By G-Kamboj on
INDIAN NEWS, News

ਚੰਡੀਗੜ੍ਹ, 7 ਸਤੰਬਰ- ‘ਆਪ’ ਸਰਕਾਰ ਨੇ ਬਿਨਾਂ ਕਿਸੇ ਨੂੰ ਭਿਣਕ ਲੱਗੇ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੇ ਬਲਾਕ ਵਾਈਜ਼ ਰਾਖਵੇਂਕਰਨ ਦੀ ਪੁਰਾਣੀ ਪ੍ਰਥਾ ਬਹਾਲ ਕਰ ਦਿੱਤੀ ਹੈ। ਪੰਜਾਬ ਵਿਧਾਨ ਸਭਾ ’ਚ ਇਸ ਬਿੱਲ ਨੂੰ ਪ੍ਰਵਾਨਗੀ ਮਿਲ ਗਈ ਹੈ ਅਤੇ ਵਿਰੋਧੀ ਧਿਰ ਇਸ ਉਪਰੋਕਤ ਨੁਕਤੇ ਨੂੰ ਫੜਨ ਵਿਚ ਅਸਫਲ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ […]
By G-Kamboj on
INDIAN NEWS, News

ਨਿਊਯਾਰਕ, 6 ਸਤੰਬਰ : ਪਲਾਸਟਿਕ ਕਚਰਾ ਪੈਦਾ ਕਰਨ ’ਚ ਭਾਰਤ ਦੁਨੀਆ ’ਚ ਮੋਹਰੀ ਹੈ ਅਤੇ ਦੇਸ਼ ’ਚ ਸਾਲਾਨਾ 1.2 ਕਰੋੜ ਟਨ ਕੂੜਾ ਪੈਦਾ ਹੋ ਰਿਹਾ ਹੈ। ਯੂਕੇ ’ਚ ਯੂਨੀਵਰਸਿਟੀ ਆਫ਼ ਲੀਡਸ ਦੇ ਖੋਜੀਆਂ ਵੱਲੋਂ ਕੀਤੇ ਗਏ ਅਧਿਐਨ ’ਚ ਇਹ ਖ਼ੁਲਾਸਾ ਹੋਇਆ ਹੈ। ਭਾਰਤ ਦੇ 25.5 ਕਰੋੜ ਲੋਕ ਪਲਾਸਟਿਕ ਕਚਰਾ ਪੈਦਾ ਕਰਦੇ ਹਨ। ਦੁਨੀਆ ਭਰ ’ਚ […]
By G-Kamboj on
INDIAN NEWS, News

ਅੰਮ੍ਰਿਤਸਰ, 6 ਸਤੰਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਮੰਤਰੀ ਰਹੇ ਮਨਪ੍ਰੀਤ ਸਿੰਘ ਬਾਦਲ ਅਤੇ ਸੁੱਚਾ ਸਿੰਘ ਲੰਗਾਹ ਸ਼ੁੱਕਰਵਾਰ ਨੂੰ ਅਕਾਲ ਤਖ਼ਤ ਵਿਖੇ ਪੇਸ਼ ਹੋਏ ਅਤੇ ਵਿਵਾਦਪੂਰਨ ਫ਼ੈਸਲੇ ਲੈਣ ਵੇਲੇ ਮੰਤਰੀ ਮੰਡਲ ਦਾ ਹਿੱਸਾ ਹੋਣ ਲਈ ਆਪਣਾ ਰੁਖ਼ ਸਪੱਸ਼ਟ ਕਰਨ ਲਈ ਵੱਖੋ-ਵੱਖਰੇ ਤੌਰ ‘ਤੇ ਆਪਣੇ ਸਪੱਸ਼ਟੀਕਰਨ […]
By G-Kamboj on
INDIAN NEWS, News

ਚੰਡੀਗੜ੍ਹ, 6 ਸਤੰਬਰ- ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ ਨੇ ਕਿਹਾ ਕਿ ਸੂਬੇ ਵਿਚ ਵਿਧਾਨ ਸਭਾ ਚੋਣਾਂ ਲੜ ਰਹੇ ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਅਪਰਾਧਿਕ ਪਿਛੋਕੜਾਂ ਨੂੰ ਪ੍ਰਕਾਸ਼ਿਤ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਅਜਿਹੀ ਜਾਣਕਾਰੀ ਉਨ੍ਹਾਂ ਦੀਆਂ ਅਧਿਕਾਰਤ ਵੈੱਬਸਾਈਟਾਂ ‘ਤੇ ਵੀ ਉਪਲਬਧ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਨੂੰ […]
By G-Kamboj on
INDIAN NEWS, News

ਨਵੀਂ ਦਿੱਲੀ, 6 ਸਤੰਬਰ : ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਸ਼ੁੱਕਰਵਾਰ ਨੂੰ ਇਥੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਉਮੀਦ ਹੈ ਕਿ ਦੋਵੇਂ 5 ਅਕਤੂਬਰ ਨੂੰ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਉਮੀਦਵਾਰ ਹੋਣਗੇ। ਸਮਝਿਆ ਜਾਂਦਾ ਹੈ ਕਿ ਵਿਨੇਸ਼ ਫੋਗਾਟ ਹਰਿਅਣਾ ਦੇ ਜੁਲਾਣਾ ਹਲਕੇ ਤੋਂ ਕਾਂਗਰਸ ਟਿਕਟ ਉਤੇ ਚੋਣ ਲੜੇਗੀ, ਜਿਥੋਂ ਜਨਨਾਇਕ ਜਨਤਾ […]