ਔਰਤਾਂ ਖਿਲਾਫ਼ ਅਪਰਾਧ ਨਾ-ਮੁਆਫ਼ੀਯੋਗ ਪਾਪ: ਮੋਦੀ

ਔਰਤਾਂ ਖਿਲਾਫ਼ ਅਪਰਾਧ ਨਾ-ਮੁਆਫ਼ੀਯੋਗ ਪਾਪ: ਮੋਦੀ

ਜਲਗਾਓਂ(ਮਹਾਰਾਸ਼ਟਰ), 25 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਔਰਤਾਂ ਖਿਲਾਫ਼ ਅਪਰਾਧ ਨੂੰ ਨਾ-ਮੁਆਫ਼ੀਯੋਗ ਪਾਪ ਕਰਾਰ ਦਿੰਦਿਆਂ ਕਿਹਾ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਉੱਤਰੀ ਮਹਾਰਾਸ਼ਟਰ ਦੇ ਜਲਗਾਓਂ ਵਿਚ ‘ਲਖਪਤੀ ਦੀਦੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਔਰਤਾਂ ਦੀ ਸੁਰੱਖਿਆ ਤਰਜੀਹ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ, ‘‘ਮਾਵਾਂ, ਭੈਣਾਂ ਤੇ ਧੀਆਂ ਦੀ ਸੁਰੱਖਿਆ […]

ਐੱਨਆਰਆਈ ਸ਼ੂਟਿੰਗ ਕੇਸ: ਪੁਲੀਸ ਨੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ

ਐੱਨਆਰਆਈ ਸ਼ੂਟਿੰਗ ਕੇਸ: ਪੁਲੀਸ ਨੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ

ਅੰਮ੍ਰਿਤਸਰ, 25 ਅਗਸਤ- ਅੰਮ੍ਰਿਤਸਰ ਪੁਲੀਸ ਕਮਿਸ਼ਨਰੇਟ ਨੇ ਐੱਨਆਰਆਈ ਸੁਖਚੈਨ ਸਿੰਘ ਸ਼ੂਟਿੰਗ ਕੇਸ ਵਿਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ ਮੁੱਖ ਸ਼ੂਟਰਜ਼ ਅਜੇ ਵੀ ਫ਼ਰਾਰ ਹੈ ਜਿਨ੍ਹਾਂ ਨੂੰ ਕਾਬੂ ਕਰਨ ਲਈ ਯਤਨ ਜਾਰੀ ਹਨ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਵਿਚ ਸੁਖਚੈਨ ਸਿੰਘ ਦਾ ਸਹੁਰਾ ਸਰਵਣ ਸਿੰਘ ਵਾਸੀ ਟਾਂਡਾ ਹੁਸ਼ਿਆਰਪੁਰ ਵੀ ਸ਼ਾਮਲ ਹੈ। ਸਰਵਣ ਸਿੰਘ, ਸੁਖਚੈਨ ਦੀ ਪਹਿਲੀ […]

ਸੀਬੀਡੀਟੀ ਨੇ ਆਮਦਨਕਰ ਵਿਭਾਗ ਨੂੰ ਹੋਟਲਾਂ ਤੇ ਹਸਪਤਾਲਾਂ ’ਚ ਵੱਡੇ ਪੱਧਰ ’ਤੇ ਨਗਦ ਲੈਣ-ਦੇਣ ਦੀ ਜਾਂਚ ਕਰਨ ਲਈ ਕਿਹਾ

ਸੀਬੀਡੀਟੀ ਨੇ ਆਮਦਨਕਰ ਵਿਭਾਗ ਨੂੰ ਹੋਟਲਾਂ ਤੇ ਹਸਪਤਾਲਾਂ ’ਚ ਵੱਡੇ ਪੱਧਰ ’ਤੇ ਨਗਦ ਲੈਣ-ਦੇਣ ਦੀ ਜਾਂਚ ਕਰਨ ਲਈ ਕਿਹਾ

ਨਵੀਂ ਦਿੱਲੀ, 17 ਅਗਸਤ- ਦੇਸ਼ ਵਿਚ ਪ੍ਰਤੱਖ ਟੈਕਸ ਪ੍ਰਸ਼ਾਸਨ ਦੀ ਸਿਖ਼ਰਲੀ ਸੰਸਥਾ ਕੇਂਦਰੀ ਪ੍ਰਤੱਖ ਕਰ ਬੋਰਡ (ਸੀਬੀਡੀਟੀ) ਨੇ ਆਮਦਨ ਕਰ ਵਿਭਾਗ ਨੂੰ ਹੋਟਲ, ਲਗਜ਼ਰੀ ਬ੍ਰਾਂਡ ਦੀ ਵਿਕਰੀ, ਹਸਪਤਾਲ ਅਤੇ ਆਈਵੀਐੱਫ ਕਲੀਨਿਕਾਂ ਵਰਗੇ ਕਾਰੋਬਾਰੀ ਖੇਤਰਾਂ ਵਿੱਚ ਵੱਡੇ ਪੈਮਾਨੇ ਦੇ ਨਕਦ ਲੈਣ-ਦੇਣ ਦੀ ਜਾਂਚ ਕਰਨ ਲਈ ਕਿਹਾ ਹੈ। ਬੋਰਡ ਨੇ ਕਿਹਾ ਕਿ ਇਹ ਜਾਂਚ ਬੇਲੋੜੀ ਦਖਲਅੰਦਾਜ਼ੀ ਤੋਂ […]

ਹਰਿਆਣਾ ’ਚ ਕਾਂਗਰਸ ਨਹੀਂ ਕਰੇਗੀ ਆਪ ਨਾਲ ਚੋਣ ਗੱਠਜੋੜ: ਸ਼ੈਲਜਾ

ਹਰਿਆਣਾ ’ਚ ਕਾਂਗਰਸ ਨਹੀਂ ਕਰੇਗੀ ਆਪ ਨਾਲ ਚੋਣ ਗੱਠਜੋੜ: ਸ਼ੈਲਜਾ

ਨਵੀਂ ਦਿੱਲੀ, 24 ਅਗਸਤ- ਕਾਂਗਰਸ ਦੀ ਜਨਰਲ ਸਕੱਤਰ ਕੁਮਾਰੀ ਸ਼ੈਲਜਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਨਾਲ ਗਠਜੋੜ ਦੀ ਸੰਭਾਵਨਾ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਆਪਣੇ ਆਪ ਵਿੱਚ ਮਜ਼ਬੂਤ ​​ਹੈ ਅਤੇ ਆਪਣੇ ਦਮ ’ਤੇ ਚੋਣਾਂ ਲੜੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਇਨੈਲੋ […]

ਭਾਰਤ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਕ੍ਰਿਕਟ ਨੂੰ ਅਲਵਿਦਾ ਕਿਹਾ

ਭਾਰਤ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਕ੍ਰਿਕਟ ਨੂੰ ਅਲਵਿਦਾ ਕਿਹਾ

ਨਵੀਂ ਦਿੱਲੀ, 24 ਅਗਸਤ- ਭਾਰਤ ਦੇ ਤਜਰਬੇਕਾਰ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਦੋ ਸਾਲ ਪਹਿਲਾਂ ਦੇਸ਼ ਲਈ ਆਪਣਾ ਆਖਰੀ ਮੈਚ ਖੇਡਣ ਵਾਲੇ ਖੱਬੇ ਹੱਥ ਦੇ ਇਸ ਬੱਲੇਬਾਜ਼ ਨੇ ਕਿਹਾ ਕਿ ਉਹ ਕ੍ਰਿਕਟ ਦੇ ਤਿੰਨਾਂ ਰੂਪਾਂ ਵਿੱਚ ਦੇਸ਼ ਦੀ ਨੁਮਾਇੰਦਗੀ ਕਰਨ ਤੋਂ ਬਾਅਦ ਸੰਤੁਸ਼ਟ ਵਿਅਕਤੀ ਵਜੋਂ ਖੇਡ […]