿਨੀ (ਅਮਰੀਕਾ), 9 ਸਤੰਬਰ- ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਬਹਿਸ ਤੋਂ ਪਹਿਲਾਂ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੇ ਵਿਰੋਧੀਆਂ ਨੂੰ ਧਮਕੀ ਦਿੱਤੀ ਹੈ ਕਿ ਚੋਣਾਂ ’ਚ ਜਿਨ੍ਹਾਂ ਦਾ ਵਤੀਰਾ ਉਨ੍ਹਾਂ ਖ਼ਿਲਾਫ਼ ਠੀਕ ਨਹੀਂ ਰਹੇਗਾ, ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਜਾਵੇਗਾ। ਟਰੰਪ ਨੇ ਇਹ ਧਮਕੀ ਸੋਸ਼ਲ ਮੀਡੀਆ ਪਲੈਟਫਾਰਮ ’ਤੇ ਦਿੱਤੀ ਹੈ। ਟਰੰਪ ਨੇ ਲਿਖਿਆ ਕਿ ਰਾਸ਼ਟਰਪਤੀ ਚੋਣ […]

ਬਿਹਾਰ: ਯੂ-ਟਿਊਬ ’ਤੇ ਵੀਡੀਓ ਦੇਖ ਕੇ ਡਾਕਟਰ ਨੇ ਕੀਤੀ ਸਰਜਰੀ, ਮੌਤ

ਬਿਹਾਰ: ਯੂ-ਟਿਊਬ ’ਤੇ ਵੀਡੀਓ ਦੇਖ ਕੇ ਡਾਕਟਰ ਨੇ ਕੀਤੀ ਸਰਜਰੀ, ਮੌਤ

ਛਪਰਾ, 9 ਸਤੰਬਰ- ਤੁਸੀਂ ਯੂਟਿਊਬ ਤੋਂ ਵੀਡੀਓ ਦੇਖ ਕੇ ਖਾਣਾ ਬਣਾਉਂਦੇ, ਪੜ੍ਹਾਈ ਕਰਦੇ ਜਾਂ ਕਸਰਤ ਕਰਦੇ ਹੋਏ ਲੋਕ ਤਾਂ ਬਹੁਤ ਦੇਖੇ ਹੋਣਗੇ ਪਰ ਬਿਹਾਰ ਦੇ ਸਾਰਨ ਜ਼ਿਲ੍ਹੇ ਤੋਂ ਹੈਰਾਨੀਜਨ ਘਟਨਾ ਸਾਹਮਣੇ ਆਈ ਜਿਸ ਕਾਰਨ ਇਕ ਕਿਸ਼ੋਰ ਨੂੰ ਜਾਨ ਗਵਾਉਣੀ ਪਈ । ਇਥੋਂ ਦੇ ਝੋਲਾਛਾਪ ਡਾਕਟਰ ਵੱਲੋਂ ਕਥਿਤ ਤੌਰ ’ਤੇ ਯੂ-ਟਿਊਬ ਦੀ ਵੀਡੀਓ ਦੇਖ ਕੇ ਪਿੱਤੇ […]

ਹਾਕੀ: ਏਸ਼ਿਆਈ ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ

ਹਾਕੀ: ਏਸ਼ਿਆਈ ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ

ਹੁਲੁਨਬੂਈਰ (ਚੀਨ), 9 ਸਤੰਬਰ- ਸੁਖਜੀਤ ਸਿੰਘ ਦੇ ਦੋ ਗੋਲਾਂ ਦੀ ਮਦਦ ਨਾਲ ਪਿਛਲੇ ਚੈਂਪੀਅਨ ਭਾਰਤ ਨੇ ਅੱਜ ਇੱਥੇ ਪੁਰਸ਼ ਏਸ਼ਿਆਈ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ ਦੇ ਲੀਗ ਮੈਚ ਵਿੱਚ ਜਪਾਨ ਨੂੰ 5-1 ਤੋਂ ਹਰਾ ਕੇ ਲਗਾਤਾਰ ਦੂਜੀ ਜਿੱਤ ਦਰਜ ਕੀਤੀ। ਸੁਖਜੀਤ ਨੇ ਦੂਜੇ ਤੇ 60ਵੇਂ ਮਿੰਟ ਵਿੱਚ ਗੋਲ ਕੀਤੇ ਜਦਕਿ ਅਭਿਸ਼ੇਕ (ਤੀਜੇ), ਸੰਜੇ (17ਵੇਂ) ਅਤੇ ਉੱਤਮ […]

ਕੋਲਕਾਤਾ ਕਾਂਡ: ਸੁਪਰੀਮ ਕੋਰਟ ਨੇ ਪੋਸਟਮਾਰਟਮ ਲਈ ਜ਼ਰੂਰੀ ਦਸਤਾਵੇਜ਼ ਨਾ ਹੋਣ ’ਤੇ ਚਿੰਤਾ ਜ਼ਾਹਿਰ ਕੀਤੀ

ਕੋਲਕਾਤਾ ਕਾਂਡ: ਸੁਪਰੀਮ ਕੋਰਟ ਨੇ ਪੋਸਟਮਾਰਟਮ ਲਈ ਜ਼ਰੂਰੀ ਦਸਤਾਵੇਜ਼ ਨਾ ਹੋਣ ’ਤੇ ਚਿੰਤਾ ਜ਼ਾਹਿਰ ਕੀਤੀ

ਨਵੀਂ ਦਿੱਲੀ, 9 ਸਤੰਬਰ- ਸੁਪਰੀਮ ਕੋਰਟ ਨੇ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜਤ ਤੇ ਹਸਪਤਾਲ ਵਿੱਚ ਇਕ ਟਰੇਨੀ ਮਹਿਲਾ ਡਾਕਟਰ ਨਾਲ ਜਬਰ-ਜਨਾਹ ਤੇ ਉਸ ਦੀ ਹੱਤਿਆ ਦੀ ਘਟਨਾ ਦੇ ਮਾਮਲੇ ਵਿੱਚ ਪੋਸਟਮਾਰਟਮ ਲਈ ਜ਼ਰੂਰੀ ਇਕ ਅਹਿਮ ਦਸਤਾਵੇਜ਼ ਨਾ ਹੋਣ ’ਤੇ ਅੱਜ ਚਿੰਤਾ ਜ਼ਾਹਿਰ ਕੀਤੀ ਅਤੇ ਸੀਬੀਆਈ ਨੂੰ ਇਸ ਸਬੰਧੀ ਜਾਂਚ ਕਰਨ ਨੂੰ ਕਿਹਾ। ਸਿਖ਼ਰਲੀ ਅਦਾਲਤ […]