By G-Kamboj on
INDIAN NEWS, News

ਚੰਡੀਗੜ੍ਹ, 2 ਸਤੰਬਰ- ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ। ਇਜਲਾਸ ਦੇ ਪਹਿਲੇ ਦਿਨ ਅੱਜ ਮਸ਼ਹੂਰ ਕਵੀ ਤੇ ਲੇਖਕ ਸੁਰਜੀਤ ਪਾਤਰ ਤੇ ਉਨ੍ਹਾਂ ਹੋਰ ਅਹਿਮ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਜਿਨ੍ਹਾਂ ਦਾ ਪਿਛਲੇ ਇਜਲਾਸ ਦੀ ਸਮਾਪਤੀ ਤੇ ਮੌਜੂਦਾ ਸੈਸ਼ਨ ਦੀ ਸ਼ੁਰੂਆਤ ਵਿਚਾਲੇ ਦੇਹਾਂਤ ਹੋ ਗਿਆ ਸੀ। ਇਸ ਦੌਰਾਨ ਵਿਧਾਨ […]
By G-Kamboj on
INDIAN NEWS, News

ਨਵੀਂ ਦਿੱਲੀ, 2 ਸਤੰਬਰ- ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ’ਤੇ ਬੈਠੇ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਮੰਗਾਂ ਤੇ ਮਸਲਿਆਂ ਦੇ ਦੋਸਤਾਨਾ ਢੰਗ ਨਾਲ ਹੱਲ ਲਈ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਨਵਾਬ ਸਿੰਘ ਦੀ ਪ੍ਰਧਾਨਗੀ ਹੇਠ ਇਕ ਕਮੇਟੀ ਗਠਿਤ ਕਰ ਦਿੱਤੀ ਹੈ। ਜਸਟਿਸ ਸੂਰਿਆ ਕਾਂਤ ਤੇ ਜਸਟਿਸ ਉੱਜਲ ਭੂਈਆਂ ਨੇ ਕਮੇਟੀ ਨੂੰ ਇਕ ਹਫ਼ਤੇ […]
By G-Kamboj on
INDIAN NEWS, News, World News

ਨਾਗਪੁਰ, 1 ਸਤੰਬਰ- ਮੱਧ ਪ੍ਰਦੇਸ਼ ਦੇ ਜਬਲਪੁਰ ਤੋਂ ਤਿਲੰਗਾਨਾ ਵਿਚ ਹੈਦਰਾਬਾਦ ਜਾ ਰਹੀ ਇੰਡੀਗੋ ਏਅਰਵੇਜ਼ ਦੀ ਇਕ ਉਡਾਣ ਨੂੰ ਐਤਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਰਸਤਾ ਬਦਲ ਕੇ ਮਹਾਰਾਸ਼ਟਰ ਵਿਚ ਨਾਗਪੁਰ ਵਿਖੇ ਉਤਾਰ ਲਿਆ ਗਿਆ। ਇੰਡੀਗੋ ਨੇ ਇਕ ਬਿਆਨ ਵਿਚ ਕਿਹਾ ਕਿ ਇਸ ਦੀ ਜਬਲਪੁਰ ਤੋਂ ਹੈਦਰਾਬਾਦ ਜਾ ਰਹੀ 6E-7308 ਉਡਾਣ ਨੂੰ […]
By G-Kamboj on
INDIAN NEWS, News, World News

ਮਾਸਕੋ, 1 ਸਤੰਬਰ- ਰੂਸ ਦੇ ਧੁਰ ਪੂਰਬੀ ਖ਼ਿੱਤੇ ਵਿਚ ਲਾਪਤਾ ਹੋਏ ਹੈਲੀਕਾਪਟਰ ਦਾ ਮਲਬਾ ਰਾਹਤ ਕਰਮੀਆਂ ਨੂੰ ਮਿਲ ਗਿਆ ਹੈ ਅਤੇ ਇਸ ਵਿਚ ਸਵਾਰ 22 ਮੁਸਾਫ਼ਰਾਂ ਵਿਚੋਂ 17 ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਰੂਸ ਦੇ ਐਮਰਜੈਂਸੀ ਮੰਤਰਾਲੇ ਨੇ ਕਿਹਾ ਹੈ ਕਿ ਬਾਕੀ ਲੋਕਾਂ ਦੀ ਤਲਾਸ਼ ਦਾ ਕੰਮ ਜਾਰੀ ਹੈ। ਰੂਸੀ ਖ਼ਬਰ ਏਜੰਸੀ ਰੀਆ-ਨੋਵੋਸਤੀ […]
By G-Kamboj on
INDIAN NEWS, News

ਨਵੀਂ ਦਿੱਲੀ, 1 ਸਤੰਬਰ- ਗੁਜਰਾਤ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਕ ਕੇਂਦਰੀ ਟੀਮ ਕਾਇਮ ਕੀਤੀ ਹੈ। ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਟੀਮ ਛੇਤੀ ਹੀ ਗੁਜਰਾਤ ਦੇ ਹੜ੍ਹ ਮਾਰੇ ਜ਼ਿਲ੍ਹਿਆਂ ਦਾ ਦੌਰਾ ਕਰੇਗੀ, ਜਿਥੇ 25 ਤੋਂ 30 ਅਗਸਤ ਦੌਰਾਨ ਭਾਰੀ ਬਾਰਸ਼ ਕਾਰਨ ਹੜ੍ਹਾਂ ਦੀ ਮਾਰ […]