By G-Kamboj on
INDIAN NEWS, News

ਬੀਦਰ, 5 ਸਤੰਬਰ- ਇੱਥੋਂ ਦੀ ਪੁਲੀਸ ਵੱਲੋਂ ’ਚ ਇਕ ਲਾਸ਼ ਮਿਲਣ ਤੋਂ ਬਾਅਦ ਜਬਰ ਜਨਾਹ ਅਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਕਰਨਾਟਕ ਦੇ ਇਸ ਜ਼ਿਲ੍ਹੇ ਦੇ ਗੁਣਾਤੀਰਥਵਾਦੀ ਪਿੰਡ ਵਿੱਚ ਇੱਕ 19 ਸਾਲਾ ਲੜਕੀ ਆਪਣੇ ਘਰ ਤੋਂ ਲਾਪਤਾ ਹੋਣ ਤੋਂ ਕਈ ਦਿਨਾਂ ਬਾਅਦ ਕਈ ਸੱਟਾਂ ਨਾਲ ਮ੍ਰਿਤਕ ਮਿਲੀ ਸੀ। […]
By G-Kamboj on
INDIAN NEWS, News

ਚੰਡੀਗੜ੍ਹ, 5 ਸਤੰਬਰ- ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋ ਗਿਆ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਵੈਟ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਪੰਜਾਬ ਮੰਤਰੀ ਮੰਡਲ ਨੇ ਪੈਟਰੋਲ ਉੱਤੇ 61 ਪੈਸੇ ਅਤੇ ਡੀਜ਼ਲ ਉੱਤੇ 92 […]
By G-Kamboj on
INDIAN NEWS, News

ਨਵੀਂ ਦਿੱਲੀ, 5 ਸਤੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦਿੱਲੀ ਆਬਕਾਰੀ ਨੀਤੀ ਸਬੰਧੀ ‘ਘਪਲੇ’ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸੀਬੀਆਈ ਵੱਲੋਂ ਬੀਤੀ 26 ਜੂਨ ਨੂੰ ਕੀਤੀ ਗਈ ਗ੍ਰਿਫ਼ਤਾਰੀ ਖ਼ਿਲਾਫ਼ ਅਤੇ ਜ਼ਮਾਨਤ ਦੀ ਮੰਗ ਕਰਦੀਆਂ ਪਟੀਸ਼ਨਾਂ ਉਤੇ ਵੀਰਪਾਰ ਨੂੰ ਸੁਪਰੀਮ ਕੋਰਟ ਵਿਚ ਹੋਈ ਸੁਣਵਾਈ ਤੋਂ ਬਾਅਦ ਅਦਾਲਤ ਨੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ […]
By G-Kamboj on
INDIAN NEWS, News, World News

ਚੰਡੀਗੜ੍ਹ, 4 ਸਤੰਬਰ- ਅਮਰੀਕਾ ਵਿਚ ਪੰਜ ਵਾਹਨਾਂ ਦੀ ਹੋਈ ਭਿਆਨਕ ਟੱਕਰ ਵਿਚ ਚਾਰ ਭਾਰਤੀ ਨੌਜਵਾਨਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਹਾਦਸਾ ਟੈਕਸਸ ਸੂਬੇ ਦੇ ਸ਼ਹਿਰ ਆਨਾ ਦੇ ਇਕ ਹਾਈਵੇਅ ਉਤੇ ਉਦੋਂ ਹੋਇਆ ਜਦੋਂ ਇਕ ਟਰੱਕ ਨੇ ਭਾਰਤੀ ਨੌਜਵਾਨਾਂ ਦੀ ਕਾਰ ਨੂੰ ਪਿੱਛਿਉਂ ਟੱਕਰ ਮਾਰ ਦਿੱਤੀ। ਟਰੱਕ ਹੁੰਦਿਆਂ ਹੀ ਕਾਰ ਨੂੰ ਅੱਗ ਲੱਗ ਗਈ। ਮ੍ਰਿਤਕਾਂ […]
By G-Kamboj on
INDIAN NEWS, News

ਪੰਚਕੂਲਾ, 4 ਸਤੰਬਰ- ਰਾਏਪੁਰ ਰਾਣੀ ਕਸਬੇ ਦੇ ਪਿੰਡ ਜਾਸਪੁਰ ਨੇੜੇ ਸਥਿਤ ਕਮਲਾ ਇੱਟਾਂ ਦੇ ਭੱਠੇ ਦੀ ਕੰਧ ਡਿੱਗਣ ਕਾਰਨ ਤਿੰਨ ਮਾਸੂਮ ਬੱਚਿਆਂ ਦੀ ਜਾਨ ਚਲੀ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਬੱਚੇ ਇੱਕ ਸ਼ੈੱਡ ਹੇਠਾਂ ਖੇਡ ਰਹੇ ਸਨ। ਪਰਿਵਾਰਕ ਮੈਂਬਰਾਂ ਅਨੁਸਾਰ ਬੱਚੇ ਸ਼ੈੱਡ ਦੇ ਹੇਠਾਂ ਖੇਡ ਰਹੇ ਸਨ ਕਿ ਅਚਾਨਕ ਭੱਠੇ ਦੀ ਕੰਧ ਡਿੱਗ […]