By G-Kamboj on
INDIAN NEWS, News

ਚੰਡੀਗੜ੍ਹ, 30 ਅਗਸਤ- ਪੰਜਾਬ ਸਰਕਾਰ ਖੇਤੀ ਨੀਤੀ ਨੂੰ ਲੈ ਕੇ ਕਿਸਾਨ ਤੇ ਮਜ਼ਦੂਰ ਧਿਰਾਂ ਵੱਲੋਂ ਪਹਿਲੀ ਸਤੰਬਰ ਨੂੰ ਲਗਾਏ ਜਾਣ ਵਾਲੇ ‘ਚੰਡੀਗੜ੍ਹ ਮੋਰਚਾ’ ਨੂੰ ਟਾਲਣ ਦੇ ਰੌਂਅ ਵਿੱਚ ਹੈ। ਪੁਲੀਸ ਅਫ਼ਸਰਾਂ ਦੀ ਟੀਮ ਵੱਲੋਂ ਕਿਸਾਨ ਤੇ ਮਜ਼ਦੂਰ ਆਗੂਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਦੋ ਦਿਨਾਂ ਤੋਂ ਜਾਰੀ ਹੈ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ […]
By G-Kamboj on
INDIAN NEWS, News

ਨਵੀਂ ਦਿੱਲੀ, 30 ਅਗਸਤ- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਤੋਂ ਪੇਂਡੂ ਵਿਕਾਸ ਫੰਡ ਦੇ ਕਥਿਤ 1000 ਕਰੋੜ ਰੁਪਏ ਬਕਾਏ ਦੀ ਰਕਮ ਫ਼ੌਰੀ ਜਾਰੀ ਕਰਵਾਏ ਜਾਣ ਦੀ ਮੰਗ ਕਰਦੀ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਦਾਇਰ ਅੰਤਰਿਮ ਪਟੀਸ਼ਨ ਉਤੇ ਸੁਣਵਾਈ 2 ਸਤੰਬਰ ਨੂੰ ਕੀਤੀ ਜਾਵੇਗੀ। ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ […]
By G-Kamboj on
INDIAN NEWS, News

ਪਟਿਆਲ਼ਾ, 29 ਅਗਸਤ- ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ’ਚ ਮੰਤਰੀ ਰਹੇ ਟਕਸਾਲੀ ਅਕਾਲੀ ਸੁਰਜੀਤ ਸਿੰਘ ਕੋਹਲੀ ਅਕਾਲ ਚਲਾਣਾ ਕਰ ਗਏ ਹਨ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਇਕ ਪੁੱਤਰ ਅਜੀਤਪਾਲ ਸਿੰਘ ਕੋਹਲੀ ਆਮ ਆਦਮੀ ਪਾਰਟੀ ਦੇ ਪਟਿਆਲ਼ਾ ਸ਼ਹਿਰੀ ਤੋਂ ਵਿਧਾਇਕ ਹਨ ਤੇ ਇਕ ਪੁੱਤਰ ਗੁਰਜੀਤ ਸਿੰਘ ਕੋਹਲੀ ਭਾਰਤੀ ਜਨਤਾ ਪਾਰਟੀ ’ਚ […]
By G-Kamboj on
INDIAN NEWS, News

ਕੋਲਕਾਤਾ, 28 ਅਗਸਤ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਕਿ ਬਲਾਤਕਾਰ ਦੀਆਂ ਘਟਨਾਵਾਂ ਨੂੰ ਲੈ ਕੇ ਉਨ੍ਹਾਂ ਦੀ ਸਰਕਾਰ ਦੀ ਸਿਫ਼ਰ ਸ਼ਹਿਣਸ਼ੀਲਤਾ ਪਾਲਿਸੀ ਹੈ। ਉਨ੍ਹਾਂ ਕਿਹਾ ਕਿ ਬਲਾਤਕਾਰ ਦੇ ਦੋਸ਼ੀਆਂ ਲਈ ਫਾਂਸੀ ਦੀ ਸਜ਼ਾ ਯਕੀਨੀ ਬਣਾਉਣ ਲਈ ਅਗਲੇ ਹਫ਼ਤੇ ਸੂਬਾਈ ਅਸੈਂਬਲੀ ਵਿਚ ਮੌਜੂਦਾ ਕਾਨੂੰਨ ਵਿਚ ਸੋਧ ਕੀਤੀ ਜਾਵੇਗੀ। ਬੈਨਰਜੀ ਨੇ ਕਿਹਾ […]
By G-Kamboj on
INDIAN NEWS, News

ਅੰਮ੍ਰਿਤਸਰ, 29 ਅਗਸਤ- ਅਰਬ ਮੁਲਕ ਕਤਰ ਵਿੱਚ ਸਥਾਨਕ ਪੁਲੀਸ ਵੱਲੋਂ ਵਾਪਸ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋਵੇਂ ਪਾਵਨ ਸਰੂਪ ਅੰਮ੍ਰਿਤਸਰ ਪੁੱਜ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋਵੇਂ ਸਰੂਪ ਆਪਣੇ ਪਾਸ ਲੈ ਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕਰ ਦਿੱਤੇ ਹਨ। ਸ਼੍ਰੋਮਣੀ ਕਮੇਟੀ ਦੇ […]