By G-Kamboj on
INDIAN NEWS, News

ਬਠਿੰਡਾ, 15 ਅਗਸਤ- ਕੋਲਕਾਤਾ ਦੇ ਮੈਡੀਕਲ ਕਾਲi ’ਚ ਇੱਕ ਰੈਜ਼ੀਡੈਂਟ ਡਾਕਟਰ ਦਾ ਬਲਾਤਕਾਰ ਤੋਂ ਬਾਅਦ ਕੀਤੇ ਕਤਲ ਦੇ ਵਿਰੋਧ ਵਿਚ ਬਠਿੰਡਾ ਦੇ ਏਮਜ਼ ਹਸਪਤਾਲ ਦੇ ਡਾਕਟਰਾਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਕੈਂਡਲ ਮਾਰਚ ਕੀਤਾ ਗਿਆ। ਵੱਡੀ ਗਿਣਤੀ ਵਿਚ ਇਕੱਠੇ ਹੋਏ ਸੀਨੀਅਰ ਅਤੇ ਰੈਜ਼ੀਡੈਂਟ ਡਾਕਟਰਾਂ ਨੇ ਇਹ ਘਿਨੋਣਾ ਅਪਰਾਧ ਕਰਨ ਵਾਲਿਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ […]
By G-Kamboj on
INDIAN NEWS, News, World News

ਢਾਕਾ, 15ਅਗਸਤ- ਉੱਤਰ ਪੱਛਮੀ ਬੰਗਲਾਦੇਸ਼ ’ਚ ਪ੍ਰਦਰਸ਼ਨਕਾਰੀਆਂ ਨੇ ਇੱਕ ਹਿੰਦੂ ਪਰਿਵਾਰ ਦੇ ਘਰ ਨੂੰ ਅੱਗ ਲਗਾ ਦਿੱਤੀ। ਇਸ ਪਰਿਵਾਰ ਦਾ ਹਾਲਾਂਕਿ ਕਿਸੇ ਵੀ ਸਿਆਸੀ ਜਥੇਬੰਦੀ ਨਾਲ ਕੋਈ ਸਬੰਧ ਨਹੀਂ ਸੀ। ਸ਼ੇਖ਼ ਹਸੀਨਾ ਦੀ ਅਗਵਾਈ ਹੇਠਲੀ ਸਰਕਾਰ ਡਿੱਗਣ ਤੋਂ ਬਾਅਦ ਘੱਟ ਗਿਣਤੀ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲਿਆਂ ਦੀ ਇਸ ਸਭ ਤੋਂ ਤਾਜ਼ਾ ਘਟਨਾ […]
By G-Kamboj on
INDIAN NEWS, News

ਚੰਡੀਗੜ੍ਹ, 15 ਅਗਸਤ- ਆਜ਼ਾਦੀ ਦਿਹਾੜੇ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਆਜ਼ਾਦੀ ਪੰਜਾਬੀਆਂ ਲਈ ਖ਼ਾਸ ਮਾਈਨੇ ਰੱਖਦੀ ਹੈ ਕਿਉਂਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 14 ਅਗਸਤ- ਹਾਕੀ ਇੰਡੀਆ ਨੇ ਅੱਜ ਗੋਲਚੀ ਪੀਆਰ ਸ੍ਰੀਜੇਸ਼ ਦੀ 16 ਨੰਬਰ ਦੀ ਜਰਸੀ ਨੂੰ ਰਿਟਾਇਰ ਕਰਨ ਦਾ ਫੈਸਲਾ ਕੀਤਾ ਹੈ। ਸ੍ਰੀਜੇਸ਼ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਪੈਰਿਸ ਵਿੱਚ ਦੇਸ਼ ਨੂੰ ਲਗਾਤਾਰ ਦੂਜਾ ਓਲੰਪਿਕ ਕਾਂਸੀ ਦਾ ਤਗਮਾ ਜਿੱਤਣ ਵਿੱਚ ਅਹਿਮ ਭੂਮਿਕਾ ਨਿਭਾਉਣ ਤੋਂ ਬਾਅਦ ਖੇਡ ਤੋਂ ਸੰਨਿਆਸ ਲੈ ਲਿਆ। ਹਾਕੀ ਇੰਡੀਆ ਦੇ […]
By G-Kamboj on
INDIAN NEWS, News

ਚੰਡੀਗੜ੍ਹ, 14 ਅਗਸਤ- ਪੰਜਾਬ ਦੇ ਵਿਧਾਨ ਸਭਾ ਹਲਕਾ ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਨੇ ਅੱਜ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਰਿਹਾਇਸ਼ ’ਤੇ ਡਾ. ਸੁੱਖੀ ਨੂੰ ਪਾਰਟੀ ’ਚ ਸ਼ਾਮਲ ਕਰਵਾਇਆ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਡਾ. ਸੰਦੀਪ […]