By G-Kamboj on
INDIAN NEWS, News

ਨਵੀਂ ਦਿੱਲੀ, 20 ਅਗਸਤ- ਕੇਂਦਰ ਸਰਕਾਰ ਨੇ ਯੂਪੀਐੱਸਸੀ ਨੂੰ ਨੌਕਰਸ਼ਾਹੀ ਵਿੱਚ ‘ਲੇਟਰਲ ਐਂਟਰੀ’ ਨਾਲ ਸਬੰਧਤ ਇਸ਼ਤਿਹਾਰ ਰੱਦ ਕਰਨ ਲਈ ਕਿਹਾ। ਕੇਂਦਰੀ ਅਮਲਾ ਰਾਜ ਮੰਤਰੀ ਜਤਿੰਦਰ ਸਿੰਘ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐੱਸਸੀ) ਦੀ ਚੇਅਰਪਰਸਨ ਪ੍ਰੀਤੀ ਸੂਦਨ ਨੂੰ ਪੱਤਰ ਲਿਖ ਕੇ ਇਸ਼ਤਿਹਾਰ ਰੱਦ ਕਰਨ ਲਈ ਕਿਹਾ ਹੈ ਤਾਂ ਜੋ ਕਮਜ਼ੋਰ ਵਰਗਾਂ ਨੂੰ ਸਰਕਾਰੀ ਸੇਵਾਵਾਂ ਵਿੱਚ ਉਨ੍ਹਾਂ […]
By G-Kamboj on
INDIAN NEWS, News

ਚੰਡੀਗੜ੍ਹ, 19 ਅਗਸਤ- ਕੋਲਕਾਤਾ ’ਚ ਜੂਨੀਅਰ ਡਾਕਟਰ ਦੀ ਹੱਤਿਆ ਅਤੇ ਬਲਾਤਕਾਰ ਖ਼ਿਲਾਫ਼ ਦੇਸ਼ ਭਰ ’ਚ ਹੋ ਰਹੇ ਪ੍ਰਦਰਸ਼ਨਾਂ ਦਰਮਿਆਨ ਹਰਿਆਣਾ ਦੇ ਰੋਹਤਕ ਸਥਿਤ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਪੀਜੀਆਈਐੱਮਐੱਸ) ਦੀ ਬੀਡੀਐੱਸ ਦੀ ਵਿਦਿਆਰਥਣ ਨੇ ਦੋਸ਼ ਲਾਇਆ ਹੈ ਕਿ ਉਸ ਨੂੰ ਅਗਵਾ ਕਰ ਲਿਆ ਗਿਆ ਸੀ ਅਤੇ ਉਸ ਦੀ ਕੁੱਟਮਾਰ ਕੀਤੀ ਗਈ ਸੀ। ਪੁਲੀਸ ਨੇ […]
By G-Kamboj on
INDIAN NEWS, News

ਚੇਨਈ, 19 ਅਗਸਤ- ਤਾਮਿਲਨਾਡੂ ਪੁਲੀਸ ਨੇ ਅੱਜ ਕਿਹਾ ਕਿ ਕ੍ਰਿਸ਼ਨਾਗਿਰੀ ਜ਼ਿਲ੍ਹੇ ਦੇ ਨਿੱਜੀ ਸਕੂਲ ਦੇ ਪ੍ਰਿੰਸੀਪਲ ਅਤੇ ਦੋ ਅਧਿਆਪਕਾਂ ਸਮੇਤ 11 ਵਿਅਕਤੀਆਂ ਨੂੰ ਫਰਜ਼ੀ ਨੈਸ਼ਨਲ ਕੈਡੇਟ ਕੋਰ (ਐੱਨਸੀਸੀ) ਕੈਂਪ ਵਿੱਚ 13 ਲੜਕੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸਕੂਲ ਦੇ ਅਹਾਤੇ ‘ਤੇ ਕੈਂਪ ਲਗਾਇਆ ਗਿਆ ਸੀ ਅਤੇ ਇਸ ਦੇ ਪ੍ਰਬੰਧਕ ਨੂੰ […]
By G-Kamboj on
INDIAN NEWS, News

ਕੋਲਕਾਤਾ, 19 ਅਗਸਤ- ਸੀਬੀਆਈ ਅਧਿਕਾਰੀਆਂ ਨੇ ਮਹਿਲਾ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੀ ਘਟਨਾ ਦੀ ਜਾਂਚ ਦੇ ਸਬੰਧ ਵਿੱਚ ਅੱਜ ਲਗਾਤਾਰ ਚੌਥੇ ਦਿਨ ਆਰਜੀ ਕਰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਤੋਂ ਪੁੱਛ ਪੜਤਾਲ ਕੀਤੀ। ਘੋਸ਼ ਅੱਜ ਸਵੇਰੇ ਸੀਜੀਓ ਕੰਪਲੈਕਸ ਸਥਿਤ ਸੀਬੀਆਈ ਦਫ਼ਤਰ ਪਹੁੰਚੇ। ਅਧਿਕਾਰੀ ਮੁਤਾਬਕ ਘੋਸ਼ ਤੋਂ ਪੁੱਛਿਆ ਗਿਆ ਕਿ ਡਾਕਟਰ ਦੀ […]
By G-Kamboj on
INDIAN NEWS, News

ਨਵੀਂ ਦਿੱਲੀ, 19 ਅਗਸਤ- ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਲੇਟਰਲ ਐਂਟਰੀ ਰਾਹੀਂ ਲੋਕ ਸੇਵਕਾਂ ਦੀ ਭਰਤੀ ਕਾਰਨ ਭਾਜਪਾ ‘ਤੇ ਨਿਸ਼ਾਨਾ ਸਾਧਿਆ ਅਤੇ ਦੋਸ਼ ਲਾਇਆ ਕਿ ਭਾਜਪਾ ਦਾ ਰਾਮ ਰਾਜ ਦਾ ਵਿਗੜਿਆ ਰੂਪ ਸੰਵਿਧਾਨ ਨੂੰ ਤਬਾਹ ਕਰਨਾ ਚਾਹੁੰਦਾ ਹੈ ਤੇ ਉਹ ਬਹੁਜਨਾਂ ਦਾ ਰਾਖਵਾਂਕਰਨ ਖੋਹਣਾ ਚਾਹੁੰਦੀ ਹੈ। ਸਾਬਕਾ ਕਾਂਗਰਸ ਪ੍ਰਧਾਨ […]