ਸੁਪਰੀਮ ਕੋਰਟ ਨੇ ਦੇਸ਼ ਦੀ ਵਿਦੇਸ਼ ਨੀਤੀ ਦੇ ਖੇਤਰ ਵਿੱਚ ਦਖ਼ਲ ਦੇਣ ਤੋਂ ਅਸਮਰੱਥਤਾ ਜਤਾਈ

ਸੁਪਰੀਮ ਕੋਰਟ ਨੇ ਦੇਸ਼ ਦੀ ਵਿਦੇਸ਼ ਨੀਤੀ ਦੇ ਖੇਤਰ ਵਿੱਚ ਦਖ਼ਲ ਦੇਣ ਤੋਂ ਅਸਮਰੱਥਤਾ ਜਤਾਈ

ਨਵੀਂ ਦਿੱਲੀ, 9 ਸਤੰਬਰ- ਸੁਪਰੀਮ ਕੋਰਟ ਨੇ ਅੱਜ ਗਾਜ਼ਾ ਵਿੱਚ ਜੰਗ ਲੜ ਰਹੇ ਇਜ਼ਰਾਈਲ ਨੂੰ ਹਥਿਆਰਾਂ ਅਤੇ ਫੌਜੀ ਉਪਕਰਨਾਂ ਦੀ ਬਰਾਮਦ ’ਤੇ ਰੋਕ ਲਾਉਣ ਲਈ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣ ਦੀ ਅਪੀਲ ਕਰਦੀ ਜਨਹਿੱਤ ਪਟੀਸ਼ਨ ਨੂੰ ਕਹਿੰਦੇ ਹੋਏ ਖਾਰਜ ਕਰ ਦਿੱਤਾ ਕਿ ਉਹ ਕੌਮੀ ਵਿਦੇਸ਼ ਨੀਤੀ ਦੇ ਖੇਤਰ ਵਿੱਚ ਦਖ਼ਲ ਨਹੀਂ ਦੇ ਸਕਦਾ। ਚੀਫ਼ ਜਸਟਿਸ […]

ਸਾਬਕਾ ਪ੍ਰਧਾਨ ਮੰਤਰੀ ਦੀ 11 ਸਾਲ ਪੁਰਾਣੀ ਟਵੀਟ ਹੋਈ ਵਾਇਰਲ

ਸਾਬਕਾ ਪ੍ਰਧਾਨ ਮੰਤਰੀ ਦੀ 11 ਸਾਲ ਪੁਰਾਣੀ ਟਵੀਟ ਹੋਈ ਵਾਇਰਲ

ਨਵੀਂ ਦਿੱਲੀ, 7 ਸਤੰਬਰ : ਕਾਂਗਰਸ ਪਾਰਟੀ ਅਤੇ ਨਾਲ ਹੀ ‘ਇੰਡੀਆ’ ਗੱਠਜੋੜ ਵਿਚ ਲਗਾਤਾਰ ਉੱਚੇ ਉੱਠਦੇ ਜਾ ਰਹੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਰੁਤਬੇ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਉਨ੍ਹਾਂ ਦੀ ਅਗਵਾਈ ਸਬੰਧੀ 11 ਸਾਲ ਪਹਿਲਾਂ ਪ੍ਰਧਾਨ ਮੰਤਰੀ ਹੁੰਦਿਆਂ ਕੀਤੀ ਗਈ ਇਕ ਪੋਸਟ ਨੇ ਸੋਸ਼ਲ ਮੀਡੀਆ ਉਤੇ ਹੱਲਾ ਮਚਾਇਆ ਹੋਇਆ […]

ਅਹਿਮ ਰਿਪੋਰਟ: ਭਾਰਤ ਵਿੱਚ 85 ਫ਼ੀਸਦੀ ਤੋਂ ਵੱਧ ਜ਼ਿਲ੍ਹੇ ਵੱਡੇ ਜਲਵਾਯੂ ਘਟਨਾਵਾਂ ਦੇ ਪ੍ਰਭਾਵ ਤੇ ਮਾਰ ਹੇਠ

ਅਹਿਮ ਰਿਪੋਰਟ: ਭਾਰਤ ਵਿੱਚ 85 ਫ਼ੀਸਦੀ ਤੋਂ ਵੱਧ ਜ਼ਿਲ੍ਹੇ ਵੱਡੇ ਜਲਵਾਯੂ ਘਟਨਾਵਾਂ ਦੇ ਪ੍ਰਭਾਵ ਤੇ ਮਾਰ ਹੇਠ

ਨਵੀਂ ਦਿੱਲੀ, 7 ਸਤੰਬਰ : ਇੱਕ ਅਧਿਐਨ ਵਿਚ ਸਾਹਮਣੇ ਆਇਆ ਹੈ ਕਿ ਭਾਰਤ ਵਿੱਚ 85 ਫ਼ੀਸਦੀ ਤੋਂ ਵੱਧ ਜ਼ਿਲ੍ਹੇ ਵੱਡੇ ਜਲਵਾਯੂ ਵਰਤਾਰਿਆਂ/ਘਟਨਾਵਾਂ ਦੇ ਪ੍ਰਭਾਵ ਤੇ ਮਾਰ ਹੇਠ ਹਨ, ਜਿਨ੍ਹਾਂ ਵਿਚ ਹੜ੍ਹ, ਸੋਕੇ ਅਤੇ ਚੱਕਰਵਾਤ ਸ਼ਾਮਲ ਹਨ। ਆਈਪੀਈ ਗਲੋਬਲ (IPE Global) ਅਤੇ ਈਸਰੀ ਇੰਡੀਆ (Esri India) ਦੁਆਰਾ ਕੀਤੇ ਗਏ ਅਧਿਐਨ ਵਿੱਚ ਇਹ ਵੀ ਪਾਇਆ ਗਿਆ ਕਿ […]

ਕਰਨ ਔਜਲਾ ’ਤੇ ਲੰਡਨ ਕਨਸਰਟ ਦੌਰਾਨ ਜੁੱਤੀ ਨਾਲ ਹਮਲਾ; ਗਾਇਕ ਨੇ ਸ਼ੋਅ ਅੱਧ ਵਿਚਾਲੇ ਛੱਡਿਆ

ਕਰਨ ਔਜਲਾ ’ਤੇ ਲੰਡਨ ਕਨਸਰਟ ਦੌਰਾਨ ਜੁੱਤੀ ਨਾਲ ਹਮਲਾ; ਗਾਇਕ ਨੇ ਸ਼ੋਅ ਅੱਧ ਵਿਚਾਲੇ ਛੱਡਿਆ

ਚੰਡੀਗੜ੍ਹ, 7 ਸਤੰਬਰ : ਪੰਜਾਬੀ ਗਾਇਕ ਕਰਨ ਔਜਲਾ ਉਤੇ ਉਸ ਦੇ ਲੰਡਨ ਵਿਚ ਜਾਰੀ ਸ਼ੋਅ ਦੌਰਾਨ ਜੁੱਤੀ ਵਗਾਹ ਕੇ ਮਾਰੇ ਜਾਣ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ। ਜੁੱਤੀ ਵੱਜਣ ਤੋਂ ਰੋਹ ਵਿਚ ਆਏ ਗਾਇਕ ਨੇ ਆਪਣਾ ਲੰਡਨ ਕਨਸਰਟ ਅੱਧ ਵਿਚਾਲੇ ਛੱਡ ਦਿੱਤਾ। ਵੀਡੀਓ ਵਿਚ ਦਿਖਾਈ ਦੇ ਰਿਹਾ ਹੈ ਕਿ ਇਕ ਪ੍ਰਸੰਸਕ ਵੱਲੋਂ ਸ਼ੋਅ ਦੌਰਾਨ […]

ਕੈਨੇਡਾ: ਮਾਲੇਰਕੋਟਲਾ ਦੇ 22 ਸਾਲਾਂ ਨੌਜਵਾਨ ਦਾ ਕਤਲ

ਕੈਨੇਡਾ: ਮਾਲੇਰਕੋਟਲਾ ਦੇ 22 ਸਾਲਾਂ ਨੌਜਵਾਨ ਦਾ ਕਤਲ

ਮਲੇਰਕੋਟਲਾ, 7 ਸਤੰਬਰ : ਅਲਬਰਟਾ ਦੇ ਡਾਊਨਟਾਊਨ ਐਡਮਿੰਟਨ ਪਾਰਕਿੰਗ ‘ਚ ਬੁੱਧਵਾਰ ਨੂੰ 22 ਸਾਲਾ ਸਿੱਖ ਨੌਜਵਾਨ ਦੀ ਕਥਿਤ ਤੌਰ ‘ਤੇ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ ਗਈ ਹੈ।ਅੱਠ ਮਹੀਨੇ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਗਏ ਪੀੜਤ ਦੀ ਪਛਾਣ ਜਸ਼ਨਦੀਪ ਸਿੰਘ ਮਾਨ ਵਜੋਂ ਹੋਈ ਹੈ, ਜੋ ਕਿ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਬਡਲਾ ਦਾ ਰਹਿਣ ਵਾਲਾ ਸੀ। […]