By G-Kamboj on
INDIAN NEWS, News, Punjab News

ਚੰਡੀਗੜ੍ਹ, 30 ਸਤੰਬਰ :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਆਰੋਪਾਂ ‘ਚ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਹੈ।ਇਹ ਕਾਰਵਾਈ ਫਤਹਿਗੜ੍ਹ ਸਾਹਿਬ ਜ਼ਿਲ੍ਹਾ ਆਰਗਨਾਈਜ਼ੇਸ਼ਨ ਅਤੇ ਹੋਰ ਸੀਨੀਅਰ ਆਗੂਆਂ ਵੱਲੋਂ ਮਿਲੀ ਰਿਪੋਰਟ ਦੇ ਅਧਾਰ ‘ਤੇ ਕੀਤੀ ਗਈ। ਪਾਰਟੀ ਦੇ ਉੱਚ ਅਹੁਦੇਦਾਰਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਸੁਖਬੀਰ […]
By G-Kamboj on
ENTERTAINMENT, INDIAN NEWS, News, Punjabi Movies

ਚੰਡੀਗੜ੍ਹ, 30 ਸਤੰਬਰ :ਪੰਜਾਬੀ ਗਾਇਕ ਰਾਜਵੀਰ ਜਵੰਦਾ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਗਈ ਹੈ ਅਤੇ ਅਜੇ ਤੱਕ ਕੋਈ ਬਦਲਾਅ ਨਜ਼ਰ ਨਹੀਂ ਆਇਆ।ਹਸਪਤਾਲ ਅਧਿਕਾਰੀਆਂ ਵੱਲੋਂ ਜਾਰੀ ਬਿਆਨ ਦੇ ਅਨੁਸਾਰ, ਜਵੰਦਾ ਦੀ ਨਿਊਰੋਲੋਜੀਕਲ ਸਥਿਤੀ ਗੰਭੀਰ ਰੂਪ ਵਿੱਚ ਕਮਜ਼ੋਰ ਹੈ, ਦਿਮਾਗੀ ਗਤੀਵਿਧੀ ਬਹੁਤ ਘੱਟ ਦਿਖਾਈ ਦੇ ਰਹੀ ਹੈ ਅਤੇ […]
By G-Kamboj on
INDIAN NEWS, News, World News

ਵੈਨਕੂਵਰ, 30 ਸਤੰਬਰ : ਕੈਨੇਡਾ ਨੇ ਅੱਜ ਬਿਸ਼ਨੋਈ ਗਰੁੱਪ ਨੂੰ ‘ਡਰ ਅਤੇ ਦਹਿਸ਼ਤ ਦਾ ਮਾਹੌਲ’ ਪੈਦਾ ਕਰਨ ਲਈ ਅਤਿਵਾਦੀ ਸੰਗਠਨ ਵਜੋਂ ਸੂਚੀਬੱਧ ਕਰਨ ਦਾ ਐਲਾਨ ਕੀਤਾ ਹੈ। ਅਧਿਕਾਰਤ ਬਿਆਨ ਅਨੁਸਾਰ, ‘ਹਿੰਸਾ ਅਤੇ ਦਹਿਸ਼ਤੀ ਕਾਰਵਾਈਆਂ ਦੀ ਕੈਨੇਡਾ ਵਿੱਚ ਕੋਈ ਥਾਂ ਨਹੀਂ ਹੈ, ਖਾਸ ਤੌਰ ’ਤੇ ਉਨ੍ਹਾਂ ਦੀ ਜੋ ਖਾਸ ਭਾਈਚਾਰਿਆਂ ਨੂੰ ਨਿਸ਼ਾਨਾ ਬਣਾ ਕੇ ਡਰ ਅਤੇ […]
By G-Kamboj on
INDIAN NEWS, News

ਨਵੀਂ ਦਿੱਲੀ, 30 ਸਤੰਬਰ : ਇੰਡੀਗੋ ਦੀ ਮੁੰਬਈ-ਦਿੱਲੀ ਉਡਾਣ ਨੂੰ ਮੰਗਲਵਾਰ ਸਵੇਰੇ ਬੰਬ ਦੀ ਧਮਕੀ ਮਿਲੀ ਹੈ। ਸੂਤਰ ਨੇ ਇਸ ਖ਼ਬਰ ਏਜੰਸੀ ਨੂੰ ਦੱਸਿਆ ਕਿ ਉਡਾਣ 6E 762 ਵਿਚ 200 ਦੇ ਕਰੀਬ ਲੋਕ ਸਵਾਰ ਸਨ ਤੇ ਸੁਰੱਖਿਆ ਏਜੰਸੀਆਂ ਨੂੰ ਜਾਂਚ ਦੌਰਾਨ ਕੁਝ ਨਹੀਂ ਮਿਲਿਆ। ਇੰਡੀਗੋ ਦੇ ਬੁਲਾਰੇ ਨੇ ਕਿਹਾ ਕਿ ਅੱਜ ਸਵੇਰੇ ਮੁੰਬਈ ਤੋਂ ਦਿੱਲੀ […]
By G-Kamboj on
INDIAN NEWS, News

ਚੰਡੀਗੜ੍ਹ, 30 ਸਤੰਬਰ :ਯੂਟੀ ਅਸਟੇਟ ਦਫ਼ਤਰ ਦੇ ਐਨਫੋਰਸਮੈਂਟ ਵਿੰਗ ਨੇ ਅੱਜ ਸਵੇੇਰੇ ਸੈਕਟਰ 38 ਵੈਸਟ ਦੀ ਸ਼ਾਹਪੁਰ ਕਲੋਨੀ ਨੂੰ ਢਾਹੁਣ ਲਈ ਕਾਰਵਾਈ ਸ਼ੁਰੂ ਕੀਤੀ। ਇਹ ਸ਼ਹਿਰ ਦੀ ਆਖਰੀ ਝੁੱਗੀ ਝੌਂਪੜੀਆਂ ਵਾਲੀ ਕਲੋਨੀ ਹੈ, ਜਿਸ ’ਤੇ ਲੋਕਾਂ ਨੇ ਗੈਰਕਾਨੂੰਨੀ ਤੌਰ ’ਤੇ ਕਬਜ਼ਾ ਕੀਤਾ ਹੋਇਆ ਹੈ। ਐਨਫੋਰਸਮੈਂਟ ਵਿੰਗ ਦੇ ਅਧਿਕਾਰੀ ਨੇ ਦੱਸਿਆ ਕਿ ਮੁਹਿੰਮ ਸਵੇਰੇ 7 ਵਜੇ […]