ਪਦਮ ਪੁਰਸਕਾਰਾਂ ਲਈ ਨਾਮਜ਼ਦਗੀਆਂ ਤੇ ਸਿਫਾਰਸ਼ਾਂ 15 ਸਤੰਬਰ ਤੱਕ

ਪਦਮ ਪੁਰਸਕਾਰਾਂ ਲਈ ਨਾਮਜ਼ਦਗੀਆਂ ਤੇ ਸਿਫਾਰਸ਼ਾਂ 15 ਸਤੰਬਰ ਤੱਕ

ਨਵੀਂ ਦਿੱਲੀ, 3 ਸਤੰਬਰ- ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਕਿਹਾ ਕਿ ਪਦਮ ਪੁਰਸਕਾਰ-2025 ਲਈ ਨਾਮਜ਼ਦਗੀਆਂ ਤੇ ਸਿਫਾਰਸ਼ਾਂ ਦੀ ਆਨਲਾਈਨ ਪ੍ਰਕਿਰਿਆ ਚੱਲ ਰਹੀ ਹੈ ਅਤੇ ਇਸ ਵਾਸਤੇ 15 ਸਤੰਬਰ ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਇਨ੍ਹਾਂ ਪੁਰਸਕਾਰਾਂ ਵਾਸਤੇ ਸਾਰੇ ਨਾਗਰਿਕ ਸਵੈ-ਨਾਮਜ਼ਦਗੀ ਸਣੇ ਹੋਰਨਾਂ ਲਈ ਨਾਮਜ਼ਦਗੀ ਅਤੇ ਸਿਫਾਰਸ਼ ਕਰ ਸਕਦੇ ਹਨ। ਮੰਤਰਾਲੇ ਨੇ ਬਿਆਨ ’ਚ ਕਿਹਾ ਕਿ […]

‘ਗਊ ਰੱਖਿਅਕਾਂ’ ਵੱਲੋਂ ਕੀਤੀ ਆਰੀਅਨ ਮਿਸ਼ਰਾ ਦੀ ਹੱਤਿਆ ਦੇ ਮੁੱਦੇ ’ਤੇ ਕਾਂਗਰਸ ਨੇ ਹਰਿਆਣਾ ਭਾਜਪਾ ਘੇਰੀ

‘ਗਊ ਰੱਖਿਅਕਾਂ’ ਵੱਲੋਂ ਕੀਤੀ ਆਰੀਅਨ ਮਿਸ਼ਰਾ ਦੀ ਹੱਤਿਆ ਦੇ ਮੁੱਦੇ ’ਤੇ ਕਾਂਗਰਸ ਨੇ ਹਰਿਆਣਾ ਭਾਜਪਾ ਘੇਰੀ

ਨਵੀਂ ਦਿੱਲੀ, 3 ਸਤੰਬਰ-  ਹਰਿਆਣਾ ਦੇ ਸਨਅਤੀ ਸ਼ਹਿਰ ਫਰੀਦਾਬਾਦ ਦੇ ਨੌਜਵਾਨ ਆਰੀਅਨ ਮਿਸ਼ਰਾ ਦੇ ਕਤਲ ਦੇ ਮੁੱਦੇ ‘ਤੇ ਕਾਂਗਰਸ ਨੇ ਹਰਿਆਣਾ ਦੀ ਭਾਜਪਾ ਸਰਕਾਰ ਨੂੰ ਘੇਰਿਆ ਤੇ ਇਸ ਕਤਲ ਕਾਂਡ ਨੂੰ ਹਰਿਆਣਾ ਸਰਕਾਰ ਦੇ ਦਸ ਸਾਲ ਦੇ ਰਿਪੋਰਟ ਕਾਰਡ ਵਜੋਂ ਪੇਸ਼ ਕੀਤਾ। ‘ਐਕਸ’ ਉਪਰ ਕਾਂਗਰਸ ਵੱਲੋਂ ਕੀਤੀ ਪੋਸਟ ਵਿਚ ਕਿਹਾ ਗਿਆ ਹੈ: “ਆਰੀਅਨ ਮਿਸ਼ਰਾ ਹਰਿਆਣਾ […]

ਫ਼ਿਰੋਜ਼ਪੁਰ ’ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ, ਲੜਕੀ ਸਣੇ ਤਿੰਨ ਹਲਾਕ

ਫ਼ਿਰੋਜ਼ਪੁਰ ’ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ, ਲੜਕੀ ਸਣੇ ਤਿੰਨ ਹਲਾਕ

ਫ਼ਿਰੋਜ਼ਪੁਰ, 3 ਸਤੰਬਰ- ਸ਼ਹਿਰ ਦੇ ਕੰਬੋਜ ਨਗਰ ਇਲਾਕੇ ਵਿਚ ਮੰਗਲਵਾਰ ਨੂੰ ਦਿਨ-ਦਿਹਾੜੇ ਤਿੰਨ ਮੋਟਰਸਾਈਕਲਾਂ ’ਤੇ ਸਵਾਰ ਛੇ ਹਮਲਾਵਰਾਂ ਨੇ ਇੱਕ ਕਾਰ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਾਰਨ ਕਾਰ ਸਵਾਰ ਇੱਕ ਲੜਕੀ ਸਣੇ ਤਿੰਨ ਜਣਿਆਂ ਦੀ ਮੌਤ ਹੋ ਗਈ ਤੇ ਦੋ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕ ਲੜਕੀ ਦਾ 27 ਅਕਤੂਬਰ ਨੂੰ ਵਿਆਹ ਰੱਖਿਆ ਹੋਇਆ ਸੀ, ਜਿਸ […]

ਪੈਰਾਲੰਪਿਕ: ਕਥੁਨੀਆ ਅਤੇ ਪ੍ਰੀਤੀ ਵੱਲੋਂ ਸਰਵੋਤਮ ਪ੍ਰਦਰਸ਼ਨ, ਇਤਿਹਾਸ ਸਿਰਜਿਆ

ਪੈਰਾਲੰਪਿਕ: ਕਥੁਨੀਆ ਅਤੇ ਪ੍ਰੀਤੀ ਵੱਲੋਂ ਸਰਵੋਤਮ ਪ੍ਰਦਰਸ਼ਨ, ਇਤਿਹਾਸ ਸਿਰਜਿਆ

ਪੈਰਿਸ, 2 ਸਤੰਬਰ- ਭਾਰਤੀ ਖਿਡਾਰੀ ਪੈਰਿਸ ਵਿਚ ਚੱਲ ਰਹੀਆਂ ਪੈਰਾਲੰਪਿਕ ਖੇਡਾਂ ਦੌਰਾਨ ਚੰਗਾ ਪ੍ਰਦਰਸ਼ਨ ਕਰ ਰਹੇ ਹਨ। ਭਾਰਤ ਦੇ ਯੋਗੇਸ਼ ਕਥੁਨੀਆ ਨੇ ਪੈਰਾਲੰਪਿਕ ਖੇਡਾਂ ਵਿਚ ਵਿੱਚ ਪੁਰਸ਼ਾਂ ਦੇ ਡਿਸਕਸ ਥਰੋਅ ਐੱਫ-56 ਈਵੈਂਟ ਵਿੱਚ ਸੀਜ਼ਨ ਦਾ ਸਰਵੋਤਮ ਪ੍ਰਦਰਸ਼ਨ ਕਰਦਿਆਂ 42.22 ਮੀਟਰ ਨਾਲ ਲਗਾਤਾਰ ਦੂਜਾ ਪੈਰਾਲੰਪਿਕ ਚਾਂਦੀ ਦਾ ਤਗ਼ਮਾ ਜਿੱਤਿਆ ਹੈ। 27 ਸਾਲਾ ਖਿਡਾਰੀ ਨੇ ਤਿੰਨ ਸਾਲ […]

‘ਆਪ’ ਵਿਧਾਇਕ ਅਮਾਨਤੁੱਲ੍ਹਾ ਖਾਨ ਈਡੀ ਵੱਲੋਂ ਗ੍ਰਿਫ਼ਤਾਰ

‘ਆਪ’ ਵਿਧਾਇਕ ਅਮਾਨਤੁੱਲ੍ਹਾ ਖਾਨ ਈਡੀ ਵੱਲੋਂ ਗ੍ਰਿਫ਼ਤਾਰ

ਨਵੀਂ ਦਿੱਲੀ, 2 ਸਤੰਬਰ- ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲ੍ਹਾ ਖਾਨ ਨੂੰ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫ਼ਤਾਰ ਕਰ ਲਿਆ। ਇਹ ਗ੍ਰਿਫ਼ਤਾਰੀ ਵਿਧਾਇਕ ਖ਼ਿਲਾਫ਼ ਚੱਲ ਰਹੀ ਮਨੀ ਲਾਂਡਰਿੰਗ ਦੀ ਜਾਂਚ ਅਤੇ ਕੁਝ ਹੋਰ ਮਾਮਲਿਆਂ ਦੇ ਸਬੰਧ ਕੀਤੀ ਗਈ ਹੈ। ਈਡੀ ਵੱਲੋਂ ਅੱਜ ਸਵੇਰੇ ਵਿਧਾਇਕ ਦੇ ਓਖਲਾ ਸਥਿਤ ਘਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਉਪਰੰਤ […]