ਪ੍ਰਧਾਨ ਮੰਤਰੀ ਮੋਦੀ ਕਰਨਗੇ ਯੂਕਰੇਨ ਦਾ ਦੌਰਾ

ਨਵੀਂ ਦਿੱਲੀ, 19 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਕਰੇਨ ਦਾ ਦੌਰਾ ਕਰਨਗੇ। ਭਾਰਤੀ ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਉਹ ਬਾਅਦ ਵਿੱਚ ਇਸ ਯਾਤਰਾ ਦੇ ਵੇਰਵੇ ਸਾਂਝੇ ਕਰੇਗਾ। ਮੀਡੀਆ ਨੇ ਖ਼ਬਰ ਦਿੱਤੀ ਹੈ ਕਿ ਸ੍ਰੀ ਮੋਦੀ ਇਸ ਮਹੀਨੇ ਕੀਵ ਜਾ ਸਕਦੇ ਹਨ।

ਜੰਮੂ ਦੇ ਊਧਮਪੁਰ ਜ਼ਿਲ੍ਹੇ ’ਚ ਅਤਿਵਾਦੀ ਹਮਲੇ ਕਾਰਨ ਸੀਆਰੀਪੀਐੱਫ ਦਾ ਇੰਸਪੈਕਟਰ ਸ਼ਹੀਦ

ਜੰਮੂ ਦੇ ਊਧਮਪੁਰ ਜ਼ਿਲ੍ਹੇ ’ਚ ਅਤਿਵਾਦੀ ਹਮਲੇ ਕਾਰਨ ਸੀਆਰੀਪੀਐੱਫ ਦਾ ਇੰਸਪੈਕਟਰ ਸ਼ਹੀਦ

ਜੰਮੂ, 19 ਅਗਸਤ- ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ’ਚ ਅੱਜ ਅਤਿਵਾਦੀਆਂ ਵੱਲੋਂ ਗਸ਼ਤ ਕਰਨ ਵਾਲੀ ਪਾਰਟੀ ’ਤੇ ਗੋਲੀਬਾਰੀ ਕਰਨ ’ਤੇ ਸੀਆਰਪੀਐੱਫ ਦਾ ਇੰਸਪੈਕਟਰ ਸ਼ਹੀਦ ਹੋ ਗਿਆ। ਬਾਅਦ ਦੁਪਹਿਰ ਕਰੀਬ 3.30 ਵਜੇ ਬਸੰਤਗੜ੍ਹ ਦੇ ਡੁਡੂ ਇਲਾਕੇ ‘ਚ ਅਤਿਵਾਦੀਆਂ ਨੇ ਸੀਆਰਪੀਐੱਫ ਅਤੇ ਜੰਮੂ-ਕਸ਼ਮੀਰ ਪੁਲੀਸ ਦੇ ਸਪੈਸ਼ਲ ਅਪਰੇਸ਼ਨ ਗਰੁੱਪ (ਐੱਸਓਜੀ) ’ਤੇ ਗੋਲੀਬਾਰੀ ਕੀਤੀ। ਹਮਲੇ ਵਿੱਚ ਸੀਆਰਪੀਐੱਫ ਦੀ 187ਵੀਂ ਬਟਾਲੀਅਨ […]

ਵਿਨੇਸ਼ ਦੀ ਅਪੀਲ ਖਾਰਜ; ਨਹੀਂ ਮਿਲੇਗਾ ਚਾਂਦੀ ਦਾ ਤਗ਼ਮਾ

ਵਿਨੇਸ਼ ਦੀ ਅਪੀਲ ਖਾਰਜ; ਨਹੀਂ ਮਿਲੇਗਾ ਚਾਂਦੀ ਦਾ ਤਗ਼ਮਾ

ਪੈਰਿਸ, 16 ਅਗਸਤ- ਖੇਡਾਂ ਬਾਰੇ ਸਾਲਸੀ ਅਦਾਲਤ (ਸੀਏਐੱਸ) ਦੀ ਐਡਹਾਕ ਡਿਵੀਜ਼ਨ ਨੇ ਓਲੰਪਿਕ ਫਾਈਨਲ ਤੋਂ ਪਹਿਲਾਂ ਅਯੋਗ ਐਲਾਨੇ ਜਾਣ ਸਬੰਧੀ ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ (29) ਵੱਲੋਂ ਦਾਇਰ ਅਪੀਲ ਖਾਰਜ ਕਰ ਦਿੱਤੀ ਹੈ। ਭਾਰਤੀ ਓਲੰਪਿਕ ਐਸੋਸੀਏਸ਼ਨ (ਆਈਓਏ) ਨੇ ਇਹ ਜਾਣਕਾਰੀ ਦਿੱਤੀ ਹੈ। ਵਿਨੇਸ਼ ਨੂੰ ਪਿਛਲੇ ਹਫ਼ਤੇ ਪੈਰਿਸ ਵਿਚ ਮਹਿਲਾ 50 ਕਿਲੋ ਫ੍ਰੀਸਟਾਈਲ ਕੁਸ਼ਤੀ ਦੇ ਫਾਈਨਲ […]

ਅਮਰੀਕਾ ’ਚ ਕਮਲਾ ਹੈਰਿਸ ਲੋਕਾਂ ਦੀ ਪਹਿਲੀ ਪਸੰਦ : ਵਾਸ਼ਿੰਗਟਨ ਪੋਸਟ

ਅਮਰੀਕਾ ’ਚ ਕਮਲਾ ਹੈਰਿਸ ਲੋਕਾਂ ਦੀ ਪਹਿਲੀ ਪਸੰਦ : ਵਾਸ਼ਿੰਗਟਨ ਪੋਸਟ

ਵਾਸ਼ਿੰਗਟਨ, 16 ਅਗਸਤ- ‘ਵਾਸ਼ਿੰਗਟਨ ਪੋਸਟ’ ਨੇ ਆਪਣੇ ਸਰਵੇਖਣ ਦੇ ਨਤੀਜਿਆਂ ਦੇ ਆਧਾਰ ‘ਤੇ ਜਾਣਕਾਰੀ ਦਿੱਤੀ ਹੈ ਕਿ ਜੇ ਅੱਜ ਅਮਰੀਕਾ ’ਚ ਚੋਣਾਂ ਹੁੰਦੀਆਂ ਹਨ ਤਾਂ ਡੈਮੋਕ੍ਰੇਟਿਕ ਪਾਰਟੀ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਅਤੇ ਮੌਜੂਦਾ ਉਪ ਰਾਸ਼ਟਰਪਤੀ ਕਮਲਾ ਹੈਰਿਸ ਲੋਕਾਂ ਦੀ ਪਹਿਲੀ ਪਸੰਦ ਹੋਵੇਗੀ। ਅਮਰੀਕਾ ਦੇ ਰੋਜ਼ਾਨਾ ਅਖ਼ਬਾਰ ਵਾਸ਼ਿੰਗਟਨ ਪੋਸਟ ਨੇ ਅੱਜ ਕਿਹਾ, ‘ਬਾਇਡਨ ਨੇ ਚੋਣਾਂ […]

ਕੋਲਕਾਤਾ ਘਟਨਾ ਖ਼ਿਲਾਫ਼ ਆਈਐੱਮਏ ਵੱਲੋਂ 24 ਘੰਟਿਆਂ ਦੀ ਹੜਤਾਲ

ਕੋਲਕਾਤਾ ਘਟਨਾ ਖ਼ਿਲਾਫ਼ ਆਈਐੱਮਏ ਵੱਲੋਂ 24 ਘੰਟਿਆਂ ਦੀ ਹੜਤਾਲ

ਨਵੀਂ ਦਿੱਲੀ, 16 ਅਗਸਤ- ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਸਰਕਾਰੀ ਹਸਪਤਾਲ ਵਿਚ ਸਿਖਿਆਰਥੀ ਮਹਿਲਾ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ਵਿਚ 17 ਅਗਸਤ ਨੂੰ ਸਵੇਰੇ 6 ਵਜੇ ਤੋਂ ਦੇਸ਼ ਵਿਆਪੀ ਗੈਰ-ਐਮਰਜੈਂਸੀ ਸੇਵਾਵਾਂ ਨੂੰ 24 ਘੰਟੇ ਲਈ ਠੱਪ ਕਰਨ ਦਾ ਐਲਾਨ ਕੀਤਾ ਹੈ। ਮੈਡੀਕਲ ਬਾਡੀ ਨੇ ਦੇਰ ਰਾਤ ਜਾਰੀ ਬਿਆਨ ਵਿੱਚ ਕਿਹਾ ਕਿ ਜ਼ਰੂਰੀ ਸੇਵਾਵਾਂ […]