ਸੁਨਾਮ: ਨਹਿਰ ’ਚ ਪਾੜ ਕਾਰਨ ਸੈਂਕੜੇ ਏਕੜ ਫ਼ਸਲ ਡੁੱਬੀ

ਸੁਨਾਮ: ਨਹਿਰ ’ਚ ਪਾੜ ਕਾਰਨ ਸੈਂਕੜੇ ਏਕੜ ਫ਼ਸਲ ਡੁੱਬੀ

ਸੁਨਾਮ ਊਧਮ ਸਿੰਘ ਵਾਲਾ, 16 ਅਗਸਤ- ਅੱਜ ਸਵੇਰੇ ਪਿੰਡ ਖਡਿਆਲ ਅਤੇ ਚੱਠੇ ਨਨਹੇੜਾ ਵਿਚਕਾਰ ਨਹਿਰ ਟੁੱਟਣ ਕਾਰਨ ਸੈਂਕੜੇ ਏਕੜ ਫਸਲ ਪਾਣੀ ਦੀ ਮਾਰ ਹੇਠ ਆ ਗਈ ਹੈ। ਸਵੇਰੇ ਕਰੀਬ ਛੇ ਵਜੇ ਸੁਨਾਮ ਬਰਾਂਚ (ਨੀਲੋਵਾਲ ਨਹਿਰ) ਵਿਚ ਪਾੜ ਪੈ ਗਿਆ, ਜਿਸ ਕਾਰਨ ਖਡਿਆਲ ਅਤੇ ਚੱਠੇ ਨਨਹੇੜਾ ਦਿਆਂ ਪਿੰਡਾਂ ਦੀ ਜ਼ਮੀਨ ਪਾਣੀ ਦੀ ਮਾਰ ਹੇਠ ਆ ਗਈ। […]

ਕੋਲਕਾਤਾ ਘਟਨਾ ਖ਼ਿਲਾਫ਼ ਪੰਜਾਬ ਭਰ ’ਚ ਡਾਕਟਰ ਹੜਤਾਲ ’ਤੇ, ਓਪੀਡੀ ਸੇਵਾਵਾਂ ਠੱਪ

ਕੋਲਕਾਤਾ ਘਟਨਾ ਖ਼ਿਲਾਫ਼ ਪੰਜਾਬ ਭਰ ’ਚ ਡਾਕਟਰ ਹੜਤਾਲ ’ਤੇ, ਓਪੀਡੀ ਸੇਵਾਵਾਂ ਠੱਪ

ਪਟਿਆਲਾ, 16 ਅਗਸਤ- ਕੋਲਕਾਤਾ ਘਟਨਾ ਖ਼ਿਲਾਫ਼ ਪੰਜਾਬ ਸਿਵਲ ਮੈਡੀਕਲ ਸਰਵਿਸ (ਪੀਸੀਐੱਮਐੱਸ) ਐਸੋਸੀਏਸ਼ਨ ਵੱਲੋਂ ਅੱਜ ਹੜਤਾਲ ਕਾਰਨ ਪੰਜਾਬ ਭਰ ਦੀਆਂ 829 ਆਮ ਆਦਮੀ ਕਲੀਨਿਕਾਂ (ਏਏਸੀ) ਅਤੇ ਲਗਪਗ 550 ਪੇਂਡੂ ਮੈਡੀਕਲ ਡਿਸਪੈਂਸਰੀਆਂ ਤੋਂ ਇਲਾਵਾ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਠੱਪ ਹੋ ਗਈਆਂ ਹਨ। ਸੂਬੇ ਭਰ ਦੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਠੱਪ ਕਰਕੇ ਨਰਸਿੰਗ […]

ਏਮਜ਼ ਬਠਿੰਡਾ ਦੇ ਰੈਜ਼ੀਡੈਂਟ ਡਾਕਟਰਾਂ ਨੇ ਕੀਤਾ ਕੈਂਡਲ ਮਾਰਚ

ਏਮਜ਼ ਬਠਿੰਡਾ ਦੇ ਰੈਜ਼ੀਡੈਂਟ ਡਾਕਟਰਾਂ ਨੇ ਕੀਤਾ ਕੈਂਡਲ ਮਾਰਚ

ਬਠਿੰਡਾ, 15 ਅਗਸਤ- ਕੋਲਕਾਤਾ ਦੇ ਮੈਡੀਕਲ ਕਾਲi ’ਚ ਇੱਕ ਰੈਜ਼ੀਡੈਂਟ ਡਾਕਟਰ ਦਾ ਬਲਾਤਕਾਰ ਤੋਂ ਬਾਅਦ ਕੀਤੇ ਕਤਲ ਦੇ ਵਿਰੋਧ ਵਿਚ ਬਠਿੰਡਾ ਦੇ ਏਮਜ਼ ਹਸਪਤਾਲ ਦੇ ਡਾਕਟਰਾਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਕੈਂਡਲ ਮਾਰਚ ਕੀਤਾ ਗਿਆ। ਵੱਡੀ ਗਿਣਤੀ ਵਿਚ ਇਕੱਠੇ ਹੋਏ ਸੀਨੀਅਰ ਅਤੇ ਰੈਜ਼ੀਡੈਂਟ ਡਾਕਟਰਾਂ ਨੇ ਇਹ ਘਿਨੋਣਾ ਅਪਰਾਧ ਕਰਨ ਵਾਲਿਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ […]

ਬੰਗਲਾਦੇਸ਼ ’ਚ ਹਿੰਦੂ ਪਰਿਵਾਰ ਦੇ ਘਰ ਨੂੰ ਅੱਗ ਲਾਈ

ਬੰਗਲਾਦੇਸ਼ ’ਚ ਹਿੰਦੂ ਪਰਿਵਾਰ ਦੇ ਘਰ ਨੂੰ ਅੱਗ ਲਾਈ

ਢਾਕਾ, 15ਅਗਸਤ- ਉੱਤਰ ਪੱਛਮੀ ਬੰਗਲਾਦੇਸ਼ ’ਚ ਪ੍ਰਦਰਸ਼ਨਕਾਰੀਆਂ ਨੇ ਇੱਕ ਹਿੰਦੂ ਪਰਿਵਾਰ ਦੇ ਘਰ ਨੂੰ ਅੱਗ ਲਗਾ ਦਿੱਤੀ। ਇਸ ਪਰਿਵਾਰ ਦਾ ਹਾਲਾਂਕਿ ਕਿਸੇ ਵੀ ਸਿਆਸੀ ਜਥੇਬੰਦੀ ਨਾਲ ਕੋਈ ਸਬੰਧ ਨਹੀਂ ਸੀ। ਸ਼ੇਖ਼ ਹਸੀਨਾ ਦੀ ਅਗਵਾਈ ਹੇਠਲੀ ਸਰਕਾਰ ਡਿੱਗਣ ਤੋਂ ਬਾਅਦ ਘੱਟ ਗਿਣਤੀ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲਿਆਂ ਦੀ ਇਸ ਸਭ ਤੋਂ ਤਾਜ਼ਾ ਘਟਨਾ […]

ਜਲੰਧਰ ਵਿਚ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਰੰਗਾ ਲਹਿਰਾਇਆ

ਜਲੰਧਰ ਵਿਚ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਰੰਗਾ ਲਹਿਰਾਇਆ

ਚੰਡੀਗੜ੍ਹ, 15 ਅਗਸਤ- ਆਜ਼ਾਦੀ ਦਿਹਾੜੇ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਆਜ਼ਾਦੀ ਪੰਜਾਬੀਆਂ ਲਈ ਖ਼ਾਸ ਮਾਈਨੇ ਰੱਖਦੀ ਹੈ ਕਿਉਂਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ […]