By G-Kamboj on
ENTERTAINMENT, INDIAN NEWS, News, Punjabi Movies

ਨਵੀਂ ਦਿੱਲੀ, 31 ਅਗਸਤ- Sucha Soorma Trailer Released: ਸਭ ਤੋਂ ਵੱਧ ਉਡੀਕੀ ਜਾ ਰਹੀ ਵਾਲੀ ਪੰਜਾਬੀ ਫ਼ਿਲਮ ‘ਸੁੱਚਾ ਸੂਰਮਾ’ ਦਾ ਟ੍ਰੇਲਰ ਅੱਜ ਰੀਲੀਜ਼ ਹੋ ਗਿਆ ਹੈ। ਟ੍ਰੇਲਰ ਜਾਰੀ ਹੁੰਦਿਆਂ ਹੀ ਫ਼ਿਲਮ ਦੀ ਪਹਿਲੀ ਦਿੱਖ ਨੇ ਇੰਟਰਨੈੱਟ ਤੇ ਵੱਡਾ ਪ੍ਰਭਾਵ ਛੱਡਿਆ ਹੈ। ਪਹਿਲੀ ਨਜ਼ਰ ਵਿਚ ਟ੍ਰੇਲਰ ਵਿਚ ਦਿਖਾਈ ਦੇ ਰਿਹਾ ਹੈ ਕਿ ਫ਼ਿਲਮ ਵਿਚ ਪਿਆਰ, ਨਫ਼ਰਤ, […]
By G-Kamboj on
INDIAN NEWS, News

ਬੰਗਲੂਰੂ, 31 ਅਗਸਤ- ਕਰਨਾਟਕ ਦੇ ਰਾਜਪਾਲ ਥਾਵਰ ਚੰਦ ਗਹਿਲੋਤ ਵੱਲੋਂ ਸੂਬੇ ਦੇ ਮੁੱਖ ਮੰਤਰੀ ਸਿੱਧਾਰਮੱਈਆ ਖ਼ਿਲਾਫ਼ ਮੁਕੱਦਮਾ ਚਲਾਏ ਜਾਣ ਦੀ ਮਨਜ਼ੂਰੀ ਦਿੱਤੇ ਜਾਣ ਦੇ ਖ਼ਿਲਾਫ਼ ਸ਼ਨਿੱਚਰਵਾਰ ਨੂੰ ਸੂਬੇ ਦੇ ਮੰਤਰੀਆਂ, ਵਿਧਾਇਕਾਂ ਤੇ ਕਾਂਗਰਸੀ ਆਗੂਆਂ ਨੇ ਰਾਜਧਾਨੀ ਬੰਗਲੂਰੂ ਵਿਚ ‘ਰਾਜ ਭਵਨ ਚੱਲੋ’ ਮਾਰਚ ਤਹਿਤ ਰੋਸ ਮੁਜ਼ਾਹਰਾ ਕੀਤਾ, ਜਿਸ ਦੀ ਅਗਵਾਈ ਉਪ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ […]
By G-Kamboj on
INDIAN NEWS, News

ਪਟਿਆਲਾ, 31 ਅਗਸਤ- ਪੈਰਿਸ ਓਲੰਪਿਕਸ ਵਿਚ ਅਯੋਗ ਕਰਾਰ ਦਿੱਤੀ ਗਈ ਭਾਰਤ ਦੀ ਨਾਮੀ ਪਹਿਲਵਾਨ ਵਿਨੇਸ਼ ਫੋਗਾਟ ਸ਼ਨਿੱਚਰਵਾਰ ਨੂੰ ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ‘ਚ ਪਹੁੰਚੀ। ਇੱਥੇ ਕਿਸਾਨ ਆਗੂਆਂ ਨੇ ਮੰਚ ‘ਤੇ ਉਨ੍ਹਾਂ ਦਾ ਸਨਮਾਨ ਕੀਤਾ। ਕਿਸਾਨ ਅੰਦੋਲਨ ਦੇ 200 ਦਿਨ ਪੂਰੇ ਹੋਣ ‘ਤੇ ਇੱਥੇ ਇੱਕ ਰੈਲੀ ਨੁਮਾ ਪ੍ਰੋਗਰਾਮ ਕਰਵਾਇਆ ਜਾ […]
By G-Kamboj on
ENTERTAINMENT, INDIAN NEWS, News

ਕੁਰੂਕਸ਼ੇਤਰ, 30 ਅਗਸਤ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਉੱਤੇ ਪਾਬੰਦੀ ਲਾਉਣ ਦੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ। ਇਸ ਦੇ ਨਾਲ ਹੀ ਕਮੇਟੀ ਨੇ ਆਨਲਾਈਨ ਉਤਪਾਦ ਵੇਚਣ ਵਾਲੀ ਕੰਪਨੀ ‘ਐਮਾਜ਼ੋਨ’ ਵੱਲੋਂ ਗੁਟਕਾ ਸਾਹਿਬ ਦੀ ਵਿਕਰੀ ਦੇ ਵਿਰੋਧ ਵਿੱਚ ਕਾਨੂੰਨੀ ਨੋਟਿਸ ਭੇਜਣ ਦਾ ਫੈਸਲਾ ਵੀ […]
By G-Kamboj on
INDIAN NEWS, News

ਮਾਨਸਾ, 30 ਅਗਸਤ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਦੋ ਪ੍ਰਮੁੱਖ ਗਵਾਹਾਂ ’ਚੋਂ ਇੱਕ ਗੁਰਪ੍ਰੀਤ ਸਿੰਘ ਨੇ ਅੱਜ ਮਾਨਸਾ ਦੀ ਹੇਠਲੀ ਅਦਾਲਤ ਵਿੱਚ ਚਾਰ ਸ਼ੂਟਰਾਂ ਸਣੇ ਛੇ ਮੁਲਜ਼ਮਾਂ ਦੀ ਪਛਾਣ ਕੀਤੀ ਹੈ, ਜਦੋਂ ਕਿ ਅਦਾਲਤ ਵਿੱਚ ਕੁੱਲ ਸੱਤ ਮੁਲਜ਼ਮ ਪੇਸ਼ ਕੀਤੇ ਗਏ। ਇਹ ਗਵਾਹ ਮੂਸੇਵਾਲਾ ਦੇ ਕਤਲ ਦੀ ਵਾਰਦਾਤ ਵੇਲੇ ਥਾਰ ਵਿੱਚ ਸਵਾਰ […]