By G-Kamboj on
INDIAN NEWS, News, World News

ਢਾਕਾ, 21 ਅਗਸਤ- ਬੰਗਲਾਦੇਸ਼ ਦੀ ਗੱਦੀਓਂ ਲਾਂਭੇ ਕੀਤੀ ਗਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਤੇ 86 ਹੋਰਨਾਂ ਖ਼ਿਲਾਫ਼ ਸਿਲਹਟ ਸ਼ਹਿਰ ਵਿੱਚ ਇੱਕ ਜਲੂਸ ’ਤੇ ਹਮਲਾ ਕਰਨ ਦੇ ਦੋਸ਼ ਹੇਠ ਅੱਜ ਇੱਕ ਹੋਰ ਕੇਸ ਦਰਜ ਕੀਤਾ ਗਿਆ ਹੈ। ਸ਼ੇਖ ਹਸੀਨਾ ਖ਼ਿਲਾਫ਼ ਦਰਜ ਇਹ 33ਵਾਂ ਕੇਸ ਹੈ। ਹਸੀਨਾ ਦੀ ਭੈਣ ਰਿਹਾਨਾ ਵੀ ਇਸ ਕੇਸ ’ਚ ਮੁਲਜ਼ਮ ਹੈ। ਅਖ਼ਬਾਰ […]
By G-Kamboj on
INDIAN NEWS, News

ਕੋਲਕਾਤਾ, 21 ਅਗਸਤ- ਸੀ. ਬੀ. ਆਈ. ਦੇ ਅਧਿਕਾਰੀ ਕੋਲਕਾਤਾ ਸਥਿਤ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਦਾ ‘ਪੌਲੀਗ੍ਰਾਫ ਟੈਸਟ’ ਕਰ ਸਕਦੇ ਹਨ। ਇਸ ਹਸਪਤਾਲ ‘ਚ ਮਹਿਲਾ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਹਸਪਤਾਲ ਦੇ ਕਾਨਫਰੰਸ ਰੂਮ ‘ਚ ਪੀੜਤਾ ਦੀ ਲਾਸ਼ ਮਿਲਣ ਤੋਂ ਦੋ ਦਿਨ ਬਾਅਦ […]
By G-Kamboj on
INDIAN NEWS, News

ਜੈਪੁਰ, 21 ਅਗਸਤ- ਰਾਜਸਥਾਨ ਵਿਚ ਜੈਸਲਮੇਰ ਜ਼ਿਲ੍ਹੇ ਦੇ ਪੋਖਰਣ ਖੇਤਰ ਵਿਚ ਅੱਜ ਭਾਰਤੀ ਹਵਾਈ ਫ਼ੌਜ ਦੇ ਲੜਾਕੂ ਜਹਾਜ਼ ਤੋਂ ਕੋਈ ਚੀਜ਼ ਜ਼ਮੀਨ ‘ਤੇ ਡਿੱਗ ਗਈ। ਹਵਾਈ ਫ਼ੌਜ ਨੇ ਕਿਹਾ ਕਿ ਇਹ ਘਟਨਾ ਸੁੰਨਸਾਨ ਖੇਤਰ ਵਿੱਚ ਵਾਪਰੀ ਅਤੇ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਐਕਸ ‘ਤੇ ਪੋਸਟ ਕੀਤਾ ਗਿਆ, ‘ਅੱਜ ਤਕਨੀਕੀ ਖਰਾਬੀ ਕਾਰਨ ਏਅਰ ਸਟੋਰ […]
By G-Kamboj on
INDIAN NEWS, News

ਕੋਲਕਾਤਾ, 21 ਅਗਸਤ- ਪੱਛਮੀ ਬੰਗਾਲ ਵਿਚ ਕੋਲਕਾਤਾ ਦੇ ਆਰਜੀ ਕਰ ਹਸਪਤਾਲ ਵਿਚ ਸਿਖਿਆਰਥੀ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ਵਿਚ ਜੂਨੀਅਰ ਡਾਕਟਰਾਂ ਦਾ ਪ੍ਰਦਰਸ਼ਨ ਅੱਜ 13ਵੇਂ ਦਿਨ ਵੀ ਜਾਰੀ ਰਿਹਾ, ਜਿਸ ਕਾਰਨ ਸਰਕਾਰੀ ਹਸਪਤਾਲਾਂ ਵਿਚ ਸਿਹਤ ਸੇਵਾਵਾਂ ਕੁਝ ਹੱਦ ਤੱਕ ਪ੍ਰਭਾਵਿਤ ਹੋਈਆਂ। ਅਧਿਕਾਰੀਆਂ ਨੇ ਦੱਸਿਆ ਕਿ ਕਈ ਹਸਪਤਾਲਾਂ ਵਿੱਚ ਜੂਨੀਅਰ ਡਾਕਟਰਾਂ ਦੀ ਥਾਂ […]
By G-Kamboj on
INDIAN NEWS, News

ਨਵੀਂ ਦਿੱਲੀ, 20 ਅਗਸਤ- ਦਿੱਲੀ ਦੀ ਇੱਕ ਅਦਾਲਤ ਨੇ ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦੀ ਮਿਆਦ 27 ਅਗਸਤ ਤੱਕ ਵਧਾ ਦਿੱਤੀ ਹੈ। ਕਥਿਤ ਆਬਕਾਰੀ ਘੁਟਾਲੇ ਦੇ ਸਬੰਧ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਨੂੰ ਪਹਿਲਾਂ ਦਿੱਤੀ ਗਈ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ’ਤੇ ਅੱਜ […]