ਜੰਮੂ-ਕਸ਼ਮੀਰ ਦੀਆਂ ਸਾਰੀਆਂ 90 ਸੀਟਾਂ ’ਤੇ ਕਾਂਗਰਸ ਨਾਲ ਰਲ ਕੇ ਚੋਣਾਂ ਲੜਨ ਦੀ ਸਹਿਮਤੀ ਬਣੀ: ਅਬਦੁੱਲਾ

ਜੰਮੂ-ਕਸ਼ਮੀਰ ਦੀਆਂ ਸਾਰੀਆਂ 90 ਸੀਟਾਂ ’ਤੇ ਕਾਂਗਰਸ ਨਾਲ ਰਲ ਕੇ ਚੋਣਾਂ ਲੜਨ ਦੀ ਸਹਿਮਤੀ ਬਣੀ: ਅਬਦੁੱਲਾ

ਸ੍ਰੀਨਗਰ, 22 ਅਗਸਤ- ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਦਬੁੱਲਾ ਨੇ ਕਿਹਾ ਕਿ ਜੰਮੂ-ਕਸ਼ਮੀਰ ਦੀਆਂ ਸਾਰੀਆਂ 90 ਵਿਧਾਨ ਸਭਾ ਸੀਟਾਂ ‘ਤੇ ਕਾਂਗਰਸ ਨਾਲ ਰਲ ਕੇ ਚੋਣਾਂ ਲੜਨ ਦੀ ਸਹਿਮਤੀ ਬਣ ਗਈ ਹੈ। ਇਹ ਘੋਸ਼ਣਾ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅਬਦੁੱਲਾ ਦੇ ਨਿਵਾਸ ’ਤੇ ਨੈਸ਼ਨਲ ਕਾਨਫਰੰਸ ਲੀਡਰਸ਼ਿਪ […]

ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਕਮੇਟੀ ਦਾ ਗਠਨ ਕਰੇਗੀ ਸੁਪਰੀਮ ਕੋਰਟ

ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਕਮੇਟੀ ਦਾ ਗਠਨ ਕਰੇਗੀ ਸੁਪਰੀਮ ਕੋਰਟ

ਨਵੀਂ ਦਿੱਲੀ, 22 ਅਗਸਤ- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਉਹ ਕਿਸਾਨਾਂ ਦੀਆਂ ਸ਼ਿਕਾਇਤਾਂ ਨੂੰ ਹਮੇਸ਼ਾ ਲਈ ਸੁਲਝਾਉਣ ਲਈ ਜਲਦੀ ਹੀ ਇੱਕ ਬਹੁ-ਮੈਂਬਰੀ ਕਮੇਟੀ ਦਾ ਗਠਨ ਕਰੇਗੀ। ਸਿਖਰਲੀ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 2 ਸਤੰਬਰ ’ਤੇ ਪਾ ਦਿੱਤੀ ਹੈ, ਜਿਸ ਨੇ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਕਿਹਾ ਹੈ ਕਿ ਉਹ ਕਿਸਾਨਾਂ ਨਾਲ […]

ਸੁਪਰੀਮ ਕੋਰਟ ਨੇ ਡਾਕਟਰਾਂ ਨੂੰ ਕੰਮ ’ਤੇ ਪਰਤਣ ਲਈ ਕਿਹਾ

ਸੁਪਰੀਮ ਕੋਰਟ ਨੇ ਡਾਕਟਰਾਂ ਨੂੰ ਕੰਮ ’ਤੇ ਪਰਤਣ ਲਈ ਕਿਹਾ

ਨਵੀਂ ਦਿੱਲੀ, 22 ਅਗਸਤ- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਵਿਚ ਪੋਸਟ ਗ੍ਰੈਜੂਏਟ ਮਹਿਲਾ ਡਾਕਟਰ ਦੇ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨੂੰ ਮੁੜ ਕੰਮ ਸ਼ੁਰੂ ਕਰਨ ਲਈ ਕਿਹਾ। ਅਦਾਲਤ ਨੇ ਡਾਕਟਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਦੁਬਾਰਾ ਜੁਆਇਨ ਕਰਨ ’ਤੇ ਕੋਈ ਵਿਰੋਧੀ […]

ਸਿੱਖ ਕਤਲੇਆਮ ਪੀੜਤ ਪਰਿਵਾਰ ਨੂੰ ਮਿਲੇਗਾ ਯੂਨੀਕ ਆਈਡੀ ਕਾਰਡ

ਸਿੱਖ ਕਤਲੇਆਮ ਪੀੜਤ ਪਰਿਵਾਰ ਨੂੰ ਮਿਲੇਗਾ ਯੂਨੀਕ ਆਈਡੀ ਕਾਰਡ

ਨਵੀਂ ਦਿੱਲੀ, 21 ਅਗਸਤ- ਤਿਲਕ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਨੇ ਦੱਸਿਆ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ 1984 ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਹਰ ਮਹੀਨੇ 400 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਂਦੀ ਹੈ। ਇਸ ਯੋਜਨਾ ਨੂੰ ਹੋਰ ਬਿਹਤਰ ਤਰੀਕੇ ਨਾਲ ਪੀੜਤ ਪਰਿਵਾਰਾਂ ਤੱਕ ਪਹੁੰਚਾਉਣ ਲਈ ਅੱਜ ਦਿੱਲੀ ਦੀ ਬਿਜਲੀ ਮੰਤਰੀ […]

ਹਾਈ ਕੋਰਟ ਵੱਲੋਂ 1984 ਦੇ ਦੰਗਾ ਪੀੜਤ ਨੂੰ ਦੇਰੀ ਨਾਲ ਮੁਆਵਜ਼ੇ ਦੀ ਅਦਾਇਗੀ ’ਤੇ ਕੇਂਦਰ ਨੂੰ ਵਿਆਜ ਦੇਣ ਦੇ ਹੁਕਮ

ਹਾਈ ਕੋਰਟ ਵੱਲੋਂ 1984 ਦੇ ਦੰਗਾ ਪੀੜਤ ਨੂੰ ਦੇਰੀ ਨਾਲ ਮੁਆਵਜ਼ੇ ਦੀ ਅਦਾਇਗੀ ’ਤੇ ਕੇਂਦਰ ਨੂੰ ਵਿਆਜ ਦੇਣ ਦੇ ਹੁਕਮ

ਨਵੀਂ ਦਿੱਲੀ, 21 ਅਗਸਤ- ਦਿੱਲੀ ਹਾਈ ਕੋਰਟ ਨੇ ਕੇਂਦਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ ਦੇਰੀ ਨਾਲ ਦਿੱਤੇ ਮੁਆਵਜ਼ੇ ’ਤੇ ਵਿਆਜ ਦੇਣ ਦਾ ਹੁਕਮ ਦਿੱਤਾ ਹੈ ਅਤੇ ਇਸ ਦੇ ਨਾਲ ਹੀ ਇਹ ਭੁਗਤਾਨ ਛੇ ਹਫ਼ਤਿਆਂ ਦੇ ਅੰਦਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਅਪੀਲਕਰਤਾ ਅਤੇ ਉਸ ਦੇ ਪਰਿਵਾਰ ਨੂੰ […]