By G-Kamboj on
INDIAN NEWS, News

ਚੰਡੀਗੜ੍ਹ, 23 ਅਗਸਤ- ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਰਮਨਜੀਤ ਸਿੰਘ ਉਰਫ ਰੋਮੀ ਨੂੰ ਭਾਰੀ ਸੁਰੱਖਿਆ ਹੇਠ ਅੱਜ ਤੜਕੇ 3 ਵਜੇ ਨਾਭਾ ਲਿਆਂਦਾ ਗਿਆ ਅਤੇ ਪੁਲੀਸ ਦੀ ਸਖ਼ਤ ਸੁਰੱਖਿਆ ਦੇ ਵਿਚ ਨਾਭਾ ਦੇ ਡਿਊਟੀ ਮੈਜਿਸਟਰੇਟ ਕੋਲ ਪੇਸ਼ ਕੀਤਾ ਗਿਆ। ਜੱਜ ਵਲੋਂ ਰਮਨਜੀਤ ਉਰਫ ਰੋਮੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਨਾਭਾ ਦੀ ਨਵੀਂ […]
By G-Kamboj on
INDIAN NEWS, News

ਨਵੀਂ ਦਿੱਲੀ, 23 ਅਗਸਤ- ਸੀਬੀਆਈ ਨੇ ਅੱਜ ਦਿੱਲੀ ਦੀ ਅਦਾਲਤ ਨੂੰ ਸੂਚਿਤ ਕੀਤਾ ਕਿ ਉਸ ਨੇ ਕਥਿਤ ਆਬਕਾਰੀ ਘਪਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਦੁਰਗੇਸ਼ ਪਾਠਕ ਵਿਰੁੱਧ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਹਾਸਲ ਕਰ ਲਈ ਹੈ। ਇਹ ਜਾਣਕਾਰੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੀ ਅਦਾਲਤ ਨੂੰ […]
By G-Kamboj on
INDIAN NEWS, News

ਭਵਾਨੀਗੜ੍ਹ, 22 ਅਗਸਤ- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ 27 ਅਗਸਤ ਤੋਂ 31 ਅਗਸਤ ਤੱਕ ਲਗਾਏ ਜਾਣ ਵਾਲੇ ਜ਼ਿਲ੍ਹਾਂ ਪੱਧਰੀ ਪੱਕੇ ਮੋਰਚੇ ਦੀ ਤਿਆਰੀ ਲਈ ਪਿੰਡਾਂ ਵਿੱਚ ਰੈਲੀਆਂ ਕੀਤੀਆਂ ਗਈਆਂ। ਪਿੰਡ ਬਾਲਦ ਖ਼ੁਰਦ,ਬਾਲਦ ਕਲਾਂ, ਨਦਾਮਪੁਰ, ਕਾਲਾਝਾੜ, ਲੱਖੇਵਾਲ, ਬਟੜਿਆਣਾ ਅਤੇ ਘਨੌੜ ਜੱਟਾਂ ਵਿਖੇ ਰੈਲੀਆਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਹਰਜੀਤ […]
By G-Kamboj on
INDIAN NEWS, News, World News

ਢਾਕਾ, 22 ਅਗਸਤ- ਸੰਯੁਕਤ ਰਾਸ਼ਟਰ ਦੇ ਮਾਹਿਰਾਂ ਦੀ ਇਕ ਟੀਮ ਪ੍ਰਦਰਸ਼ਨਕਾਰੀਆਂ ਦੀਆਂ ਹੱਤਿਆਵਾਂ ਦੀ ਜਾਂਚ ਲਈ ਢਾਕਾ ਪੁੱਜਣ ਵਾਲੀ ਹੈ। ਇਸ ਮਹੀਨੇ ਦੇ ਸ਼ੁਰੂ ਵਿਚ ਸ਼ੇਖ ਹਸੀਨਾ ਦੇ ਪ੍ਰਧਾਨ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਪਹਿਲਾਂ ਅਤੇ ਬਾਅਦ ਵਿਚ ਘੱਟੋ-ਘੱਟ 650 ਪ੍ਰਦਰਸ਼ਨਕਾਰੀਆਂ ਦੀ ਹੱਤਿਆ ਹੋਈ ਸੀ। ਇਸ ਸਬੰਧੀ ਇਥੇ ਇਕ ਅਧਿਕਾਰੀ ਨੇ ਕਿਹਾ ਸੰਯੁਕਤ ਰਾਸ਼ਟਰ ਦੀ […]
By G-Kamboj on
INDIAN NEWS

ਜਮਸ਼ੇਦਪੁਰ, 22 ਅਗਸਤ- ਭਾਰਤੀ ਜਲ ਸੈਨਾ ਵੱਲੋਂ ਟ੍ਰੇਨਰ ਏਅਰਕ੍ਰਾਫਟ ਦੀ ਭਾਲ ਲਈ ਇਕ ਟੀਮ ਬਣਾਈ ਗਈ ਹੈ ਜੋ ਕਿ ਪਾਇਲਟ ਅਤੇ ਇੱਕ ਸਿਖਿਆਰਥੀ ਨਾਲ ਲਾਪਤਾ ਹੋ ਗਿਆ ਸੀ। ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਏਅਰਕ੍ਰਾਫ਼ਟ ਨੇ ਝਾਰਖੰਡ ਦੇ ਜਮਸ਼ੇਦਪੁਰ ਵਿੱਚ ਇੱਕ ਏਅਰੋਡਰੋਮ ਤੋਂ ਉਡਾਣ ਭਰੀ ਸੀ। ਉਨ੍ਹਾਂ ਦੱਸਿਆ ਕਿ ਚੰਡੀਲ ਡੈਮ ਵਿੱਚ ਖੋਜ ਜਾਰੀ ਹੈ, […]